ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • wp18 ਨੰ. 3 ਸਫ਼ਾ 16
  • ਰੱਬ ਨੂੰ ਤੁਹਾਡੇ ਦੁੱਖ ਦੇਖ ਕੇ ਕਿੱਦਾਂ ਲੱਗਦਾ?

ਕੋਈ ਵੀਡੀਓ ਉਪਲਬਧ ਨਹੀਂ।

ਮਾਫ਼ ਕਰੋ, ਵੀਡੀਓ ਲੋਡ ਨਹੀਂ ਹੋਇਆ।

  • ਰੱਬ ਨੂੰ ਤੁਹਾਡੇ ਦੁੱਖ ਦੇਖ ਕੇ ਕਿੱਦਾਂ ਲੱਗਦਾ?
  • ਪਹਿਰਾਬੁਰਜ ਯਹੋਵਾਹ ਦੇ ਰਾਜ ਦੀ ਘੋਸ਼ਣਾ ਕਰਦਾ ਹੈ (ਪਬਲਿਕ)—2018
  • ਸਿਰਲੇਖ
  • ਮਿਲਦੀ-ਜੁਲਦੀ ਜਾਣਕਾਰੀ
  • ਧਿਆਨ ਦਿਓ ਕਿ ਬਾਈਬਲ ਕੀ ਕਹਿੰਦੀ ਹੈ
  • ਬਾਈਬਲ ਕੀ ਕਹਿੰਦੀ ਹੈ?
    ਪਹਿਰਾਬੁਰਜ ਯਹੋਵਾਹ ਦੇ ਰਾਜ ਦੀ ਘੋਸ਼ਣਾ ਕਰਦਾ ਹੈ (ਪਬਲਿਕ)—2017
  • “ਉਸ ਨੂੰ ਤੁਹਾਡਾ ਫ਼ਿਕਰ ਹੈ”
    ਪਹਿਰਾਬੁਰਜ ਯਹੋਵਾਹ ਦੇ ਰਾਜ ਦੀ ਘੋਸ਼ਣਾ ਕਰਦਾ ਹੈ (ਪਬਲਿਕ)—2019
  • ਤੁਸੀਂ ਰੱਬ ਦੇ ਨੇੜੇ ਜਾ ਸਕਦੇ ਹੋ
    ਪਹਿਰਾਬੁਰਜ ਯਹੋਵਾਹ ਦੇ ਰਾਜ ਦੀ ਘੋਸ਼ਣਾ ਕਰਦਾ ਹੈ (ਪਬਲਿਕ)—2019
  • ਕੀ ਦੁੱਖ-ਦਰਦ ਕਦੇ ਖ਼ਤਮ ਹੋਣਗੇ?
    ਕੀ ਦੁੱਖ-ਦਰਦ ਕਦੇ ਖ਼ਤਮ ਹੋਣਗੇ?
ਹੋਰ ਦੇਖੋ
ਪਹਿਰਾਬੁਰਜ ਯਹੋਵਾਹ ਦੇ ਰਾਜ ਦੀ ਘੋਸ਼ਣਾ ਕਰਦਾ ਹੈ (ਪਬਲਿਕ)—2018
wp18 ਨੰ. 3 ਸਫ਼ਾ 16
ਲੋਕ, ਤਬਾਹ ਹੋ ਚੁੱਕੇ ਸਾਮਾਨ ਨੂੰ ਧਿਆਨ ਨਾਲ ਦੇਖਦੇ ਹੋਏ

ਰੱਬ ਨੂੰ ਤੁਹਾਡੇ ਦੁੱਖ ਦੇਖ ਕੇ ਕਿੱਦਾਂ ਲੱਗਦਾ?

ਕੁਝ ਲੋਕ ਮੰਨਦੇ ਹਨ ਕਿ ਰੱਬ ਨਾ ਤਾਂ ਉਨ੍ਹਾਂ ਦੇ ਦੁੱਖਾਂ ਨੂੰ ਦੇਖਦਾ ਹੈ ਤੇ ਨਾ ਹੀ ਉਸ ਨੂੰ ਉਨ੍ਹਾਂ ਦਾ ਕੋਈ ਫ਼ਿਕਰ ਹੈ।

ਧਿਆਨ ਦਿਓ ਕਿ ਬਾਈਬਲ ਕੀ ਕਹਿੰਦੀ ਹੈ

  • ਰੱਬ ਸਾਡੇ ਦੁੱਖਾਂ ਨੂੰ ਦੇਖਦਾ ਹੈ ਤੇ ਉਸ ਨੂੰ ਸਾਡਾ ਫ਼ਿਕਰ ਹੈ

    “ਯਹੋਵਾਹ ਨੇ ਵੇਖਿਆ ਕਿ ਆਦਮੀ ਦੀ ਬੁਰਿਆਈ ਧਰਤੀ ਉੱਤੇ ਵਧ ਗਈ . . . ਅਤੇ ਉਹ ਮਨ ਵਿੱਚ ਦੁਖੀ ਹੋਇਆ।”​—ਉਤਪਤ 6:5, 6.

  • ਰੱਬ ਸਾਡੇ ਦੁੱਖਾਂ ਦਾ ਨਾਮੋ-ਨਿਸ਼ਾਨ ਮਿਟਾ ਦੇਵੇਗਾ

    “ਹੁਣ ਥੋੜਾ ਹੀ ਚਿਰ ਰਹਿੰਦਾ ਹੈ ਭਈ ਦੁਸ਼ਟ ਨਹੀਂ ਹੋਵੇਗਾ, ਤੂੰ ਉਸ ਦੀ ਠੌਰ ਨੂੰ ਗੌਹ ਨਾਲ ਵੇਖੇਂਗਾ, ਪਰ ਉਹ ਕਿਤੇ ਨਾ ਹੋਵੇਗਾ। ਪਰ ਅਧੀਨ ਧਰਤੀ ਦੇ ਵਾਰਸ ਹੋਣਗੇ, ਅਤੇ ਬਹੁਤੇ ਸੁਖ ਕਰਕੇ ਆਪਣੇ ਆਪ ਨੂੰ ਨਿਹਾਲ ਕਰਨਗੇ।”​—ਜ਼ਬੂਰਾਂ ਦੀ ਪੋਥੀ 37:10, 11.

  • ਰੱਬ ਤੁਹਾਡੇ ਲਈ ਕੀ ਚਾਹੁੰਦਾ ਹੈ?

    “ਮੈਂ ਤਾਂ ਆਪਣੀਆਂ ਸੋਚਾਂ ਨੂੰ ਜਿਹੜੀਆਂ ਤੁਹਾਡੇ ਵਿਖੇ ਸੋਚਦਾ ਹਾਂ ਜਾਣਦਾ ਹਾਂ, ਯਹੋਵਾਹ ਦਾ ਵਾਕ ਹੈ, ਸ਼ਾਂਤੀ ਦੀਆਂ ਸੋਚਾਂ, ਬੁਰਿਆਈ ਦੀਆਂ ਨਹੀਂ ਭਈ ਮੈਂ ਤੁਹਾਨੂੰ ਛੇਕੜ ਨੂੰ ਆਸ ਦੁਆਵਾਂ। ਤਦ ਤੁਸੀਂ ਮੈਨੂੰ ਪੁਕਾਰੋਗੇ ਅਤੇ ਜਾ ਕੇ ਮੈਥੋਂ ਪ੍ਰਾਰਥਨਾ ਕਰੋਗੇ ਤੇ ਮੈਂ ਤੁਹਾਡੀ ਸੁਣਾਂਗਾ।”​—ਯਿਰਮਿਯਾਹ 29:11, 12.

    “ਪਰਮੇਸ਼ੁਰ ਦੇ ਨੇੜੇ ਆਓ ਅਤੇ ਉਹ ਤੁਹਾਡੇ ਨੇੜੇ ਆਵੇਗਾ।”​—ਯਾਕੂਬ 4:8.

ਇਹ ਜਾਣਨ ਲਈ ਕਿ ਰੱਬ ਨੇ ਹਾਲੇ ਤਕ ਦੁੱਖਾਂ ਦਾ ਅੰਤ ਕਿਉਂ ਨਹੀਂ ਕੀਤਾ, ਖ਼ੁਸ਼ੀ-ਖ਼ੁਸ਼ੀ ਹਮੇਸ਼ਾ ਲਈ ਜੀਓ! ਨਾਂ ਦੀ ਕਿਤਾਬ ਦਾ ਪਾਠ 26 ਦੇਖੋ। ਇਹ ਕਿਤਾਬ ਯਹੋਵਾਹ ਦੇ ਗਵਾਹਾਂ ਦੁਆਰਾ ਛਾਪੀ ਗਈ ਹੈ। ਅਤੇ ਤੁਸੀਂ ਇਹ ਕਿਤਾਬ www.jw.org/pa ʼਤੇ ਪੜ੍ਹ ਸਕਦੇ ਹੋ

    ਪੰਜਾਬੀ ਪ੍ਰਕਾਸ਼ਨ (1987-2025)
    ਲਾਗ-ਆਊਟ
    ਲਾਗ-ਇਨ
    • ਪੰਜਾਬੀ
    • ਲਿੰਕ ਭੇਜੋ
    • ਮਰਜ਼ੀ ਮੁਤਾਬਕ ਬਦਲੋ
    • Copyright © 2025 Watch Tower Bible and Tract Society of Pennsylvania
    • ਵਰਤੋਂ ਦੀਆਂ ਸ਼ਰਤਾਂ
    • ਪ੍ਰਾਈਵੇਸੀ ਪਾਲਸੀ
    • ਪ੍ਰਾਈਵੇਸੀ ਸੈਟਿੰਗ
    • JW.ORG
    • ਲਾਗ-ਇਨ
    ਲਿੰਕ ਭੇਜੋ