ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • mwb23 ਮਈ ਸਫ਼ਾ 16
  • ਧਰਮ-ਤਿਆਗੀਆਂ ਤੋਂ ਬਚੋ

ਕੋਈ ਵੀਡੀਓ ਉਪਲਬਧ ਨਹੀਂ।

ਮਾਫ਼ ਕਰੋ, ਵੀਡੀਓ ਲੋਡ ਨਹੀਂ ਹੋਇਆ।

  • ਧਰਮ-ਤਿਆਗੀਆਂ ਤੋਂ ਬਚੋ
  • ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2023
  • ਮਿਲਦੀ-ਜੁਲਦੀ ਜਾਣਕਾਰੀ
  • ਆਪਣੇ ਫ਼ੈਸਲਿਆਂ ਤੋਂ ਦਿਖਾਓ ਕਿ ਤੁਹਾਨੂੰ ਯਹੋਵਾਹ ʼਤੇ ਭਰੋਸਾ ਹੈ
    ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2023
  • ਆਪਣੇ ਸ਼ੱਕ ਕਿਵੇਂ ਦੂਰ ਕਰੀਏ?
    ਪਹਿਰਾਬੁਰਜ ਯਹੋਵਾਹ ਦੇ ਰਾਜ ਦੀ ਘੋਸ਼ਣਾ ਕਰਦਾ ਹੈ (ਸਟੱਡੀ)—2023
  • ਹਰ ਰੋਜ਼ ਬਾਈਬਲ ਪੜ੍ਹੋ ਅਤੇ ਬੁੱਧ ਦੀ ਭਾਲ ਕਰੋ
    ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2023
  • ਯਹੋਵਾਹ ਦੇ ਸੰਗਠਨ ʼਤੇ ਆਪਣਾ ਭਰੋਸਾ ਵਧਾਉਂਦੇ ਰਹੋ
    ਪਹਿਰਾਬੁਰਜ ਯਹੋਵਾਹ ਦੇ ਰਾਜ ਦੀ ਘੋਸ਼ਣਾ ਕਰਦਾ ਹੈ (ਸਟੱਡੀ)—2023
ਹੋਰ ਦੇਖੋ
ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2023
mwb23 ਮਈ ਸਫ਼ਾ 16

ਸਾਡੀ ਮਸੀਹੀ ਜ਼ਿੰਦਗੀ

ਧਰਮ-ਤਿਆਗੀਆਂ ਤੋਂ ਬਚੋ

ਸ਼ੈਤਾਨ ਅਤੇ ਉਸ ਦੇ ਅਧੀਨ ਰਹਿਣ ਵਾਲੇ ਲੋਕ ਅਕਸਰ ਸੱਚ ਨੂੰ ਝੂਠ ਨਾਲ ਮਿਲਾ ਕੇ ਪੇਸ਼ ਕਰਦੇ ਹਨ। ਇੱਦਾਂ ਕਰ ਕੇ ਉਹ ਸਾਡੀ ਨਿਹਚਾ ਕਮਜ਼ੋਰ ਕਰਦੇ ਹਨ। (2 ਕੁਰਿੰ 11:3) ਮਿਸਾਲ ਲਈ, ਅੱਸ਼ੂਰੀਆਂ ਨੇ ਅੱਧਾ-ਅਧੂਰਾ ਸੱਚ ਅਤੇ ਝੂਠ ਬੋਲ ਕੇ ਯਹੋਵਾਹ ਦੇ ਲੋਕਾਂ ਦਾ ਹੌਸਲਾ ਢਾਹੁਣ ਦੀ ਕੋਸ਼ਿਸ਼ ਕੀਤੀ। (2 ਇਤਿ 32:10-15) ਅੱਜ ਵੀ ਧਰਮ-ਤਿਆਗੀ ਇਹੀ ਚਾਲ ਚੱਲਦੇ ਹਨ। ਸਾਨੂੰ ਉਨ੍ਹਾਂ ਦੀਆਂ ਸਿੱਖਿਆਵਾਂ ਪ੍ਰਤੀ ਕਿਹੋ ਜਿਹਾ ਨਜ਼ਰੀਆ ਰੱਖਣਾ ਚਾਹੀਦਾ ਹੈ? ਸਾਨੂੰ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਜ਼ਹਿਰ ਵਾਂਗ ਸਮਝਣਾ ਚਾਹੀਦਾ ਹੈ। ਇਸ ਲਈ ਸਾਨੂੰ ਨਾ ਤਾਂ ਉਨ੍ਹਾਂ ਦੀਆਂ ਗੱਲਾਂ ਪੜ੍ਹਨੀਆਂ ਚਾਹੀਦੀਆਂ ਹਨ ਅਤੇ ਨਾ ਹੀ ਉਨ੍ਹਾਂ ਨੂੰ ਕੋਈ ਜਵਾਬ ਦੇਣਾ ਚਾਹੀਦਾ ਹੈ। ਨਾਲੇ ਨਾ ਹੀ ਸਾਨੂੰ ਉਨ੍ਹਾਂ ਦੀਆਂ ਗੱਲਾਂ ਕਿਸੇ ਹੋਰ ਨੂੰ ਦੱਸਣੀਆਂ ਚਾਹੀਦੀਆਂ ਹਨ। ਜੇ ਤੁਹਾਨੂੰ ਇੱਦਾਂ ਦੀ ਕੋਈ ਵੀ ਜਾਣਕਾਰੀ ਮਿਲਦੀ ਹੈ ਜਿਸ ਕਰਕੇ ਤੁਹਾਡੇ ਮਨ ਵਿਚ ਯਹੋਵਾਹ ਅਤੇ ਉਸ ਦੇ ਸੰਗਠਨ ਪ੍ਰਤੀ ਸ਼ੱਕ ਪੈਦਾ ਹੋਵੇ, ਤਾਂ ਝੱਟ ਸਮਝ ਲਓ ਕਿ ਇਹ ਧਰਮ-ਤਿਆਗੀਆਂ ਵੱਲੋਂ ਹੈ। ਅਜਿਹੀ ਜਾਣਕਾਰੀ ਨੂੰ ਫ਼ੌਰਨ ਠੁਕਰਾ ਦਿਓ।​—ਯਹੂ 3, 4.

ਨਿਹਚਾ ਲਈ ਪੂਰਾ ਜ਼ੋਰ ਲਾ ਕੇ ਲੜੋ”!​—ਕੁਝ ਹਿੱਸਾ ਨਾਂ ਦੀ ਵੀਡੀਓ ਦਾ ਇਕ ਸੀਨ। ਪ੍ਰਬੰਧਕ ਸਭਾ ਦਾ ਭਰਾ ਡੇਵਿਡ ਸਪਲੇਨ।

“ਨਿਹਚਾ ਲਈ ਪੂਰਾ ਜ਼ੋਰ ਲਾ ਕੇ ਲੜੋ”!​—ਕੁਝ ਹਿੱਸਾ  ਨਾਂ ਦੀ ਵੀਡੀਓ ਦੇਖੋ ਅਤੇ ਫਿਰ ਹੇਠਾਂ ਦਿੱਤੇ ਸਵਾਲਾਂ ਦੇ ਜਵਾਬ ਦਿਓ:

  • ਇੰਟਰਨੈੱਟ ਫੋਰਮ ਵਰਤਦੇ ਸਮੇਂ ਸਾਨੂੰ ਸਾਵਧਾਨ ਕਿਉਂ ਰਹਿਣਾ ਚਾਹੀਦਾ ਹੈ?

  • ਅਸੀਂ ਰੋਮੀਆਂ 16:17 ਵਿਚ ਦਿੱਤੀ ਸਲਾਹ ਨੂੰ ਕਿਵੇਂ ਮੰਨ ਸਕਦੇ ਹਾਂ?

    ਪੰਜਾਬੀ ਪ੍ਰਕਾਸ਼ਨ (1987-2025)
    ਲਾਗ-ਆਊਟ
    ਲਾਗ-ਇਨ
    • ਪੰਜਾਬੀ
    • ਲਿੰਕ ਭੇਜੋ
    • ਮਰਜ਼ੀ ਮੁਤਾਬਕ ਬਦਲੋ
    • Copyright © 2025 Watch Tower Bible and Tract Society of Pennsylvania
    • ਵਰਤੋਂ ਦੀਆਂ ਸ਼ਰਤਾਂ
    • ਪ੍ਰਾਈਵੇਸੀ ਪਾਲਸੀ
    • ਪ੍ਰਾਈਵੇਸੀ ਸੈਟਿੰਗ
    • JW.ORG
    • ਲਾਗ-ਇਨ
    ਲਿੰਕ ਭੇਜੋ