3-9 ਜਨਵਰੀ
ਨਿਆਈਆਂ 15-16
ਗੀਤ 29 ਅਤੇ ਪ੍ਰਾਰਥਨਾ
ਸਭਾ ਦੀ ਝਲਕ (1 ਮਿੰਟ)
ਰੱਬ ਦਾ ਬਚਨ ਖ਼ਜ਼ਾਨਾ ਹੈ
“ਧੋਖਾ ਦੇਣਾ ਕਿੰਨੀ ਸ਼ਰਮ ਦੀ ਗੱਲ ਹੈ!”: (10 ਮਿੰਟ)
ਹੀਰੇ-ਮੋਤੀ: (10 ਮਿੰਟ)
ਨਿਆ 16:1-3—ਇਨ੍ਹਾਂ ਆਇਤਾਂ ਦਾ ਕੀ ਮਤਲਬ ਹੈ? (w05 3/15 27 ਪੈਰਾ 6)
ਤੁਸੀਂ ਬਾਈਬਲ ਪੜ੍ਹਾਈ ਵਿੱਚੋਂ ਯਹੋਵਾਹ, ਪ੍ਰਚਾਰ ਜਾਂ ਕਿਸੇ ਹੋਰ ਵਿਸ਼ੇ ਬਾਰੇ ਕਿਹੜੇ ਹੀਰੇ-ਮੋਤੀ ਦੱਸਣੇ ਚਾਹੋਗੇ?
ਬਾਈਬਲ ਪੜ੍ਹਾਈ: (4 ਮਿੰਟ) ਨਿਆ 16:18-31 (th ਪਾਠ 10)
ਪ੍ਰਚਾਰ ਵਿਚ ਮਾਹਰ ਬਣੋ
ਪਹਿਲੀ ਮੁਲਾਕਾਤ ਦੀ ਵੀਡੀਓ: (5 ਮਿੰਟ) ਚਰਚਾ। ਪਹਿਲੀ ਮੁਲਾਕਾਤ: ਚਿੰਤਾਵਾਂ ਦਾ ਸਾਮ੍ਹਣਾ ਕਿਵੇਂ ਕਰੀਏ?—ਜ਼ਬੂ 145:18, 19 ਨਾਂ ਦੀ ਵੀਡੀਓ ਚਲਾਓ। ਸਵਾਲ ਆਉਣ ʼਤੇ ਵੀਡੀਓ ਰੋਕੋ ਅਤੇ ਹਾਜ਼ਰੀਨ ਤੋਂ ਉਹੀ ਸਵਾਲ ਪੁੱਛੋ।
ਪਹਿਲੀ ਮੁਲਾਕਾਤ: (3 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਰਤੋ। (th ਪਾਠ 3)
ਪਹਿਲੀ ਮੁਲਾਕਾਤ: (5 ਮਿੰਟ) ਗੱਲਬਾਤ ਕਰਨ ਲਈ ਸੁਝਾਅ ਨਾਲ ਸ਼ੁਰੂ ਕਰੋ। ਫਿਰ ਖ਼ੁਸ਼ੀ-ਖ਼ੁਸ਼ੀ ਹਮੇਸ਼ਾ ਲਈ ਜੀਓ! ਬਰੋਸ਼ਰ ਪੇਸ਼ ਕਰੋ ਅਤੇ ਬਾਈਬਲ ਕਿਉਂ ਪੜ੍ਹੀਏ? ਨਾਂ ਦੀ ਵੀਡੀਓ ਦਿਖਾਓ (ਪਰ ਵੀਡੀਓ ਨਾ ਚਲਾਓ)। (th ਪਾਠ 9)
ਸਾਡੀ ਮਸੀਹੀ ਜ਼ਿੰਦਗੀ
ਗੀਤ 131
ਬਾਈਬਲ ਨੇ ਸਾਡਾ ਵਿਆਹ ਟੁੱਟਣ ਤੋਂ ਬਚਾਇਆ: (15 ਮਿੰਟ) ਚਰਚਾ। ਵੀਡੀਓ ਚਲਾਓ। ਫਿਰ ਹਾਜ਼ਰੀਨ ਤੋਂ ਪੁੱਛੋ: ਬਾਈਬਲ ਦੇ ਕਿਹੜੇ ਅਸੂਲਾਂ ਕਰਕੇ ਹਰ ਜੋੜੇ ਦਾ ਵਿਆਹ ਟੁੱਟਣ ਤੋਂ ਬਚਿਆ? ਯਹੋਵਾਹ ਦੀ ਸੇਵਾ ਬਾਕਾਇਦਾ ਦੁਬਾਰਾ ਸ਼ੁਰੂ ਕਰਨ ਕਰਕੇ ਉਨ੍ਹਾਂ ਦੀ ਕਿਵੇਂ ਮਦਦ ਹੋਈ? ਜੋੜਿਆਂ ਨੂੰ ਵਿਆਹੁਤਾ ਰਿਸ਼ਤੇ ਵਿਚ ਆਉਂਦੀਆਂ ਮੁਸ਼ਕਲਾਂ ਨੂੰ ਕਿਉਂ ਸੁਲਝਾਉਂਦੇ ਰਹਿਣਾ ਚਾਹੀਦਾ ਹੈ? ਜੋੜੇ ਕਿਨ੍ਹਾਂ ਤੋਂ ਮਦਦ ਲੈ ਸਕਦੇ ਹਨ?—ਯਾਕੂ 5:14, 15.
ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ) ਸ਼ੁੱਧ ਭਗਤੀ ਅਧਿ. 8 ਪੈਰੇ 23-27, 8ਅ
ਸਮਾਪਤੀ ਟਿੱਪਣੀਆਂ (3 ਮਿੰਟ)
ਗੀਤ 107 ਅਤੇ ਪ੍ਰਾਰਥਨਾ