15-21 ਅਗਸਤ
1 ਰਾਜਿਆਂ 5-6
ਗੀਤ 122 ਅਤੇ ਪ੍ਰਾਰਥਨਾ
ਸਭਾ ਦੀ ਝਲਕ (1 ਮਿੰਟ)
ਰੱਬ ਦਾ ਬਚਨ ਖ਼ਜ਼ਾਨਾ ਹੈ
“ਉਨ੍ਹਾਂ ਨੇ ਜੀ-ਜਾਨ ਲਾ ਕੇ ਉਸਾਰੀ ਦਾ ਕੰਮ ਕੀਤਾ”: (10 ਮਿੰਟ)
ਹੀਰੇ-ਮੋਤੀ: (10 ਮਿੰਟ)
1 ਰਾਜ 6:1—ਇਸ ਆਇਤ ਤੋਂ ਬਾਈਬਲ ਬਾਰੇ ਕੀ ਪਤਾ ਲੱਗਦਾ ਹੈ? (g 5/12 17, ਡੱਬੀ)
ਤੁਸੀਂ ਬਾਈਬਲ ਪੜ੍ਹਾਈ ਵਿੱਚੋਂ ਯਹੋਵਾਹ, ਪ੍ਰਚਾਰ ਜਾਂ ਕਿਸੇ ਹੋਰ ਵਿਸ਼ੇ ਬਾਰੇ ਕਿਹੜੇ ਹੀਰੇ-ਮੋਤੀ ਦੱਸਣੇ ਚਾਹੋਗੇ?
ਬਾਈਬਲ ਪੜ੍ਹਾਈ: (4 ਮਿੰਟ) 1 ਰਾਜ 5:1-12 (th ਪਾਠ 12)
ਪ੍ਰਚਾਰ ਵਿਚ ਮਾਹਰ ਬਣੋ
ਪਹਿਲੀ ਮੁਲਾਕਾਤ: (3 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਿਚ ਦਿੱਤਾ ਵਿਸ਼ਾ ਵਰਤੋ। (th ਪਾਠ 11)
ਦੂਜੀ ਮੁਲਾਕਾਤ: (4 ਮਿੰਟ) ਕਿਸੇ ਅਜਿਹੇ ਵਿਅਕਤੀ ਨੂੰ ਮਿਲੋ ਜਿਸ ਨੂੰ ਤੁਸੀਂ ਖ਼ੁਸ਼ੀ-ਖ਼ੁਸ਼ੀ ਹਮੇਸ਼ਾ ਲਈ ਜੀਓ! ਬਰੋਸ਼ਰ ਦਿੱਤਾ ਸੀ ਅਤੇ ਦਿਖਾਓ ਕਿ ਬਾਈਬਲ ਸਟੱਡੀ ਕਿਵੇਂ ਕੀਤੀ ਜਾਂਦੀ ਹੈ। (th ਪਾਠ 2)
ਬਾਈਬਲ ਸਟੱਡੀ: (5 ਮਿੰਟ) lff ਪਾਠ 06 ਨੁਕਤਾ 5 (th ਪਾਠ 9)
ਸਾਡੀ ਮਸੀਹੀ ਜ਼ਿੰਦਗੀ
ਗੀਤ 93
ਕਿੰਗਡਮ ਹਾਲਾਂ ਦੀ ਉਸਾਰੀ ਕਰਦਿਆਂ ਯਹੋਵਾਹ ਦਾ ਹੱਥ ਦੇਖਿਆ: (15 ਮਿੰਟ) ਵੀਡੀਓ ਚਲਾਓ। ਫਿਰ ਹਾਜ਼ਰੀਨ ਤੋਂ ਪੁੱਛੋ: ਕਿਹੜੇ ਤਜਰਬਿਆਂ ਤੋਂ ਪਤਾ ਲੱਗਦਾ ਹੈ ਕਿ ਮਾਈਕ੍ਰੋਨੇਸ਼ੀਆ ਵਿਚ ਯਹੋਵਾਹ ਨੇ ਕਿੰਗਡਮ ਹਾਲਾਂ ਦੀ ਉਸਾਰੀ ਦੇ ਕੰਮਾਂ ʼਤੇ ਬਰਕਤ ਪਾਈ? ਭਗਤੀ ਨਾਲ ਜੁੜੀਆਂ ਇਮਾਰਤਾਂ ਦੀ ਉਸਾਰੀ ਕਰਨ ਵਿਚ ਪਵਿੱਤਰ ਸ਼ਕਤੀ ਨੇ ਭੈਣਾਂ-ਭਰਾਵਾਂ ਦੀ ਕਿਵੇਂ ਮਦਦ ਕੀਤੀ? ਜੇ ਤੁਸੀਂ ਕਦੇ ਭਗਤੀ ਨਾਲ ਜੁੜੀਆਂ ਇਮਾਰਤਾਂ ਦੀ ਉਸਾਰੀ ਦੇ ਕੰਮਾਂ ਵਿਚ ਹਿੱਸਾ ਲਿਆ ਹੈ, ਤਾਂ ਤੁਸੀਂ ਉਨ੍ਹਾਂ ਕੰਮਾਂ ʼਤੇ ਯਹੋਵਾਹ ਦੀ ਬਰਕਤ ਕਿਵੇਂ ਦੇਖੀ?
ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ) ਸ਼ੁੱਧ ਭਗਤੀ ਅਧਿ. 17 ਪੈਰੇ 15-21
ਸਮਾਪਤੀ ਟਿੱਪਣੀਆਂ (3 ਮਿੰਟ)
ਗੀਤ 55 ਅਤੇ ਪ੍ਰਾਰਥਨਾ