ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • wp19 ਨੰ. 2 ਸਫ਼ਾ 16
  • “ਉਸ ਨੂੰ ਤੁਹਾਡਾ ਫ਼ਿਕਰ ਹੈ”

ਕੋਈ ਵੀਡੀਓ ਉਪਲਬਧ ਨਹੀਂ।

ਮਾਫ਼ ਕਰੋ, ਵੀਡੀਓ ਲੋਡ ਨਹੀਂ ਹੋਇਆ।

  • “ਉਸ ਨੂੰ ਤੁਹਾਡਾ ਫ਼ਿਕਰ ਹੈ”
  • ਪਹਿਰਾਬੁਰਜ ਯਹੋਵਾਹ ਦੇ ਰਾਜ ਦੀ ਘੋਸ਼ਣਾ ਕਰਦਾ ਹੈ (ਪਬਲਿਕ)—2019
  • ਮਿਲਦੀ-ਜੁਲਦੀ ਜਾਣਕਾਰੀ
  • ਤੁਸੀਂ ਰੱਬ ਦੇ ਨੇੜੇ ਜਾ ਸਕਦੇ ਹੋ
    ਪਹਿਰਾਬੁਰਜ ਯਹੋਵਾਹ ਦੇ ਰਾਜ ਦੀ ਘੋਸ਼ਣਾ ਕਰਦਾ ਹੈ (ਪਬਲਿਕ)—2019
  • ਸੱਚਾਈ ਜਾਣਨ ਦੇ ਫ਼ਾਇਦੇ
    ਪਹਿਰਾਬੁਰਜ ਯਹੋਵਾਹ ਦੇ ਰਾਜ ਦੀ ਘੋਸ਼ਣਾ ਕਰਦਾ ਹੈ (ਪਬਲਿਕ)—2020
  • ਰੱਬ ਨੂੰ ਤੁਹਾਡੇ ਦੁੱਖ ਦੇਖ ਕੇ ਕਿੱਦਾਂ ਲੱਗਦਾ?
    ਪਹਿਰਾਬੁਰਜ ਯਹੋਵਾਹ ਦੇ ਰਾਜ ਦੀ ਘੋਸ਼ਣਾ ਕਰਦਾ ਹੈ (ਪਬਲਿਕ)—2018
  • ਕੀ ਦੁੱਖ-ਦਰਦ ਕਦੇ ਖ਼ਤਮ ਹੋਣਗੇ?
    ਕੀ ਦੁੱਖ-ਦਰਦ ਕਦੇ ਖ਼ਤਮ ਹੋਣਗੇ?
ਹੋਰ ਦੇਖੋ
ਪਹਿਰਾਬੁਰਜ ਯਹੋਵਾਹ ਦੇ ਰਾਜ ਦੀ ਘੋਸ਼ਣਾ ਕਰਦਾ ਹੈ (ਪਬਲਿਕ)—2019
wp19 ਨੰ. 2 ਸਫ਼ਾ 16

“ਉਸ ਨੂੰ ਤੁਹਾਡਾ ਫ਼ਿਕਰ ਹੈ”

ਇਕ ਕੁੜੀ ਮੁਸਕਰਾਉਂਦੀ ਹੋਈ ਤੇ ਭਰੋਸੇ ਨਾਲ ਭੀੜ ਵਿੱਚੋਂ ਜਾਂਦੀ ਹੋਈ

ਚਾਹੇ ਤੁਹਾਡੀ ਜ਼ਿੰਦਗੀ ਵਿਚ ਸਾਰੇ ਤੁਹਾਨੂੰ ਛੱਡ ਜਾਣ, ਪਰ ਇਕ ਸ਼ਖ਼ਸ ਹੈ ਜੋ ਕਦੇ ਤੁਹਾਨੂੰ ਨਿਰਾਸ਼ ਨਹੀਂ ਕਰੇਗਾ। ਕੌਣ ਹੈ ਉਹ?

ਰਾਜਾ ਦਾਊਦ ਨੇ ਕਿਹਾ ਸੀ: “ਜਦ ਮੇਰੇ ਮਾਪੇ ਮੈਨੂੰ ਤਿਆਗ ਦੇਣ, ਤਦ ਯਹੋਵਾਹ ਮੈਨੂੰ ਸਾਂਭੇਗਾ।”​—ਜ਼ਬੂਰਾਂ ਦੀ ਪੋਥੀ 27:10.

ਯਹੋਵਾਹ “ਦਇਆ ਕਰਨ ਵਾਲਾ ਪਿਤਾ ਹੈ ਅਤੇ ਹਰ ਤਰ੍ਹਾਂ ਦੇ ਹਾਲਾਤਾਂ ਵਿਚ ਦਿਲਾਸਾ ਦੇਣ ਵਾਲਾ ਪਰਮੇਸ਼ੁਰ ਹੈ। ਪਰਮੇਸ਼ੁਰ ਸਾਡੀਆਂ ਸਾਰੀਆਂ ਮੁਸੀਬਤਾਂ ਵਿਚ ਸਾਨੂੰ ਦਿਲਾਸਾ ਦਿੰਦਾ ਹੈ।”​—2 ਕੁਰਿੰਥੀਆਂ 1:3, 4.

“ਆਪਣੀਆਂ ਸਾਰੀਆਂ ਚਿੰਤਾਵਾਂ ਦਾ ਬੋਝ ਉਸ ਉੱਤੇ ਪਾ ਦਿਓ ਕਿਉਂਕਿ ਉਸ ਨੂੰ ਤੁਹਾਡਾ ਫ਼ਿਕਰ ਹੈ।”​—1 ਪਤਰਸ 5:7.

ਇਹ ਜਾਣਨ ਲਈ ਕਿ ਰੱਬ ਸਾਡੀ ਕਿਵੇਂ ਮਦਦ ਕਰਨੀ ਚਾਹੁੰਦਾ ਹੈ, ਯਹੋਵਾਹ ਦੇ ਗਵਾਹਾਂ ਦੁਆਰਾ ਛਾਪੀ ਕਿਤਾਬ ਖ਼ੁਸ਼ੀ-ਖ਼ੁਸ਼ੀ ਹਮੇਸ਼ਾ ਲਈ ਜੀਓ! ਦਾ ਪਾਠ 08 ਦੇਖੋ। ਇਹ ਕਿਤਾਬ www.jw.org/pa ʼਤੇ ਵੀ ਉਪਲਬਧ ਹੈ

ਇਹ ਜਾਣਨ ਲਈ ਕਿ ਅਸੀਂ ਰੱਬ ਦੇ ਨੇੜੇ ਕਿਵੇਂ ਜਾ ਸਕਦੇ ਹਾਂ, ਖ਼ੁਸ਼ੀ-ਖ਼ੁਸ਼ੀ ਹਮੇਸ਼ਾ ਲਈ ਜੀਓ! ਨਾਂ ਦੀ ਕਿਤਾਬ ਦਾ ਪਾਠ 8 ਦੇਖੋ। ਇਹ ਕਿਤਾਬ ਯਹੋਵਾਹ ਦੇ ਗਵਾਹਾਂ ਦੁਆਰਾ ਛਾਪੀ ਗਈ ਹੈ। ਤੁਸੀਂ ਇਹ ਕਿਤਾਬ www.jw.org/pa ʼਤੇ ਵੀ ਪੜ੍ਹ ਸਕਦੇ ਹੋ

    ਪੰਜਾਬੀ ਪ੍ਰਕਾਸ਼ਨ (1987-2025)
    ਲਾਗ-ਆਊਟ
    ਲਾਗ-ਇਨ
    • ਪੰਜਾਬੀ
    • ਲਿੰਕ ਭੇਜੋ
    • ਮਰਜ਼ੀ ਮੁਤਾਬਕ ਬਦਲੋ
    • Copyright © 2025 Watch Tower Bible and Tract Society of Pennsylvania
    • ਵਰਤੋਂ ਦੀਆਂ ਸ਼ਰਤਾਂ
    • ਪ੍ਰਾਈਵੇਸੀ ਪਾਲਸੀ
    • ਪ੍ਰਾਈਵੇਸੀ ਸੈਟਿੰਗ
    • JW.ORG
    • ਲਾਗ-ਇਨ
    ਲਿੰਕ ਭੇਜੋ