23-29 ਜਨਵਰੀ
1 ਇਤਿਹਾਸ 4-6
ਗੀਤ 42 ਅਤੇ ਪ੍ਰਾਰਥਨਾ
ਸਭਾ ਦੀ ਝਲਕ (1 ਮਿੰਟ)
ਰੱਬ ਦਾ ਬਚਨ ਖ਼ਜ਼ਾਨਾ ਹੈ
“ਮੇਰੀਆਂ ਪ੍ਰਾਰਥਨਾਵਾਂ ਤੋਂ ਮੇਰੇ ਬਾਰੇ ਕੀ ਪਤਾ ਲੱਗਦਾ ਹੈ?”: (10 ਮਿੰਟ)
ਹੀਰੇ-ਮੋਤੀ: (10 ਮਿੰਟ)
1 ਇਤਿ 5:10—ਪਹਾੜ ਵਰਗੀਆਂ ਮੁਸ਼ਕਲਾਂ ਆਉਣ ʼਤੇ ਅਸੀਂ ਉਨ੍ਹਾਂ ਇਜ਼ਰਾਈਲੀਆਂ ਤੋਂ ਕੀ ਸਿੱਖ ਸਕਦੇ ਹਾਂ ਜਿਨ੍ਹਾਂ ਨੇ ਹਗਰੀਆਂ ਨੂੰ ਹਰਾਇਆ ਸੀ? (w05 10/1 9 ਪੈਰਾ 7)
ਤੁਸੀਂ ਬਾਈਬਲ ਪੜ੍ਹਾਈ ਵਿੱਚੋਂ ਯਹੋਵਾਹ, ਪ੍ਰਚਾਰ ਜਾਂ ਕਿਸੇ ਹੋਰ ਵਿਸ਼ੇ ਬਾਰੇ ਕਿਹੜੇ ਹੀਰੇ-ਮੋਤੀ ਦੱਸਣੇ ਚਾਹੋਗੇ?
ਬਾਈਬਲ ਪੜ੍ਹਾਈ: (4 ਮਿੰਟ) 1 ਇਤਿ 6:61-81 (th ਪਾਠ 2)
ਪ੍ਰਚਾਰ ਵਿਚ ਮਾਹਰ ਬਣੋ
ਪਹਿਲੀ ਮੁਲਾਕਾਤ: (3 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਿਚ ਦਿੱਤਾ ਵਿਸ਼ਾ ਵਰਤ ਕੇ ਗੱਲ ਸ਼ੁਰੂ ਕਰੋ। (th ਪਾਠ 3)
ਦੂਜੀ ਮੁਲਾਕਾਤ: (4 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਿਚ ਦਿੱਤਾ ਵਿਸ਼ਾ ਵਰਤ ਕੇ ਉਸ ਵਿਅਕਤੀ ਨਾਲ ਗੱਲ ਜਾਰੀ ਰੱਖੋ ਜਿਸ ਨੂੰ ਦਿਲਚਸਪੀ ਹੈ ਅਤੇ ਕਈ ਵਾਰ ਮੁਲਾਕਾਤ ਹੋ ਚੁੱਕੀ ਹੈ। ਫਿਰ ਬਾਈਬਲ ਕਿਉਂ ਪੜ੍ਹੀਏ? ਨਾਂ ਦੀ ਵੀਡੀਓ ਦਿਖਾਓ (ਪਰ ਵੀਡੀਓ ਨਾ ਚਲਾਓ) ਅਤੇ ਚਰਚਾ ਕਰੋ। (th ਪਾਠ 14)
ਬਾਈਬਲ ਸਟੱਡੀ: (5 ਮਿੰਟ) lff ਪਾਠ 08 ਹੁਣ ਤਕ ਅਸੀਂ ਸਿੱਖਿਆ, ਤੁਸੀਂ ਕੀ ਕਹੋਗੇ? ਤੇ ਟੀਚਾ (th ਪਾਠ 9)
ਸਾਡੀ ਮਸੀਹੀ ਜ਼ਿੰਦਗੀ
ਗੀਤ 127
“ਹੁਣ ਤੋਂ ਹੀ ਮੈਡੀਕਲ ਐਮਰਜੈਂਸੀ ਲਈ ਤਿਆਰੀ ਕਰੋ”: (15 ਮਿੰਟ) ਚਰਚਾ ਅਤੇ ਵੀਡੀਓ। ਬਜ਼ੁਰਗ ਇਹ ਭਾਗ ਪੇਸ਼ ਕਰੇਗਾ। ਵੀਡੀਓ ਤੋਂ ਬਾਅਦ ਕਈ ਭੈਣਾਂ-ਭਰਾਵਾਂ ਤੋਂ ਜਵਾਬ ਲੈਣ ਲਈ ਸਮਾਂ ਰੱਖੋ।
ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ) lff ਪਾਠ 07
ਸਮਾਪਤੀ ਟਿੱਪਣੀਆਂ (3 ਮਿੰਟ)
ਗੀਤ 1 ਅਤੇ ਪ੍ਰਾਰਥਨਾ