ਪ੍ਰਚਾਰ ਵਿਚ ਕੀ ਕਹੀਏ
ਪਹਿਰਾਬੁਰਜ ਮਈ-ਜੂਨ
“ਅੱਜ ਅਸੀਂ ਪ੍ਰਾਰਥਨਾ ਬਾਰੇ ਗੱਲ ਕਰ ਰਹੇ ਹਾਂ। ਤਕਰੀਬਨ ਸਾਰੇ ਜਣੇ ਪ੍ਰਾਰਥਨਾ ਕਰਦੇ ਹਨ ਭਾਵੇਂ ਉਨ੍ਹਾਂ ਦਾ ਧਰਮ ਜਿਹੜਾ ਮਰਜ਼ੀ ਹੋਵੇ। ਤੁਹਾਡੇ ਖ਼ਿਆਲ ਵਿਚ ਕੀ ਰੱਬ ਸਾਡੀਆਂ ਪ੍ਰਾਰਥਨਾਵਾਂ ਸੁਣਦਾ ਹੈ ਜਾਂ ਕੀ ਲੋਕ ਸਿਰਫ਼ ਆਪਣਾ ਮਨ ਹਲਕਾ ਕਰਨ ਲਈ ਪ੍ਰਾਰਥਨਾ ਕਰਦੇ ਹਨ? [ਜਵਾਬ ਲਈ ਸਮਾਂ ਦਿਓ।] ਕੀ ਮੈਂ ਪ੍ਰਾਰਥਨਾ ਬਾਰੇ ਤੁਹਾਨੂੰ ਇਕ ਹਵਾਲਾ ਦਿਖਾ ਸਕਦਾ ਹਾਂ? [ਜੇ ਘਰ-ਮਾਲਕ ਰਾਜ਼ੀ ਹੈ, ਤਾਂ 1 ਯੂਹੰਨਾ 5:14 ਪੜ੍ਹੋ।] ਇਹ ਮੈਗਜ਼ੀਨ ਦਿਖਾਉਂਦਾ ਹੈ ਕਿ ਪ੍ਰਾਰਥਨਾ ਕਰਨ ਦਾ ਸਾਨੂੰ ਕੀ ਫ਼ਾਇਦਾ ਹੁੰਦਾ ਹੈ।”