ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • km 8/03 ਸਫ਼ਾ 8
  • ਰਸਾਲਿਆਂ ਨੂੰ ਕਿਵੇਂ ਪੇਸ਼ ਕਰੀਏ

ਕੋਈ ਵੀਡੀਓ ਉਪਲਬਧ ਨਹੀਂ।

ਮਾਫ਼ ਕਰੋ, ਵੀਡੀਓ ਲੋਡ ਨਹੀਂ ਹੋਇਆ।

  • ਰਸਾਲਿਆਂ ਨੂੰ ਕਿਵੇਂ ਪੇਸ਼ ਕਰੀਏ
  • ਸਾਡੀ ਰਾਜ ਸੇਵਕਾਈ—2003
  • ਮਿਲਦੀ-ਜੁਲਦੀ ਜਾਣਕਾਰੀ
  • ਰਸਾਲਿਆਂ ਨੂੰ ਕਿਵੇਂ ਪੇਸ਼ ਕਰੀਏ
    ਸਾਡੀ ਰਾਜ ਸੇਵਕਾਈ—2006
  • ਰਸਾਲਿਆਂ ਨੂੰ ਕਿਵੇਂ ਪੇਸ਼ ਕਰੀਏ
    ਸਾਡੀ ਰਾਜ ਸੇਵਕਾਈ—2004
  • ਰਸਾਲਿਆਂ ਨੂੰ ਕਿਵੇਂ ਪੇਸ਼ ਕਰੀਏ
    ਸਾਡੀ ਰਾਜ ਸੇਵਕਾਈ—2008
  • ਰਸਾਲਿਆਂ ਨੂੰ ਕਿਵੇਂ ਪੇਸ਼ ਕਰੀਏ
    ਸਾਡੀ ਰਾਜ ਸੇਵਕਾਈ—2005
ਹੋਰ ਦੇਖੋ
ਸਾਡੀ ਰਾਜ ਸੇਵਕਾਈ—2003
km 8/03 ਸਫ਼ਾ 8

ਰਸਾਲਿਆਂ ਨੂੰ ਕਿਵੇਂ ਪੇਸ਼ ਕਰੀਏ

ਜਾਗਰੂਕ ਬਣੋ! ਜੁਲਾ.-ਸਤੰ.

“ਅਸੀਂ ਸਾਰੇ ਹੀ ਮਲੇਰੀਆ, ਡੇਂਗੂ ਅਤੇ ਪੀਲੇ ਬੁਖ਼ਾਰ ਤੋਂ ਬਚਣਾ ਚਾਹੁੰਦੇ ਹਾਂ। ਕੀ ਤੁਹਾਨੂੰ ਪਤਾ ਹੈ ਕਿ ਅਸੀਂ ਕੀੜੇ-ਮਕੌੜਿਆਂ ਤੋਂ ਲੱਗਣ ਵਾਲੀਆਂ ਇਨ੍ਹਾਂ ਬੀਮਾਰੀਆਂ ਤੋਂ ਆਪਣਾ ਬਚਾਅ ਕਰਨ ਲਈ ਕਿਹੜੇ ਤਰੀਕੇ ਵਰਤ ਸਕਦੇ ਹਾਂ? [ਜਵਾਬ ਲਈ ਸਮਾਂ ਦਿਓ।] ਇਹ ਰਸਾਲਾ ਇਨ੍ਹਾਂ ਤਰੀਕਿਆਂ ਬਾਰੇ ਦੱਸਦਾ ਹੈ ਅਤੇ ਇਸ ਵਿਚ ਇਹ ਵੀ ਦੱਸਿਆ ਹੈ ਕਿ ਪਰਮੇਸ਼ੁਰ ਇਕ ਅਜਿਹਾ ਸਮਾਂ ਲਿਆਉਣ ਵਾਲਾ ਹੈ ਜਦੋਂ ਕੋਈ ਵੀ ਬੀਮਾਰ ਨਹੀਂ ਹੋਵੇਗਾ।” ਅਖ਼ੀਰ ਵਿਚ ਯਸਾਯਾਹ 33:24 ਪੜ੍ਹੋ।

ਪਹਿਰਾਬੁਰਜ 15 ਅਗ.

“ਜ਼ਿਆਦਾਤਰ ਲੋਕਾਂ ਨੂੰ ਆਪਣੇ ਨਾਂ ਦਾ ਫ਼ਿਕਰ ਹੁੰਦਾ ਹੈ। ਕਈ ਤਾਂ ਇਸ ਉੱਤੇ ਵੀ ਵਿਚਾਰ ਕਰਦੇ ਹਨ ਕਿ ਉਨ੍ਹਾਂ ਦੇ ਮਰਨ ਤੋਂ ਬਾਅਦ ਲੋਕ ਉਨ੍ਹਾਂ ਬਾਰੇ ਕੀ ਸੋਚਣਗੇ। ਕੀ ਤੁਸੀਂ ਕਦੇ ਇਸ ਬਾਰੇ ਸੋਚਿਆ ਹੈ? [ਜਵਾਬ ਲਈ ਸਮਾਂ ਦਿਓ। ਫਿਰ ਉਪਦੇਸ਼ਕ ਦੀ ਪੋਥੀ 7:1 ਪੜ੍ਹੋ।] ਇਹ ਪਹਿਰਾਬੁਰਜ ਰਸਾਲਾ ਦੱਸਦਾ ਹੈ ਕਿ ਅਸੀਂ ਕਿੱਦਾਂ ਦੂਸਰਿਆਂ ਨਾਲ ਅਤੇ ਪਰਮੇਸ਼ੁਰ ਨਾਲ ਵੀ ਚੰਗਾ ਨਾਂ ਕਮਾ ਸਕਦੇ ਹਾਂ।”

ਜਾਗਰੂਕ ਬਣੋ! ਜੁਲਾ.-ਸਤੰ.

“ਕੀ ਤੁਸੀਂ ਮੰਨਦੇ ਹੋ ਕਿ ਜੇ ਪਤੀ-ਪਤਨੀ ਇਕ ਦੂਸਰੇ ਨਾਲ ਰੁੱਖੇ ਤਰੀਕੇ ਨਾਲ ਗੱਲ ਕਰਦੇ ਹਨ, ਤਾਂ ਉਨ੍ਹਾਂ ਦੇ ਰਿਸ਼ਤੇ ਉੱਤੇ ਬੁਰਾ ਅਸਰ ਪੈ ਸਕਦਾ ਹੈ? [ਜਵਾਬ ਲਈ ਸਮਾਂ ਦਿਓ।] ‘ਜ਼ਖ਼ਮੀ ਕਰ ਦੇਣ ਵਾਲੀਆਂ ਗੱਲਾਂ ਨਾ ਕਰੋ’ ਨਾਮਕ ਇਸ ਲੇਖ ਵਿਚ ਸਮਝਾਇਆ ਗਿਆ ਹੈ ਕਿ ਪਰਿਵਾਰਕ ਸੰਬੰਧਾਂ ਨੂੰ ਮਜ਼ਬੂਤ ਕਰਨ ਲਈ ਪਿਆਰ ਭਰੀਆਂ ਗੱਲਾਂ ਕਰਨੀਆਂ ਕਿਉਂ ਜ਼ਰੂਰੀ ਹਨ।” ਅਖ਼ੀਰ ਵਿਚ ਅਫ਼ਸੀਆਂ 4:29 ਪੜ੍ਹੋ।

ਪਹਿਰਾਬੁਰਜ 1 ਸਤੰ.

“ਬਹੁਤ ਸਾਰੇ ਲੋਕ ਮੰਨਦੇ ਹਨ ਕਿ ਹਰ ਧਰਮ ਇਨਸਾਨਾਂ ਨੂੰ ਇੱਕੋ ਮੰਜ਼ਲ ਵੱਲ ਲੈ ਜਾਂਦਾ ਹੈ। ਪਰ ਕੁਝ ਲੋਕ ਵਿਸ਼ਵਾਸ ਕਰਦੇ ਹਨ ਕਿ ਸਿਰਫ਼ ਇੱਕੋ ਸੱਚਾ ਧਰਮ ਹੈ। ਕੀ ਤੁਸੀਂ ਇਸ ਬਾਰੇ ਕਦੇ ਸੋਚਿਆ ਹੈ? [ਜਵਾਬ ਲਈ ਸਮਾਂ ਦਿਓ।] ਇਸ ਰਸਾਲੇ ਵਿਚ ਪੁਰਾਣੇ ਸਮਿਆਂ ਵਿਚ ਦਿੱਤੇ ਗਏ ਇਕ ਦ੍ਰਿਸ਼ਟਾਂਤ ਬਾਰੇ ਚਰਚਾ ਕੀਤੀ ਗਈ ਹੈ ਜੋ ਇਸ ਵਿਸ਼ੇ ਉੱਤੇ ਚਾਨਣਾ ਪਾਉਂਦਾ ਹੈ।” ਮੱਤੀ 13:24-30 ਦਿਖਾਓ।

    ਪੰਜਾਬੀ ਪ੍ਰਕਾਸ਼ਨ (1987-2025)
    ਲਾਗ-ਆਊਟ
    ਲਾਗ-ਇਨ
    • ਪੰਜਾਬੀ
    • ਲਿੰਕ ਭੇਜੋ
    • ਮਰਜ਼ੀ ਮੁਤਾਬਕ ਬਦਲੋ
    • Copyright © 2025 Watch Tower Bible and Tract Society of Pennsylvania
    • ਵਰਤੋਂ ਦੀਆਂ ਸ਼ਰਤਾਂ
    • ਪ੍ਰਾਈਵੇਸੀ ਪਾਲਸੀ
    • ਪ੍ਰਾਈਵੇਸੀ ਸੈਟਿੰਗ
    • JW.ORG
    • ਲਾਗ-ਇਨ
    ਲਿੰਕ ਭੇਜੋ