16-22 ਜਨਵਰੀ
1 ਇਤਿਹਾਸ 1-3
ਗੀਤ 96 ਅਤੇ ਪ੍ਰਾਰਥਨਾ
ਸਭਾ ਦੀ ਝਲਕ (1 ਮਿੰਟ)
ਰੱਬ ਦਾ ਬਚਨ ਖ਼ਜ਼ਾਨਾ ਹੈ
“ਬਾਈਬਲ ਵਿਚ ਕਥਾ-ਕਹਾਣੀਆਂ ਨਹੀਂ, ਸਗੋਂ ਸੱਚੀਆਂ ਘਟਨਾਵਾਂ ਦਰਜ ਹਨ”: (10 ਮਿੰਟ)
ਹੀਰੇ-ਮੋਤੀ: (10 ਮਿੰਟ)
1 ਇਤਿ 3:1-3—ਵੰਸ਼ਾਵਲੀਆਂ ਵਿਚ ਔਰਤਾਂ ਦੇ ਨਾਂ ਬਹੁਤ ਘੱਟ ਕਿਉਂ ਦਰਜ ਕੀਤੇ ਗਏ ਹਨ? (it-1 911 ਪੈਰੇ 3-4)
ਤੁਸੀਂ ਬਾਈਬਲ ਪੜ੍ਹਾਈ ਵਿੱਚੋਂ ਯਹੋਵਾਹ, ਪ੍ਰਚਾਰ ਜਾਂ ਕਿਸੇ ਹੋਰ ਵਿਸ਼ੇ ਬਾਰੇ ਕਿਹੜੇ ਹੀਰੇ-ਮੋਤੀ ਦੱਸਣੇ ਚਾਹੋਗੇ?
ਬਾਈਬਲ ਪੜ੍ਹਾਈ: (4 ਮਿੰਟ) 1 ਇਤਿ 1:43-54 (th ਪਾਠ 5)
ਪ੍ਰਚਾਰ ਵਿਚ ਮਾਹਰ ਬਣੋ
ਪਹਿਲੀ ਮੁਲਾਕਾਤ: (3 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਿਚ ਦਿੱਤਾ ਵਿਸ਼ਾ ਵਰਤ ਕੇ ਗੱਲ ਸ਼ੁਰੂ ਕਰੋ। (th ਪਾਠ 4)
ਦੂਜੀ ਮੁਲਾਕਾਤ: (4 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਿਚ ਦਿੱਤਾ ਵਿਸ਼ਾ ਵਰਤ ਕੇ ਉਸ ਵਿਅਕਤੀ ਨਾਲ ਗੱਲ ਜਾਰੀ ਰੱਖੋ ਜਿਸ ਨੂੰ ਦਿਲਚਸਪੀ ਹੈ ਅਤੇ ਕਈ ਵਾਰ ਮੁਲਾਕਾਤ ਹੋ ਚੁੱਕੀ ਹੈ। ਫਿਰ “ਸਿਖਾਉਣ ਲਈ ਪ੍ਰਕਾਸ਼ਨ” ਵਿੱਚੋਂ ਕੋਈ ਪ੍ਰਕਾਸ਼ਨ ਪੇਸ਼ ਕਰੋ। (th ਪਾਠ 1)
ਬਾਈਬਲ ਸਟੱਡੀ: (5 ਮਿੰਟ) lff ਪਾਠ 8 ਨੁਕਤਾ 7 ਅਤੇ ਕੁਝ ਲੋਕਾਂ ਦਾ ਕਹਿਣਾ ਹੈ (th ਪਾਠ 8)
ਸਾਡੀ ਮਸੀਹੀ ਜ਼ਿੰਦਗੀ
ਗੀਤ 98
“ਪਰਮੇਸ਼ੁਰ ਦੇ ਬਚਨ ʼਤੇ ਆਪਣੀ ਨਿਹਚਾ ਪੱਕੀ ਕਰੋ”: (15 ਮਿੰਟ) ਚਰਚਾ ਅਤੇ ਵੀਡੀਓ।
ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ) lff ਪਾਠ 06
ਸਮਾਪਤੀ ਟਿੱਪਣੀਆਂ (3 ਮਿੰਟ)
ਗੀਤ 11 ਅਤੇ ਪ੍ਰਾਰਥਨਾ