JW.ORG ʼਤੇ ਲੇਖ
ਯਹੋਵਾਹ ਦੇ ਗਵਾਹਾਂ ਦੇ ਤਜਰਬੇ
ਇਕ ਅੰਨ੍ਹੀ ਔਰਤ ਨੂੰ ਉਸ ਦੀਆਂ ਪ੍ਰਾਰਥਨਾਵਾਂ ਦੇ ਜਵਾਬ ਮਿਲੇ
ਮਿੰਜ਼ੀਆ ਨੇ ਪ੍ਰਾਰਥਨਾ ਕੀਤੀ ਕਿ ਉਸ ਨੂੰ ਸੱਚੇ ਮਸੀਹੀ ਮਿਲਣ। ਉਸ ਨੂੰ ਕਿਹੜੀ ਗੱਲ ਤੋਂ ਪਤਾ ਲੱਗਾ ਕਿ ਰੱਬ ਨੇ ਉਸ ਦੀਆਂ ਪ੍ਰਾਰਥਨਾਵਾਂ ਦਾ ਜਵਾਬ ਦਿੱਤਾ?
jw.org/pa ʼਤੇ “ਲਾਇਬ੍ਰੇਰੀ” > “ਲੜੀਵਾਰ ਲੇਖ” > “ਯਹੋਵਾਹ ਦੇ ਗਵਾਹਾਂ ਦੇ ਤਜਰਬੇ” > “ਬਾਈਬਲ ਦੀ ਸੱਚਾਈ ਸਾਂਝੀ ਕਰਨੀ” ਹੇਠਾਂ ਦੇਖੋ।
ਇਤਿਹਾਸ ਦੇ ਪੰਨਿਆਂ ਤੋਂ
ਨਿਊਜ਼ੀਲੈਂਡ ਵਿਚ ਯਹੋਵਾਹ ਦੇ ਗਵਾਹ—ਸ਼ਾਂਤੀ-ਪਸੰਦ ਅਤੇ ਸਮਰਪਿਤ ਮਸੀਹੀ?
1940 ਵਿਚ ਯਹੋਵਾਹ ਦੇ ਗਵਾਹਾਂ ਨੂੰ ਲੋਕਾਂ ਲਈ ਖ਼ਤਰਾ ਕਿਉਂ ਮੰਨਿਆ ਗਿਆ?
jw.org/pa ʼਤੇ “ਲਾਇਬ੍ਰੇਰੀ” > “ਲੜੀਵਾਰ ਲੇਖ” > “ਇਤਿਹਾਸ ਦੇ ਪੰਨਿਆਂ ਤੋਂ” ਹੇਠਾਂ ਦੇਖੋ।