JW.ORG ʼਤੇ ਲੇਖ
ਪਰਿਵਾਰ ਦੀ ਮਦਦ ਲਈ
ਤਕਨਾਲੋਜੀ ਦੀ ਸਹੀ ਵਰਤੋਂ ਕਿਵੇਂ ਕਰੀਏ?
ਤਕਨਾਲੋਜੀ ਦੀ ਸਹੀ ਵਰਤੋਂ ਕਰਨੀ ਬਹੁਤ ਜ਼ਰੂਰੀ ਹੈ ਕਿਉਂਕਿ ਤੁਹਾਡੇ ਵਿਆਹੁਤਾ ਰਿਸ਼ਤੇ ʼਤੇ ਇਸ ਦਾ ਕਾਫ਼ੀ ਅਸਰ ਪੈ ਸਕਦਾ ਹੈ। ਤਕਨਾਲੋਜੀ ਦੀ ਵਰਤੋਂ ਨਾਲ ਪਤੀ-ਪਤਨੀ ਦਾ ਰਿਸ਼ਤਾ ਜਾਂ ਤਾਂ ਮਜ਼ਬੂਤ ਹੋਵੇਗਾ ਜਾਂ ਕਮਜ਼ੋਰ। ਤੁਹਾਡੇ ਵਿਆਹੁਤਾ ਰਿਸ਼ਤੇ ʼਤੇ ਇਸ ਦਾ ਕੀ ਅਸਰ ਪੈ ਰਿਹਾ ਹੈ?
“ਬਾਈਬਲ ਦੀਆਂ ਸਿੱਖਿਆਵਾਂ” > “ਵਿਆਹ ਅਤੇ ਪਰਿਵਾਰ” > “ਵਿਆਹ” ਹੇਠਾਂ ਦੇਖੋ।
“ਲਾਇਬ੍ਰੇਰੀ” > “ਲੜੀਵਾਰ ਲੇਖ” > “ਇਤਿਹਾਸ ਦੇ ਪੰਨਿਆਂ ਤੋਂ” ਹੇਠਾਂ ਦੇਖੋ।
ਇਤਿਹਾਸ ਦੇ ਪੰਨਿਆਂ ਤੋਂ
ਦੁਨੀਆਂ ਭਰ ਦੇ ਲੱਖਾਂ ਲੋਕਾਂ ਨੂੰ ਪੜ੍ਹਨਾ-ਲਿਖਣਾ ਸਿਖਾਇਆ
ਵੱਖੋ-ਵੱਖਰੇ ਦੇਸ਼ਾਂ ਦੇ ਅਧਿਕਾਰੀਆਂ ਨੇ ਯਹੋਵਾਹ ਦੇ ਗਵਾਹਾਂ ਦੀ ਤਾਰੀਫ਼ ਕੀਤੀ ਕਿ ਉਨ੍ਹਾਂ ਨੇ ਲੋਕਾਂ ਨੂੰ ਪੜ੍ਹਨਾ-ਲਿਖਣਾ ਸਿਖਾਉਣ ਲਈ ਕਿੰਨੀ ਮਿਹਨਤ ਕੀਤੀ।