14-20 ਅਗਸਤ
ਨਹਮਯਾਹ 8-9
ਗੀਤ 110 ਅਤੇ ਪ੍ਰਾਰਥਨਾ
ਸਭਾ ਦੀ ਝਲਕ (1 ਮਿੰਟ)
ਰੱਬ ਦਾ ਬਚਨ ਖ਼ਜ਼ਾਨਾ ਹੈ
“ਯਹੋਵਾਹ ਦਾ ਆਨੰਦ ਤੁਹਾਡਾ ਮਜ਼ਬੂਤ ਗੜ੍ਹ ਹੈ”: (10 ਮਿੰਟ)
ਹੀਰੇ-ਮੋਤੀ: (10 ਮਿੰਟ)
ਨਹ 8:2, 8—ਜੇ ਇਜ਼ਰਾਈਲੀ ਪਰਮੇਸ਼ੁਰ ਦੇ ਕਾਨੂੰਨ ਨੂੰ “ਸੁਣ ਕੇ ਸਮਝ ਸਕਦੇ ਸਨ,” ਤਾਂ ਲੇਵੀਆਂ ਨੂੰ ਇਸ ਨੂੰ ਸਮਝਾਉਣ ਦੀ ਕਿਉਂ ਲੋੜ ਸੀ? (it-1 145 ਪੈਰਾ 2)
ਤੁਸੀਂ ਬਾਈਬਲ ਪੜ੍ਹਾਈ ਵਿੱਚੋਂ ਯਹੋਵਾਹ, ਪ੍ਰਚਾਰ ਜਾਂ ਕਿਸੇ ਹੋਰ ਵਿਸ਼ੇ ਬਾਰੇ ਕਿਹੜੇ ਹੀਰੇ-ਮੋਤੀ ਦੱਸਣੇ ਚਾਹੋਗੇ?
ਪ੍ਰਚਾਰ ਵਿਚ ਮਾਹਰ ਬਣੋ
ਪਹਿਲੀ ਮੁਲਾਕਾਤ: (3 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਿਚ ਦਿੱਤੇ ਵਿਸ਼ੇ ਨਾਲ ਗੱਲ ਸ਼ੁਰੂ ਕਰੋ। “ਸਿਖਾਉਣ ਲਈ ਪ੍ਰਕਾਸ਼ਨ” ਵਿੱਚੋਂ ਕੋਈ ਪ੍ਰਕਾਸ਼ਨ ਪੇਸ਼ ਕਰੋ। (th ਪਾਠ 13)
ਦੁਬਾਰਾ ਮੁਲਾਕਾਤ: (4 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਿਚ ਦਿੱਤੇ ਵਿਸ਼ੇ ਨਾਲ ਗੱਲ ਸ਼ੁਰੂ ਕਰੋ। ਵਿਅਕਤੀ ਨੂੰ ਸਭਾ ʼਤੇ ਆਉਣ ਦਾ ਸੱਦਾ ਦਿਓ ਅਤੇ ਅਸੀਂ ਰੱਬ ਦੀ ਭਗਤੀ ਕਿੱਥੇ ਕਰਦੇ ਹਾਂ? ਨਾਂ ਦੀ ਵੀਡੀਓ ਦਿਖਾਓ (ਪਰ ਵੀਡੀਓ ਨਾ ਚਲਾਓ) ਤੇ ਚਰਚਾ ਕਰੋ। (th ਪਾਠ 11)
ਬਾਈਬਲ ਸਟੱਡੀ: (5 ਮਿੰਟ) lff ਪਾਠ 11 ਨੁਕਤਾ 5 ਕੁਝ ਲੋਕਾਂ ਦਾ ਕਹਿਣਾ ਹੈ (th ਪਾਠ 8)
ਸਾਡੀ ਮਸੀਹੀ ਜ਼ਿੰਦਗੀ
ਗੀਤ 132
“ਆਪਣੇ ਪਰਿਵਾਰ ਨੂੰ ਖ਼ੁਸ਼ਹਾਲ ਬਣਾਉਣ ਵਿਚ ਤੁਸੀਂ ਯੋਗਦਾਨ ਪਾ ਸਕਦੇ ਹੋ”: (15 ਮਿੰਟ) ਚਰਚਾ ਅਤੇ ਵੀਡੀਓ।
ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ) lff ਪਾਠ 32 ਨੁਕਤੇ 1-4, ਚਾਰਟ
ਸਮਾਪਤੀ ਟਿੱਪਣੀਆਂ (3 ਮਿੰਟ)
ਗੀਤ 22 ਅਤੇ ਪ੍ਰਾਰਥਨਾ