21-27 ਫਰਵਰੀ
1 ਸਮੂਏਲ 6-8
ਗੀਤ 9 ਅਤੇ ਪ੍ਰਾਰਥਨਾ
ਸਭਾ ਦੀ ਝਲਕ (1 ਮਿੰਟ)
ਰੱਬ ਦਾ ਬਚਨ ਖ਼ਜ਼ਾਨਾ ਹੈ
“ਤੁਹਾਡਾ ਰਾਜਾ ਕੌਣ ਹੈ?”: (10 ਮਿੰਟ)
ਹੀਰੇ-ਮੋਤੀ: (10 ਮਿੰਟ)
1 ਸਮੂ 7:3—ਇਸ ਆਇਤ ਤੋਂ ਅਸੀਂ ਤੋਬਾ ਕਰਨ ਅਤੇ ਮੁੜ ਆਉਣ ਬਾਰੇ ਕੀ ਸਿੱਖਦੇ ਹਾਂ? (w02 4/1 12 ਪੈਰਾ 13)
ਤੁਸੀਂ ਬਾਈਬਲ ਪੜ੍ਹਾਈ ਵਿੱਚੋਂ ਯਹੋਵਾਹ, ਪ੍ਰਚਾਰ ਜਾਂ ਕਿਸੇ ਹੋਰ ਵਿਸ਼ੇ ਬਾਰੇ ਕਿਹੜੇ ਹੀਰੇ-ਮੋਤੀ ਦੱਸਣੇ ਚਾਹੋਗੇ?
ਬਾਈਬਲ ਪੜ੍ਹਾਈ: (4 ਮਿੰਟ) 1 ਸਮੂ 7:1-14 (th ਪਾਠ 2)
ਪ੍ਰਚਾਰ ਵਿਚ ਮਾਹਰ ਬਣੋ
ਪਹਿਲੀ ਮੁਲਾਕਾਤ: (3 ਮਿੰਟ) ਗੱਲਬਾਤ ਕਰਨ ਲਈ ਸੁਝਾਅ ਨਾਲ ਸ਼ੁਰੂ ਕਰੋ। ਫਿਰ ਘਰ-ਮਾਲਕ ਵੱਲੋਂ ਖੜ੍ਹੇ ਕੀਤੇ ਕਿਸੇ ਸਵਾਲ ਦਾ ਜਵਾਬ ਦੇਣ ਲਈ ਕੋਈ ਰਸਾਲਾ ਦਿਓ। (12)
ਦੂਜੀ ਮੁਲਾਕਾਤ: (4 ਮਿੰਟ) ਗੱਲਬਾਤ ਕਰਨ ਲਈ ਸੁਝਾਅ ਨਾਲ ਸ਼ੁਰੂ ਕਰੋ। ਵਿਅਕਤੀ ਨੂੰ ਸਭਾ ʼਤੇ ਆਉਣ ਦਾ ਸੱਦਾ ਦਿਓ। (th ਪਾਠ 18)
ਬਾਈਬਲ ਸਟੱਡੀ: (5 ਮਿੰਟ) lffi ਪਾਠ 03, ਹੁਣ ਤਕ ਅਸੀਂ ਸਿੱਖਿਆ, ਤੁਸੀਂ ਕੀ ਕਹੋਗੇ? ਤੇ ਟੀਚਾ (th ਪਾਠ 20)
ਸਾਡੀ ਮਸੀਹੀ ਜ਼ਿੰਦਗੀ
ਗੀਤ 28
ਮੰਡਲੀ ਦੀਆਂ ਲੋੜਾਂ: (10 ਮਿੰਟ)
ਕੀ ਤੁਸੀਂ ਮਾਰਚ ਜਾਂ ਅਪ੍ਰੈਲ ਦੌਰਾਨ ਔਗਜ਼ੀਲਰੀ ਪਾਇਨੀਅਰਿੰਗ ਕਰੋਗੇ?: (5 ਮਿੰਟ) ਜਨਵਰੀ-ਫਰਵਰੀ 2021 ਦੀ ਜ਼ਿੰਦਗੀ ਅਤੇ ਸੇਵਾ ਸਭਾ ਪੁਸਤਿਕਾ ਦੇ ਸਫ਼ੇ 16 ʼਤੇ ਆਧਾਰਿਤ ਚਰਚਾ।
ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ) ਸ਼ੁੱਧ ਭਗਤੀ ਅਧਿ.10 ਪੈਰੇ 8-12, 10ੳ
ਸਮਾਪਤੀ ਟਿੱਪਣੀਆਂ (3 ਮਿੰਟ)
ਗੀਤ 57 ਅਤੇ ਪ੍ਰਾਰਥਨਾ