ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • mwb21 ਮਾਰਚ ਸਫ਼ਾ 4
  • 15-21 ਮਾਰਚ

ਕੋਈ ਵੀਡੀਓ ਉਪਲਬਧ ਨਹੀਂ।

ਮਾਫ਼ ਕਰੋ, ਵੀਡੀਓ ਲੋਡ ਨਹੀਂ ਹੋਇਆ।

  • 15-21 ਮਾਰਚ
  • ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2021
ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2021
mwb21 ਮਾਰਚ ਸਫ਼ਾ 4

15-21 ਮਾਰਚ

ਗਿਣਤੀ 11-12

  • ਗੀਤ 2 ਅਤੇ ਪ੍ਰਾਰਥਨਾ

  • ਸਭਾ ਦੀ ਝਲਕ (1 ਮਿੰਟ)

ਰੱਬ ਦਾ ਬਚਨ ਖ਼ਜ਼ਾਨਾ ਹੈ

  • “ਸਾਨੂੰ ਬੁੜ-ਬੁੜ ਕਿਉਂ ਨਹੀਂ ਕਰਨੀ ਚਾਹੀਦੀ?”: (10 ਮਿੰਟ)

  • ਹੀਰੇ-ਮੋਤੀ: (10 ਮਿੰਟ)

    • ਗਿਣ 11:7, 8—ਮੰਨ ਦੀ ਦਿੱਖ ਅਤੇ ਸੁਆਦ ਤੋਂ ਕਿਵੇਂ ਜ਼ਾਹਰ ਹੋਇਆ ਕਿ ਯਹੋਵਾਹ ਭਲਾ ਹੈ? (it-2 309)

    • ਤੁਸੀਂ ਬਾਈਬਲ ਪੜ੍ਹਾਈ ਵਿੱਚੋਂ ਯਹੋਵਾਹ, ਪ੍ਰਚਾਰ ਜਾਂ ਕਿਸੇ ਹੋਰ ਵਿਸ਼ੇ ਬਾਰੇ ਕਿਹੜੇ ਹੀਰੇ-ਮੋਤੀ ਦੱਸਣੇ ਚਾਹੋਗੇ?

  • ਬਾਈਬਲ ਪੜ੍ਹਾਈ: (4 ਮਿੰਟ) ਗਿਣ 11:1-15 (th ਪਾਠ 2)

ਪ੍ਰਚਾਰ ਵਿਚ ਮਾਹਰ ਬਣੋ

  • ਮੈਮੋਰੀਅਲ ਦਾ ਸੱਦਾ-ਪੱਤਰ: (3 ਮਿੰਟ) ਪਹਿਲੇ ਸਫ਼ੇ ʼਤੇ ਦਿੱਤੇ ਸੁਝਾਅ ਨਾਲ ਸ਼ੁਰੂ ਕਰੋ। ਜੇ ਘਰ-ਮਾਲਕ ਦਿਲਚਸਪੀ ਦਿਖਾਉਂਦਾ ਹੈ, ਤਾਂ ਯਿਸੂ ਦੀ ਮੌਤ ਦੀ ਯਾਦਗਾਰ ਨਾਂ ਦੀ ਵੀਡੀਓ ਦਿਖਾਓ (ਪਰ ਵੀਡੀਓ ਨਾ ਚਲਾਓ) ਅਤੇ ਚਰਚਾ ਕਰੋ। (th ਪਾਠ 11)

  • ਦੂਜੀ ਮੁਲਾਕਾਤ: (3 ਮਿੰਟ) ਉਸ ਵਿਅਕਤੀ ਨੂੰ ਦੁਬਾਰਾ ਮਿਲੋ ਜਿਸ ਨੇ ਦਿਲਚਸਪੀ ਦਿਖਾਈ ਸੀ ਅਤੇ ਮੈਮੋਰੀਅਲ ਦਾ ਸੱਦਾ-ਪੱਤਰ ਲਿਆ ਸੀ। (th ਪਾਠ 4)

  • ਦੂਜੀ ਮੁਲਾਕਾਤ: (5 ਮਿੰਟ) ਮੈਮੋਰੀਅਲ ਦੇ ਭਾਸ਼ਣ ਤੋਂ ਬਾਅਦ ਉਸ ਵਿਅਕਤੀ ਨਾਲ ਗੱਲ ਕਰੋ ਜੋ ਪਹਿਲੀ ਵਾਰ ਆਇਆ ਹੈ ਅਤੇ ਪ੍ਰੋਗ੍ਰਾਮ ਸੰਬੰਧੀ ਪੁੱਛੇ ਉਸ ਦੇ ਸਵਾਲਾਂ ਦੇ ਜਵਾਬ ਦਿਓ। (th ਪਾਠ 2)

ਸਾਡੀ ਮਸੀਹੀ ਜ਼ਿੰਦਗੀ

  • ਗੀਤ 8

  • “ਕੀ ਤੁਸੀਂ ਮੈਮੋਰੀਅਲ ਦੀਆਂ ਤਿਆਰੀਆਂ ਕਰ ਰਹੇ ਹੋ?”: (15 ਮਿੰਟ) ਚਰਚਾ। ਮੈਮੋਰੀਅਲ ਸੰਬੰਧੀ ਪ੍ਰਬੰਧਾਂ ਬਾਰੇ ਦੱਸੋ। ਮੈਮੋਰੀਅਲ ਦੀ ਰੋਟੀ ਕਿਵੇਂ ਬਣਾਈਏ? ਨਾਂ ਦੀ ਵੀਡੀਓ ਚਲਾਓ।

  • ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ) ypq ਸਵਾਲ 9

  • ਸਮਾਪਤੀ ਟਿੱਪਣੀਆਂ (3 ਮਿੰਟ)

  • ਗੀਤ 15 ਅਤੇ ਪ੍ਰਾਰਥਨਾ

    ਪੰਜਾਬੀ ਪ੍ਰਕਾਸ਼ਨ (1987-2025)
    ਲਾਗ-ਆਊਟ
    ਲਾਗ-ਇਨ
    • ਪੰਜਾਬੀ
    • ਲਿੰਕ ਭੇਜੋ
    • ਮਰਜ਼ੀ ਮੁਤਾਬਕ ਬਦਲੋ
    • Copyright © 2025 Watch Tower Bible and Tract Society of Pennsylvania
    • ਵਰਤੋਂ ਦੀਆਂ ਸ਼ਰਤਾਂ
    • ਪ੍ਰਾਈਵੇਸੀ ਪਾਲਸੀ
    • ਪ੍ਰਾਈਵੇਸੀ ਸੈਟਿੰਗ
    • JW.ORG
    • ਲਾਗ-ਇਨ
    ਲਿੰਕ ਭੇਜੋ