25-31 ਦਸੰਬਰ
ਅੱਯੂਬ 30-31
ਗੀਤ 28 ਅਤੇ ਪ੍ਰਾਰਥਨਾ
ਸਭਾ ਦੀ ਝਲਕ (1 ਮਿੰਟ)
ਰੱਬ ਦਾ ਬਚਨ ਖ਼ਜ਼ਾਨਾ ਹੈ
“ਅੱਯੂਬ ਨੇ ਆਪਣਾ ਚਾਲ-ਚਲਣ ਸ਼ੁੱਧ ਕਿਵੇਂ ਬਣਾਈ ਰੱਖਿਆ?”: (10 ਮਿੰਟ)
ਹੀਰੇ-ਮੋਤੀ: (10 ਮਿੰਟ)
ਅੱਯੂ 31:35—ਜਦੋਂ ਕੋਈ ਸਾਨੂੰ ਆਪਣੀ ਕਿਸੇ ਪਰੇਸ਼ਾਨੀ ਜਾਂ ਚਿੰਤਾ ਬਾਰੇ ਦੱਸਦਾ ਹੈ, ਤਾਂ ਅਸੀਂ ਅੱਯੂਬ ਦੇ ਦੋਸਤਾਂ ਵਰਗੇ ਬਣਨ ਤੋਂ ਕਿਵੇਂ ਬਚ ਸਕਦੇ ਹਾਂ? (w05 11/15 11 ਪੈਰਾ 3)
ਤੁਸੀਂ ਬਾਈਬਲ ਪੜ੍ਹਾਈ ਵਿੱਚੋਂ ਯਹੋਵਾਹ, ਪ੍ਰਚਾਰ ਜਾਂ ਕਿਸੇ ਹੋਰ ਵਿਸ਼ੇ ਬਾਰੇ ਕਿਹੜੇ ਹੀਰੇ-ਮੋਤੀ ਦੱਸਣੇ ਚਾਹੋਗੇ?
ਬਾਈਬਲ ਪੜ੍ਹਾਈ: (4 ਮਿੰਟ) ਅੱਯੂ 31:15-40 (th ਪਾਠ 5)
ਪ੍ਰਚਾਰ ਵਿਚ ਮਾਹਰ ਬਣੋ
ਪਹਿਲੀ ਮੁਲਾਕਾਤ: (4 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਿਚ ਦਿੱਤਾ ਵਿਸ਼ਾ ਵਰਤੋ। ਵਿਅਕਤੀ ਨੂੰ ਦੱਸੋ ਕਿ ਅਸੀਂ ਬਾਈਬਲ ਸਟੱਡੀ ਕਿੱਦਾਂ ਕਰਾਉਂਦੇ ਹਾਂ ਅਤੇ “ਬਾਈਬਲ ਤੋਂ ਸਿੱਖੋ” ਸੰਪਰਕ ਕਾਰਡ ਦਿਓ। (th ਪਾਠ 1)
ਦੁਬਾਰਾ ਮੁਲਾਕਾਤ: (3 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਿਚ ਦਿੱਤਾ ਵਿਸ਼ਾ ਵਰਤੋ। ਵਿਅਕਤੀ ਨੂੰ ਸਭਾ ʼਤੇ ਆਉਣ ਦਾ ਸੱਦਾ ਦਿਓ ਅਤੇ ਅਸੀਂ ਰੱਬ ਦੀ ਭਗਤੀ ਕਿੱਥੇ ਕਰਦੇ ਹਾਂ? ਨਾਂ ਦੀ ਵੀਡੀਓ ਦਿਖਾਓ (ਪਰ ਵੀਡੀਓ ਨਾ ਚਲਾਓ) ਤੇ ਚਰਚਾ ਕਰੋ। (th ਪਾਠ 11)
ਭਾਸ਼ਣ: (5 ਮਿੰਟ) g16.3 8-9—ਵਿਸ਼ਾ: ਮੈਂ ਕਿਵੇਂ ਸਮਝਾ ਸਕਦਾ ਹਾਂ ਕਿ ਸਮਲਿੰਗੀ ਸੰਬੰਧਾਂ ਬਾਰੇ ਬਾਈਬਲ ਕੀ ਕਹਿੰਦੀ ਹੈ? (th ਪਾਠ 14)
ਸਾਡੀ ਮਸੀਹੀ ਜ਼ਿੰਦਗੀ
ਗੀਤ 36
“ਅਸ਼ਲੀਲ ਤਸਵੀਰਾਂ ਅਤੇ ਵੀਡੀਓ ਦੇਖਣੀਆਂ ਗ਼ਲਤ ਕਿਉਂ ਹਨ?”: (7 ਮਿੰਟ) ਚਰਚਾ ਅਤੇ ਵੀਡੀਓ।
ਮੰਡਲੀ ਦੀਆਂ ਲੋੜਾਂ: (8 ਮਿੰਟ)
ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ) lff ਪਾਠ 45 ਨੁਕਤੇ 1-3
ਸਮਾਪਤੀ ਟਿੱਪਣੀਆਂ (3 ਮਿੰਟ)
ਗੀਤ 40 ਅਤੇ ਪ੍ਰਾਰਥਨਾ