16-22 ਅਕਤੂਬਰ
ਅੱਯੂਬ 6-7
- ਗੀਤ 33 ਅਤੇ ਪ੍ਰਾਰਥਨਾ 
- ਸਭਾ ਦੀ ਝਲਕ (1 ਮਿੰਟ) 
ਰੱਬ ਦਾ ਬਚਨ ਖ਼ਜ਼ਾਨਾ ਹੈ
- “ਜਦੋਂ ਲੱਗੇ ਕਿ ਬੱਸ ਹੋਰ ਬਰਦਾਸ਼ਤ ਨਹੀਂ ਹੋਣਾ”: (10 ਮਿੰਟ) 
- ਹੀਰੇ-ਮੋਤੀ: (10 ਮਿੰਟ) - ਅੱਯੂ 6:29—ਅਸੀਂ ਆਪਣੇ ਭੈਣਾਂ-ਭਰਾਵਾਂ ਬਾਰੇ ਗ਼ਲਤ ਰਾਇ ਕਾਇਮ ਕਰਨ ਤੋਂ ਕਿਵੇਂ ਬਚ ਸਕਦੇ ਹਾਂ? (w20.04 16 ਪੈਰਾ 10) 
- ਤੁਸੀਂ ਬਾਈਬਲ ਪੜ੍ਹਾਈ ਵਿੱਚੋਂ ਯਹੋਵਾਹ, ਪ੍ਰਚਾਰ ਜਾਂ ਕਿਸੇ ਹੋਰ ਵਿਸ਼ੇ ਬਾਰੇ ਕਿਹੜੇ ਹੀਰੇ-ਮੋਤੀ ਦੱਸਣੇ ਚਾਹੋਗੇ? 
 
- ਬਾਈਬਲ ਪੜ੍ਹਾਈ: (4 ਮਿੰਟ) ਅੱਯੂ 6:1-21 (th ਪਾਠ 2) 
ਪ੍ਰਚਾਰ ਵਿਚ ਮਾਹਰ ਬਣੋ
- ਪਹਿਲੀ ਮੁਲਾਕਾਤ: (3 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਿਚ ਦਿੱਤੇ ਵਿਸ਼ੇ ਨਾਲ ਗੱਲ ਸ਼ੁਰੂ ਕਰੋ। ਇੱਦਾਂ ਦੀ ਗੱਲ ਦਾ ਜਵਾਬ ਦਿਓ ਜੋ ਲੋਕ ਅਕਸਰ ਗੱਲਬਾਤ ਰੋਕਣ ਲਈ ਕਹਿੰਦੇ ਹਨ। (th ਪਾਠ 7) 
- ਦੁਬਾਰਾ ਮੁਲਾਕਾਤ: (4 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਿਚ ਦਿੱਤੇ ਵਿਸ਼ੇ ਨਾਲ ਗੱਲ ਸ਼ੁਰੂ ਕਰੋ। ਫਿਰ “ਸਿਖਾਉਣ ਲਈ ਪ੍ਰਕਾਸ਼ਨ” ਵਿੱਚੋਂ ਕੋਈ ਪ੍ਰਕਾਸ਼ਨ ਪੇਸ਼ ਕਰੋ। (th ਪਾਠ 11) 
- ਭਾਸ਼ਣ: (5 ਮਿੰਟ) w22.01 12-13 ਪੈਰੇ 15-18—ਵਿਸ਼ਾ: ਯਾਕੂਬ ਵਾਂਗ ਵਧੀਆ ਸਿੱਖਿਅਕ ਬਣੋ—ਲੋਕਾਂ ਦੇ ਦਿਲਾਂ ਤਕ ਪਹੁੰਚਣ ਵਾਲੀਆਂ ਮਿਸਾਲਾਂ ਵਰਤੋ (th ਪਾਠ 8) 
ਸਾਡੀ ਮਸੀਹੀ ਜ਼ਿੰਦਗੀ
- “ਯਹੋਵਾਹ ਕੁਚਲੇ ਮਨ ਵਾਲਿਆਂ ਨੂੰ ਬਚਾਉਂਦਾ ਹੈ”: (15 ਮਿੰਟ) ਚਰਚਾ ਅਤੇ ਵੀਡੀਓ। 
- ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ) lff ਪਾਠ 38 ਨੁਕਤੇ 1-4 
- ਸਮਾਪਤੀ ਟਿੱਪਣੀਆਂ (3 ਮਿੰਟ) 
- ਗੀਤ 141 ਅਤੇ ਪ੍ਰਾਰਥਨਾ