ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • mwb23 ਮਈ ਸਫ਼ਾ 12
  • 19-25 ਜੂਨ

ਕੋਈ ਵੀਡੀਓ ਉਪਲਬਧ ਨਹੀਂ।

ਮਾਫ਼ ਕਰੋ, ਵੀਡੀਓ ਲੋਡ ਨਹੀਂ ਹੋਇਆ।

  • 19-25 ਜੂਨ
  • ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2023
ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2023
mwb23 ਮਈ ਸਫ਼ਾ 12

19-25 ਜੂਨ

2 ਇਤਿਹਾਸ 34-36

  • ਗੀਤ 97 ਅਤੇ ਪ੍ਰਾਰਥਨਾ

  • ਸਭਾ ਦੀ ਝਲਕ (1 ਮਿੰਟ)

ਰੱਬ ਦਾ ਬਚਨ ਖ਼ਜ਼ਾਨਾ ਹੈ

  • “ਕੀ ਤੁਸੀਂ ਪਰਮੇਸ਼ੁਰ ਦੇ ਬਚਨ ਤੋਂ ਪੂਰਾ ਫ਼ਾਇਦਾ ਲੈ ਰਹੇ ਹੋ?”: (10 ਮਿੰਟ)

  • ਹੀਰੇ-ਮੋਤੀ: (10 ਮਿੰਟ)

    • 2 ਇਤਿ 35:20-23​—ਅਸੀਂ ਯੋਸੀਯਾਹ ਤੋਂ ਕੀ ਸਿੱਖ ਸਕਦੇ ਹਾਂ? (w17.03 27 ਪੈਰੇ 15-17)

    • ਤੁਸੀਂ ਬਾਈਬਲ ਪੜ੍ਹਾਈ ਵਿੱਚੋਂ ਯਹੋਵਾਹ, ਪ੍ਰਚਾਰ ਜਾਂ ਕਿਸੇ ਹੋਰ ਵਿਸ਼ੇ ਬਾਰੇ ਕਿਹੜੇ ਹੀਰੇ-ਮੋਤੀ ਦੱਸਣੇ ਚਾਹੋਗੇ?

  • ਬਾਈਬਲ ਪੜ੍ਹਾਈ: (4 ਮਿੰਟ) 2 ਇਤਿ 35:1-14 (th ਪਾਠ 2)

ਪ੍ਰਚਾਰ ਵਿਚ ਮਾਹਰ ਬਣੋ

  • ਪਹਿਲੀ ਮੁਲਾਕਾਤ: (4 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਿਚ ਦਿੱਤੇ ਵਿਸ਼ੇ ਨਾਲ ਗੱਲ ਸ਼ੁਰੂ ਕਰੋ। ਖ਼ੁਸ਼ੀ-ਖ਼ੁਸ਼ੀ ਹਮੇਸ਼ਾ ਲਈ ਜੀਓ!  ਬਰੋਸ਼ਰ ਪੇਸ਼ ਕਰੋ ਅਤੇ “ਇਸ ਬਰੋਸ਼ਰ ਤੋਂ ਪੂਰਾ ਫ਼ਾਇਦਾ ਕਿਵੇਂ ਲਈਏ?” ʼਤੇ ਚਰਚਾ ਕਰੋ। (th ਪਾਠ 7)

  • ਦੁਬਾਰਾ ਮੁਲਾਕਾਤ: (3 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਿਚ ਦਿੱਤੇ ਵਿਸ਼ੇ ਨਾਲ ਗੱਲ ਸ਼ੁਰੂ ਕਰੋ। ਵਿਅਕਤੀ ਨੂੰ ਸਾਡੀ ਵੈੱਬਸਾਈਟ ਬਾਰੇ ਦੱਸੋ ਅਤੇ jw.org ਸੰਪਰਕ ਕਾਰਡ ਦਿਓ। (th ਪਾਠ 11)

  • ਭਾਸ਼ਣ: (5 ਮਿੰਟ) w17.09 25-26 ਪੈਰੇ 7-10​—ਵਿਸ਼ਾ: ਪਰਮੇਸ਼ੁਰ ਦੇ ਬਚਨ ਨੂੰ ਪ੍ਰਚਾਰ ਵਿਚ ਵਰਤੋ। (th ਪਾਠ 14)

ਸਾਡੀ ਮਸੀਹੀ ਜ਼ਿੰਦਗੀ

  • ਗੀਤ 96

  • “ਕੀ ਤੁਸੀਂ ਆਡੀਓ ਬਾਈਬਲ ਨੂੰ ਚੰਗੀ ਤਰ੍ਹਾਂ ਵਰਤ ਰਹੇ ਹੋ?”: (15 ਮਿੰਟ) ਚਰਚਾ ਅਤੇ ਵੀਡੀਓ।

  • ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ) lff ਪਾਠ 24

  • ਸਮਾਪਤੀ ਟਿੱਪਣੀਆਂ (3 ਮਿੰਟ)

  • ਗੀਤ 66 ਅਤੇ ਪ੍ਰਾਰਥਨਾ

    ਪੰਜਾਬੀ ਪ੍ਰਕਾਸ਼ਨ (1987-2025)
    ਲਾਗ-ਆਊਟ
    ਲਾਗ-ਇਨ
    • ਪੰਜਾਬੀ
    • ਲਿੰਕ ਭੇਜੋ
    • ਮਰਜ਼ੀ ਮੁਤਾਬਕ ਬਦਲੋ
    • Copyright © 2025 Watch Tower Bible and Tract Society of Pennsylvania
    • ਵਰਤੋਂ ਦੀਆਂ ਸ਼ਰਤਾਂ
    • ਪ੍ਰਾਈਵੇਸੀ ਪਾਲਸੀ
    • ਪ੍ਰਾਈਵੇਸੀ ਸੈਟਿੰਗ
    • JW.ORG
    • ਲਾਗ-ਇਨ
    ਲਿੰਕ ਭੇਜੋ