ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • syr19 ਸਫ਼ਾ 2
  • 2019 ਕੁੱਲ ਗਿਣਤੀ

ਕੋਈ ਵੀਡੀਓ ਉਪਲਬਧ ਨਹੀਂ।

ਮਾਫ਼ ਕਰੋ, ਵੀਡੀਓ ਲੋਡ ਨਹੀਂ ਹੋਇਆ।

  • 2019 ਕੁੱਲ ਗਿਣਤੀ
  • 2019 ਸੇਵਾ ਸਾਲ ਲਈ ਯਹੋਵਾਹ ਦੇ ਗਵਾਹਾਂ ਦੀ ਰਿਪੋਰਟ
  • ਮਿਲਦੀ-ਜੁਲਦੀ ਜਾਣਕਾਰੀ
  • 2020 ਕੁੱਲ ਗਿਣਤੀ
    2020 ਸੇਵਾ ਸਾਲ ਲਈ ਯਹੋਵਾਹ ਦੇ ਗਵਾਹਾਂ ਦੀ ਰਿਪੋਰਟ
  • 2018 ਕੁੱਲ ਗਿਣਤੀ
    2018 ਸੇਵਾ ਸਾਲ ਲਈ ਯਹੋਵਾਹ ਦੇ ਗਵਾਹਾਂ ਦੀ ਰਿਪੋਰਟ
  • 2021 ਕੁੱਲ ਗਿਣਤੀ
    2021 ਸੇਵਾ ਸਾਲ ਲਈ ਯਹੋਵਾਹ ਦੇ ਗਵਾਹਾਂ ਦੀ ਰਿਪੋਰਟ
  • 2017 ਕੁੱਲ ਗਿਣਤੀ
    2017 ਸੇਵਾ ਸਾਲ ਲਈ ਯਹੋਵਾਹ ਦੇ ਗਵਾਹਾਂ ਦੀ ਰਿਪੋਰਟ
ਹੋਰ ਦੇਖੋ
2019 ਸੇਵਾ ਸਾਲ ਲਈ ਯਹੋਵਾਹ ਦੇ ਗਵਾਹਾਂ ਦੀ ਰਿਪੋਰਟ
syr19 ਸਫ਼ਾ 2

2019 ਕੁੱਲ ਗਿਣਤੀ

  • ਯਹੋਵਾਹ ਦੇ ਗਵਾਹਾਂ ਦੇ ਬ੍ਰਾਂਚ ਆਫ਼ਿਸ: 87

  • ਦੇਸ਼: 240

  • ਮੰਡਲੀਆਂ: 1,19,712

  • ਦੁਨੀਆਂ ਭਰ ਵਿਚ ਮੈਮੋਰੀਅਲ ਦੀ ਹਾਜ਼ਰੀ: 2,09,19,041

  • ਮੈਮੋਰੀਅਲ ਵਿਚ ਰੋਟੀ ਅਤੇ ਦਾਖਰਸ ਲੈਣ ਵਾਲੇ: 20,526

  • ਪ੍ਰਚਾਰਕਾਂa ਦੀ ਸਿਖਰ ਗਿਣਤੀ: 86,83,117

  • ਹਰ ਮਹੀਨੇ ਔਸਤ ਪ੍ਰਚਾਰਕ: 84,71,008

  • 2018 ਦੇ ਮੁਕਾਬਲੇ % ਵਾਧਾ: 1.3

  • ਬਪਤਿਸਮਾ ਲੈਣ ਵਾਲਿਆਂb ਦੀ ਗਿਣਤੀ: 3,03,866

  • ਹਰ ਮਹੀਨੇ ਔਸਤ ਪਾਇਨੀਅਰc ਪ੍ਰਚਾਰਕ: 12,77,738

  • ਹਰ ਮਹੀਨੇ ਸਹਿਯੋਗੀ ਪਾਇਨੀਅਰ ਪ੍ਰਚਾਰਕ: 4,64,980

  • ਪ੍ਰਚਾਰ ਵਿਚ ਲਗਾਏ ਕੁੱਲ ਘੰਟੇ: 2,08,85,60,437

  • ਹਰ ਮਹੀਨੇ ਔਸਤ ਬਾਈਬਲ ਸਟੱਡੀਆਂd: 96,18,182

2019 ਸੇਵਾ ਸਾਲ ਦੌਰਾਨ,e ਯਹੋਵਾਹ ਦੇ ਗਵਾਹਾਂ ਨੇ ਸਪੈਸ਼ਲ ਪਾਇਨੀਅਰਾਂ, ਮਿਸ਼ਨਰੀਆਂ ਅਤੇ ਸਰਕਟ ਓਵਰਸੀਅਰਾਂ ʼਤੇ 22 ਕਰੋੜ 40 ਲੱਖ ਰੁਪਏ ਖ਼ਰਚ ਕੀਤੇ ਤਾਂਕਿ ਉਹ ਆਪਣਾ ਪ੍ਰਚਾਰ ਦਾ ਕੰਮ ਕਰ ਸਕਣ। ਦੁਨੀਆਂ ਭਰ ਦੇ ਬ੍ਰਾਂਚ ਆਫ਼ਿਸਾਂ ਵਿਚ 20,858 ਜਣੇ ਕੰਮ ਕਰਦੇ ਹਨ। ਇਹ ਸਾਰੇ ਜਣੇ ਯਹੋਵਾਹ ਦੇ ਗਵਾਹਾਂ ਦੇ ਖ਼ਾਸ ਪੂਰੇ ਸਮੇਂ ਦੇ ਸੇਵਕ ਹਨ।

a ਪਰਮੇਸ਼ੁਰ ਦੇ ਰਾਜ ਦੀ ਖ਼ੁਸ਼-ਖ਼ਬਰੀ ਦਾ ਪ੍ਰਚਾਰ ਕਰਨ ਵਾਲੇ ਵਿਅਕਤੀ ਨੂੰ ਪ੍ਰਚਾਰਕ ਕਿਹਾ ਜਾਂਦਾ ਹੈ। (ਮੱਤੀ 24:14) ਇਹ ਜਾਣਨ ਲਈ ਕਿ ਪ੍ਰਚਾਰਕਾਂ ਦੀ ਗਿਣਤੀ ਦਾ ਅੰਕੜਾ ਕਿਵੇਂ ਕੱਢਿਆ ਜਾਂਦਾ ਹੈ, jw.org ਉੱਤੇ “ਦੁਨੀਆਂ ਭਰ ਵਿਚ ਕਿੰਨੇ ਯਹੋਵਾਹ ਦੇ ਗਵਾਹ ਹਨ?” ਨਾਂ ਦਾ ਲੇਖ ਦੇਖੋ।

b ਕਿਹੜੇ ਕਦਮ ਚੁੱਕ ਕੇ ਇਕ ਵਿਅਕਤੀ ਯਹੋਵਾਹ ਦੇ ਗਵਾਹਾਂ ਵਜੋਂ ਬਪਤਿਸਮਾ ਲੈ ਸਕਦਾ ਹੈ ਬਾਰੇ ਹੋਰ ਜਾਣਕਾਰੀ ਲੈਣ ਲਈ jw.org ਉੱਤੇ “ਮੈਂ ਯਹੋਵਾਹ ਦਾ ਗਵਾਹ ਕਿਵੇਂ ਬਣ ਸਕਦਾ ਹਾਂ?” ਨਾਂ ਦਾ ਲੇਖ ਦੇਖੋ।

c ਪਾਇਨੀਅਰ ਇਕ ਚੰਗੀ ਮਿਸਾਲ ਰੱਖਣ ਵਾਲੇ ਬਪਤਿਸਮਾ-ਪ੍ਰਾਪਤ ਗਵਾਹ ਨੂੰ ਕਹਿੰਦੇ ਹਨ ਜੋ ਆਪਣੀ ਮਰਜ਼ੀ ਨਾਲ ਖ਼ੁਸ਼ ਖ਼ਬਰੀ ਦਾ ਪ੍ਰਚਾਰ ਕਰਨ ਵਿਚ ਹਰ ਮਹੀਨੇ ਮਿੱਥੇ ਹੋਏ ਘੰਟੇ ਲਗਾਉਂਦਾ ਹੈ।

d ਹੋਰ ਜਾਣਕਾਰੀ ਲੈਣ ਲਈ jw.org ਉੱਤੇ “ਬਾਈਬਲ ਦਾ ਅਧਿਐਨ ਕਿਵੇਂ ਕੀਤਾ ਜਾਂਦਾ ਹੈ?” ਨਾਂ ਦਾ ਲੇਖ ਦੇਖੋ।

e 2019 ਦਾ ਸੇਵਾ ਸਾਲ 1 ਸਤੰਬਰ 2018 ਤੋਂ ਲੈ ਕੇ 31 ਅਗਸਤ 2019 ਤਕ ਸੀ।

    ਪੰਜਾਬੀ ਪ੍ਰਕਾਸ਼ਨ (1987-2025)
    ਲਾਗ-ਆਊਟ
    ਲਾਗ-ਇਨ
    • ਪੰਜਾਬੀ
    • ਲਿੰਕ ਭੇਜੋ
    • ਮਰਜ਼ੀ ਮੁਤਾਬਕ ਬਦਲੋ
    • Copyright © 2025 Watch Tower Bible and Tract Society of Pennsylvania
    • ਵਰਤੋਂ ਦੀਆਂ ਸ਼ਰਤਾਂ
    • ਪ੍ਰਾਈਵੇਸੀ ਪਾਲਸੀ
    • ਪ੍ਰਾਈਵੇਸੀ ਸੈਟਿੰਗ
    • JW.ORG
    • ਲਾਗ-ਇਨ
    ਲਿੰਕ ਭੇਜੋ