26 ਅਪ੍ਰੈਲ–2 ਮਈ
ਗਿਣਤੀ 25-26
ਗੀਤ 11 ਅਤੇ ਪ੍ਰਾਰਥਨਾ
ਸਭਾ ਦੀ ਝਲਕ (1 ਮਿੰਟ)
ਰੱਬ ਦਾ ਬਚਨ ਖ਼ਜ਼ਾਨਾ ਹੈ
“ਇਕ ਵਿਅਕਤੀ ਦੇ ਕੰਮਾਂ ਤੋਂ ਕਈਆਂ ਨੂੰ ਫ਼ਾਇਦਾ ਹੋ ਸਕਦਾ ਹੈ”: (10 ਮਿੰਟ)
ਹੀਰੇ-ਮੋਤੀ: (10 ਮਿੰਟ)
ਗਿਣ 26:55, 56—ਯਹੋਵਾਹ ਨੇ ਸਾਰੇ ਗੋਤਾਂ ਨੂੰ ਜ਼ਮੀਨ ਵੰਡਦੇ ਵੇਲੇ ਸਮਝਦਾਰੀ ਕਿਵੇਂ ਦਿਖਾਈ? (it-1 359 ਪੈਰੇ 1-2)
ਤੁਸੀਂ ਬਾਈਬਲ ਪੜ੍ਹਾਈ ਵਿੱਚੋਂ ਯਹੋਵਾਹ, ਪ੍ਰਚਾਰ ਜਾਂ ਕਿਸੇ ਹੋਰ ਵਿਸ਼ੇ ਬਾਰੇ ਕਿਹੜੇ ਹੀਰੇ-ਮੋਤੀ ਦੱਸਣੇ ਚਾਹੋਗੇ?
ਬਾਈਬਲ ਪੜ੍ਹਾਈ: (4 ਮਿੰਟ) ਗਿਣ 25:1-18 (th ਪਾਠ 10)
ਪ੍ਰਚਾਰ ਵਿਚ ਮਾਹਰ ਬਣੋ
ਪਹਿਲੀ ਮੁਲਾਕਾਤ: (3 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਰਤੋ। (th ਪਾਠ 1)
ਦੂਜੀ ਮੁਲਾਕਾਤ: (4 ਮਿੰਟ) ਗੱਲਬਾਤ ਕਰਨ ਲਈ ਸੁਝਾਅ ਨਾਲ ਸ਼ੁਰੂ ਕਰੋ। ਵੀਡੀਓ ਦਿਖਾਓ (ਪਰ ਵੀਡੀਓ ਨਾ ਚਲਾਓ) ਅਤੇ ਚਰਚਾ ਕਰੋ। (th ਪਾਠ 3)
ਭਾਸ਼ਣ: (5 ਮਿੰਟ) w04 4/1 29—ਵਿਸ਼ਾ: ਗਿਣਤੀ 25:9 ਅਤੇ 1 ਕੁਰਿੰਥੀਆਂ 10:8 ਵਿਚ ਦੱਸੀ ਗਈ ਗਿਣਤੀ ਵਿਚ ਫ਼ਰਕ ਕਿਉਂ ਹੈ? (th ਪਾਠ 17)
ਸਾਡੀ ਮਸੀਹੀ ਜ਼ਿੰਦਗੀ
“ਸਮਝਦਾਰੀ ਨਾਲ ਦੋਸਤ ਚੁਣੋ”: (15 ਮਿੰਟ) ਚਰਚਾ। ਸਾਨੂੰ ਖ਼ਬਰਦਾਰ ਕਰਨ ਵਾਲੀਆਂ ਮਿਸਾਲਾਂ—ਕੁਝ ਹਿੱਸਾ ਨਾਂ ਦੀ ਵੀਡੀਓ ਚਲਾਓ। ਸਾਰਿਆਂ ਨੂੰ ਪੂਰੀ ਵੀਡੀਓ ਦੇਖਣ ਦੀ ਹੱਲਾਸ਼ੇਰੀ ਦਿਓ।
ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ) yc ਪਾਠ 5
ਸਮਾਪਤੀ ਟਿੱਪਣੀਆਂ (3 ਮਿੰਟ)
ਗੀਤ 41 ਅਤੇ ਪ੍ਰਾਰਥਨਾ