ਪ੍ਰਚਾਰ ਵਿਚ ਕੀ ਕਹੀਏ
ਜਾਗਰੂਕ ਬਣੋ! ਸਤੰਬਰ-ਅਕਤੂਬਰ
“ਅਸੀਂ ਆਪਣੇ ਇਲਾਕੇ ਦੇ ਲੋਕਾਂ ਨਾਲ ਬੇਇਨਸਾਫ਼ੀ ਬਾਰੇ ਗੱਲ ਕਰ ਰਹੇ ਹਾਂ। ਕਈ ਲੋਕ ਬੇਇਨਸਾਫ਼ੀ ਖ਼ਿਲਾਫ਼ ਧਰਨੇ ਦਿੰਦੇ ਹਨ। ਕੀ ਤੁਹਾਡੇ ਖ਼ਿਆਲ ਨਾਲ ਧਰਨੇ ਦੇਣ ਨਾਲ ਦੁਨੀਆਂ ਦੀਆਂ ਸਮੱਸਿਆਵਾਂ ਹੱਲ ਹੋ ਸਕਦੀਆਂ ਹਨ? [ਜਵਾਬ ਲਈ ਸਮਾਂ ਦਿਓ।] ਕੀ ਮੈਂ ਤੁਹਾਨੂੰ ਬਾਈਬਲ ਵਿੱਚੋਂ ਇਕ ਹਵਾਲਾ ਦਿਖਾ ਸਕਦਾ ਜਿੱਥੇ ਦੱਸਿਆ ਗਿਆ ਹੈ ਕਿ ਸਿਰਫ਼ ਰੱਬ ਹੀ ਹਾਲਾਤਾਂ ਨੂੰ ਬਦਲ ਸਕਦਾ ਹੈ? [ਜੇ ਘਰ-ਮਾਲਕ ਰਾਜ਼ੀ ਹੈ, ਤਾਂ ਮੱਤੀ 6:9, 10 ਪੜ੍ਹੋ।] ਇਹ ਮੈਗਜ਼ੀਨ ਇਸ ਸਵਾਲ ਦਾ ਜਵਾਬ ਦਿੰਦਾ ਹੈ, ਧਰਨੇ—ਸਮੱਸਿਆਵਾਂ ਦਾ ਹੱਲ?”