ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • hf ਸਫ਼ਾ 2
  • ਜਾਣ-ਪਛਾਣ

ਕੋਈ ਵੀਡੀਓ ਉਪਲਬਧ ਨਹੀਂ।

ਮਾਫ਼ ਕਰੋ, ਵੀਡੀਓ ਲੋਡ ਨਹੀਂ ਹੋਇਆ।

  • ਜਾਣ-ਪਛਾਣ
  • ਘਰ ਵਿਚ ਖ਼ੁਸ਼ੀਆਂ ਲਿਆਓ
  • ਮਿਲਦੀ-ਜੁਲਦੀ ਜਾਣਕਾਰੀ
  • ਖ਼ੁਸ਼ਹਾਲ ਵਿਆਹੁਤਾ ਰਿਸ਼ਤੇ ਲਈ: ਆਦਰ ਦਿਖਾਓ
    ਪਰਿਵਾਰ ਦੀ ਮਦਦ ਲਈ
  • ਖ਼ੁਸ਼ਹਾਲ ਵਿਆਹੁਤਾ ਰਿਸ਼ਤੇ ਲਈ: ਪਿਆਰ ਜਤਾਓ
    ਪਰਿਵਾਰ ਦੀ ਮਦਦ ਲਈ
  • ਬਾਈਬਲ ਵਿੱਚੋਂ ਸਵਾਲਾਂ ਦੇ ਜਵਾਬ
    ਪਹਿਰਾਬੁਰਜ ਯਹੋਵਾਹ ਦੇ ਰਾਜ ਦੀ ਘੋਸ਼ਣਾ ਕਰਦਾ ਹੈ—2013
  • ਕੀ ਪਰਿਵਾਰਕ ਖ਼ੁਸ਼ੀ ਦਾ ਇਕ ਰਾਜ਼ ਹੈ?
    ਪਰਿਵਾਰਕ ਖ਼ੁਸ਼ੀ ਦਾ ਰਾਜ਼
ਹੋਰ ਦੇਖੋ
ਘਰ ਵਿਚ ਖ਼ੁਸ਼ੀਆਂ ਲਿਆਓ
hf ਸਫ਼ਾ 2

ਜਾਣ-ਪਛਾਣ

ਇਨ੍ਹਾਂ ਮੁਸੀਬਤਾਂ ਭਰੇ ਦਿਨਾਂ ਵਿਚ ਵਿਆਹੁਤਾ ਬੰਧਨ ਟੁੱਟ ਰਹੇ ਹਨ ਤੇ ਪਰਿਵਾਰ ਬਿਖਰਦੇ ਜਾ ਰਹੇ ਹਨ। ਤਾਂ ਫਿਰ ਕੀ ਪਰਿਵਾਰਾਂ ਲਈ ਖ਼ੁਸ਼ ਰਹਿਣਾ ਮੁਮਕਿਨ ਹੈ? ਇਸ ਤਰ੍ਹਾਂ ਕਰਨਾ ਸੌਖਾ ਨਹੀਂ ਹੈ। ਪਰ ਇਸ ਮਾਮਲੇ ਵਿਚ ਤੁਹਾਨੂੰ ਮਦਦ ਮਿਲ ਸਕਦੀ ਹੈ। ਇਸ ਬਰੋਸ਼ਰ ਵਿਚ ਭਾਵੇਂ ਵਿਆਹੁਤਾ ਜੀਵਨ ਵਿਚ ਆਉਂਦੀ ਹਰ ਸਮੱਸਿਆ ਦਾ ਹੱਲ ਨਹੀਂ ਦੱਸਿਆ ਗਿਆ, ਪਰ ਇਸ ਵਿਚ ਬਾਈਬਲ ਦੇ ਅਸੂਲ ਅਤੇ ਵਧੀਆ ਸੁਝਾਅ ਦਿੱਤੇ ਗਏ ਹਨ। ਜੇ ਇਨ੍ਹਾਂ ਉੱਤੇ ਚੰਗੀ ਤਰ੍ਹਾਂ ਚੱਲਿਆ ਜਾਵੇ, ਤਾਂ ਤੁਹਾਡੇ ਘਰ ਵਿਚ ਖ਼ੁਸ਼ੀਆਂ ਦੀ ਬਹਾਰ ਆ ਸਕਦੀ ਹੈ।

    ਪੰਜਾਬੀ ਪ੍ਰਕਾਸ਼ਨ (1987-2025)
    ਲਾਗ-ਆਊਟ
    ਲਾਗ-ਇਨ
    • ਪੰਜਾਬੀ
    • ਲਿੰਕ ਭੇਜੋ
    • ਮਰਜ਼ੀ ਮੁਤਾਬਕ ਬਦਲੋ
    • Copyright © 2025 Watch Tower Bible and Tract Society of Pennsylvania
    • ਵਰਤੋਂ ਦੀਆਂ ਸ਼ਰਤਾਂ
    • ਪ੍ਰਾਈਵੇਸੀ ਪਾਲਸੀ
    • ਪ੍ਰਾਈਵੇਸੀ ਸੈਟਿੰਗ
    • JW.ORG
    • ਲਾਗ-ਇਨ
    ਲਿੰਕ ਭੇਜੋ