ਜਾਣ-ਪਛਾਣ
ਕੁਦਰਤੀ ਆਫ਼ਤਾਂ ਤੇ ਇਨਸਾਨਾਂ ਵੱਲੋਂ ਖੜ੍ਹੀਆਂ ਕੀਤੀਆਂ ਮੁਸ਼ਕਲਾਂ ਕਰਕੇ ਹਾਲਾਤ ਹੋਰ ਖ਼ਰਾਬ ਹੁੰਦੇ ਜਾ ਰਹੇ ਹਨ। ਇਸ ਕਰਕੇ ਜ਼ਿਆਦਾਤਰ ਲੋਕਾਂ ਨੂੰ ਦੁੱਖ ਸਹਿਣੇ ਪੈ ਰਹੇ ਹਨ। ਜਾਣੋ ਕਿ ਤੁਸੀਂ ਇਨ੍ਹਾਂ ਮੁਸ਼ਕਲਾਂ ਦਾ ਸਾਮ੍ਹਣਾ ਕਿਵੇਂ ਕਰ ਸਕਦੇ ਹੋ। ਨਾਲੇ ਤੁਸੀਂ ਆਪਣਾ ਤੇ ਆਪਣੇ ਪਰਿਵਾਰ ਦਾ ਧਿਆਨ ਰੱਖਣ ਲਈ ਕੀ ਕਰ ਸਕਦੇ ਹੋ।