ਪ੍ਰਚਾਰ ਵਿਚ ਕੀ ਕਹੀਏ
ਜਾਗਰੂਕ ਬਣੋ! ਅਕਤੂਬਰ-ਦਸੰਬਰ
“ਬਹੁਤ ਸਾਰੇ ਲੋਕ ਇਸ ਗੱਲ ਨਾਲ ਸਹਿਮਤ ਹਨ ਕਿ ਜੀਉਣ ਲਈ ਪੈਸਾ ਹੋਣਾ ਜ਼ਰੂਰੀ ਹੈ। ਪਰ ਤੁਹਾਡੇ ਖ਼ਿਆਲ ਵਿਚ ਕੀ ਹਰ ਵੇਲੇ ਪੈਸੇ ਬਾਰੇ ਹੀ ਸੋਚਦੇ ਰਹਿਣਾ ਖ਼ਤਰਨਾਕ ਹੈ? [ਜਵਾਬ ਲਈ ਸਮਾਂ ਦਿਓ।] ਕੀ ਮੈਂ ਤੁਹਾਨੂੰ ਪੁਰਾਣੀਆਂ ਪਵਿੱਤਰ ਲਿਖਤਾਂ ਵਿੱਚੋਂ ਇਕ ਚੇਤਾਵਨੀ ਦਿਖਾ ਸਕਦਾ ਹਾਂ? [ਜੇ ਘਰ-ਮਾਲਕ ਰਾਜ਼ੀ ਹੈ, ਤਾਂ 1 ਤਿਮੋਥਿਉਸ 6:9 ਪੜ੍ਹੋ।] ਇਸ ਰਸਾਲੇ ਵਿਚ ਦੱਸਿਆ ਗਿਆ ਹੈ ਕਿ ਅਸੀਂ ਪੈਸੇ ਬਾਰੇ ਸਹੀ ਨਜ਼ਰੀਆ ਕਿਵੇਂ ਰੱਖ ਸਕਦੇ ਹਾਂ।”