13-19 ਸਤੰਬਰ
ਯਹੋਸ਼ੁਆ 1-2
ਗੀਤ 7 ਅਤੇ ਪ੍ਰਾਰਥਨਾ
ਸਭਾ ਦੀ ਝਲਕ (1 ਮਿੰਟ)
ਰੱਬ ਦਾ ਬਚਨ ਖ਼ਜ਼ਾਨਾ ਹੈ
“ਤੁਸੀਂ ਸਫ਼ਲ ਕਿਵੇਂ ਹੋ ਸਕਦੇ ਹੋ?”: (10 ਮਿੰਟ)
ਹੀਰੇ-ਮੋਤੀ: (10 ਮਿੰਟ)
ਯਹੋ 2:4, 5—ਰਾਹਾਬ ਨੇ ਰਾਜੇ ਦੇ ਆਦਮੀਆਂ ਨੂੰ ਗ਼ਲਤ ਪਾਸੇ ਕਿਉਂ ਭੇਜਿਆ ਸੀ? (w04 12/1 9 ਪੈਰਾ 1)
ਤੁਸੀਂ ਬਾਈਬਲ ਪੜ੍ਹਾਈ ਵਿੱਚੋਂ ਯਹੋਵਾਹ, ਪ੍ਰਚਾਰ ਜਾਂ ਕਿਸੇ ਹੋਰ ਵਿਸ਼ੇ ਬਾਰੇ ਕਿਹੜੇ ਹੀਰੇ-ਮੋਤੀ ਦੱਸਣੇ ਚਾਹੋਗੇ?
ਬਾਈਬਲ ਪੜ੍ਹਾਈ: (4 ਮਿੰਟ) ਯਹੋ 2:1-16 (th ਪਾਠ 10)
ਪ੍ਰਚਾਰ ਵਿਚ ਮਾਹਰ ਬਣੋ
ਦੂਜੀ ਮੁਲਾਕਾਤ ਦੀ ਵੀਡੀਓ: (5 ਮਿੰਟ) ਚਰਚਾ। ਦੂਜੀ ਮੁਲਾਕਾਤ: ਬਾਈਬਲ—ਅੱਯੂ 26:7 ਨਾਂ ਦੀ ਵੀਡੀਓ ਚਲਾਓ। ਸਵਾਲ ਆਉਣ ʼਤੇ ਵੀਡੀਓ ਰੋਕੋ ਅਤੇ ਹਾਜ਼ਰੀਨ ਤੋਂ ਉਹੀ ਸਵਾਲ ਪੁੱਛੋ।
ਦੂਜੀ ਮੁਲਾਕਾਤ: (3 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਰਤੋ। (th ਪਾਠ 11)
ਦੂਜੀ ਮੁਲਾਕਾਤ: (5 ਮਿੰਟ) ਗੱਲਬਾਤ ਕਰਨ ਲਈ ਸੁਝਾਅ ਨਾਲ ਸ਼ੁਰੂ ਕਰੋ। ਫਿਰ ਖ਼ੁਸ਼ੀ-ਖ਼ੁਸ਼ੀ ਹਮੇਸ਼ਾ ਲਈ ਜੀਓ! ਬਰੋਸ਼ਰ ਪੇਸ਼ ਕਰੋ ਅਤੇ ਬਾਈਬਲ ਸਟੱਡੀ ਸ਼ੁਰੂ ਕਰੋ। (th ਪਾਠ 16)
ਸਾਡੀ ਮਸੀਹੀ ਜ਼ਿੰਦਗੀ
ਗੀਤ 56
“ਆਪਣੀ ਸੋਚਣ-ਸਮਝਣ ਦੀ ਕਾਬਲੀਅਤ ਨੂੰ ਇਸਤੇਮਾਲ ਕਰਨਾ ਸਿੱਖਦੇ ਰਹੋ”: (15 ਮਿੰਟ) ਚਰਚਾ। “ਆਪਣੀ ਜ਼ਮੀਰ ਨੂੰ ਸਾਫ਼ ਰੱਖੋ” ਨਾਂ ਦੀ ਵੀਡੀਓ ਚਲਾਓ।
ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ) ਸ਼ੁੱਧ ਭਗਤੀ ਅਧਿ. 3 ਪੈਰੇ 21-30
ਸਮਾਪਤੀ ਟਿੱਪਣੀਆਂ: (3 ਮਿੰਟ)
ਗੀਤ 38 ਅਤੇ ਪ੍ਰਾਰਥਨਾ