27 ਨਵੰਬਰ–3 ਦਸੰਬਰ
ਅੱਯੂਬ 20-21
ਗੀਤ 38 ਅਤੇ ਪ੍ਰਾਰਥਨਾ
ਸਭਾ ਦੀ ਝਲਕ (1 ਮਿੰਟ)
ਰੱਬ ਦਾ ਬਚਨ ਖ਼ਜ਼ਾਨਾ ਹੈ
“ਕਿਸੇ ਇਨਸਾਨ ਦਾ ਧਰਮੀ ਹੋਣਾ ਅਮੀਰੀ-ਗ਼ਰੀਬੀ ʼਤੇ ਨਿਰਭਰ ਨਹੀਂ ਕਰਦਾ”: (10 ਮਿੰਟ)
ਹੀਰੇ-ਮੋਤੀ: (10 ਮਿੰਟ)
ਅੱਯੂ 20:2—ਬਜ਼ੁਰਗ ਉਨ੍ਹਾਂ ਲੋਕਾਂ ਦੀ ਮਦਦ ਕਿਵੇਂ ਕਰ ਸਕਦੇ ਹਨ ਜਿਨ੍ਹਾਂ ਨੂੰ ਉਨ੍ਹਾਂ ਦੇ ‘ਖ਼ਿਆਲ ਬੇਚੈਨ’ ਕਰਦੇ ਹਨ? (w95 1/1 9 ਪੈਰਾ 19)
ਤੁਸੀਂ ਬਾਈਬਲ ਪੜ੍ਹਾਈ ਵਿੱਚੋਂ ਯਹੋਵਾਹ, ਪ੍ਰਚਾਰ ਜਾਂ ਕਿਸੇ ਹੋਰ ਵਿਸ਼ੇ ਬਾਰੇ ਕਿਹੜੇ ਹੀਰੇ-ਮੋਤੀ ਦੱਸਣੇ ਚਾਹੋਗੇ?
ਬਾਈਬਲ ਪੜ੍ਹਾਈ: (4 ਮਿੰਟ) ਅੱਯੂ 20:1-22 (th ਪਾਠ 5)
ਪ੍ਰਚਾਰ ਵਿਚ ਮਾਹਰ ਬਣੋ
ਪਹਿਲੀ ਮੁਲਾਕਾਤ: (2 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਿਚ ਦਿੱਤਾ ਵਿਸ਼ਾ ਵਰਤੋ। (th ਪਾਠ 1)
ਦੁਬਾਰਾ ਮੁਲਾਕਾਤ: (5 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਿਚ ਦਿੱਤਾ ਵਿਸ਼ਾ ਵਰਤੋ। ਖ਼ੁਸ਼ੀ-ਖ਼ੁਸ਼ੀ ਹਮੇਸ਼ਾ ਲਈ ਜੀਓ! ਬਰੋਸ਼ਰ ਦਿਓ ਅਤੇ ਦਿਖਾਓ ਕਿ ਬਾਈਬਲ ਸਟੱਡੀ ਕਿਵੇਂ ਕੀਤੀ ਜਾਂਦੀ ਹੈ। (th ਪਾਠ 6)
ਭਾਸ਼ਣ: (5 ਮਿੰਟ) g 10/09 24-25—ਵਿਸ਼ਾ: ਕੀ ਰੱਬ ਚਾਹੁੰਦਾ ਹੈ ਕਿ ਤੁਸੀਂ ਅਮੀਰ ਹੋਵੋ? (th ਪਾਠ 17)
ਸਾਡੀ ਮਸੀਹੀ ਜ਼ਿੰਦਗੀ
ਗੀਤ 136
“ਤੁਹਾਡੇ ਕੋਲ ਜੋ ਵੀ ਹੈ, ਉਸੇ ਵਿਚ ਸੰਤੁਸ਼ਟ ਰਹੋ”: (15 ਮਿੰਟ) ਚਰਚਾ ਅਤੇ ਵੀਡੀਓ।
ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ) lff ਪਾਠ 42, ਹੋਰ ਜਾਣਕਾਰੀ 4
ਸਮਾਪਤੀ ਟਿੱਪਣੀਆਂ (3 ਮਿੰਟ)
ਗੀਤ 131 ਅਤੇ ਪ੍ਰਾਰਥਨਾ