ਇਨ੍ਹਾਂ ਸਵਾਲਾਂ ਦੇ ਜਵਾਬ ਲਿਖੋ:
- ਅਸੀਂ ਪਰਮੇਸ਼ੁਰ ਲਈ ਆਪਣਾ ਪਿਆਰ ਕਿਵੇਂ ਜ਼ਾਹਰ ਕਰ ਸਕਦੇ ਹਾਂ? (ਬਿਵ 13:3, 4; 1 ਯੂਹੰ 5:3) 
- ਸਾਨੂੰ ਆਪਣੇ ਭੈਣਾਂ-ਭਰਾਵਾਂ ਨੂੰ ਪਿਆਰ ਕਿਉਂ ਕਰਨਾ ਚਾਹੀਦਾ ਹੈ? (1 ਯੂਹੰ 4:11, 20, 21) 
- ਅਸੀਂ ਆਪਣੇ ਗੁਆਂਢੀ ਨੂੰ ਪਿਆਰ ਕਿਵੇਂ ਦਿਖਾ ਸਕਦੇ ਹਾਂ? (ਲੇਵੀ 19:18; ਅਫ਼ 5:29) 
- ਅਸੀਂ ਯਹੋਵਾਹ ਦੇ ਪਿਆਰ ਦੀ ਰੀਸ ਕਿਵੇਂ ਕਰ ਸਕਦੇ ਹਾਂ? (1 ਪਤ 4:8; ਕੁਲੁ 3:13) 
- ਅਸੀਂ ਯਹੋਵਾਹ ਦੀ ਮਹਿਮਾ ਕਰਨ ਵਿਚ ਕਾਮਯਾਬ ਕਿਵੇਂ ਹੋ ਸਕਦੇ ਹਾਂ? (ਜ਼ਬੂ 104:33; 146:2, 5) 
- ਯਹੋਵਾਹ ਨੂੰ ਪੂਰੇ ਦਿਲ ਨਾਲ ਪਿਆਰ ਕਰਨ ਦਾ ਕੀ ਮਤਲਬ ਹੈ? (ਕੂਚ 34:14; ਆਮੋ 5:15; ਰੋਮੀ 12:11) 
© 2019 Watch Tower Bible and Tract Society of Pennsylvania