ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • mwb16 ਮਾਰਚ ਸਫ਼ਾ 4
  • ਅੱਯੂਬ ਨੇ ਅਜ਼ਮਾਇਸ਼ਾਂ ਦੌਰਾਨ ਵਫ਼ਾਦਾਰੀ ਬਣਾਈ ਰੱਖੀ

ਕੋਈ ਵੀਡੀਓ ਉਪਲਬਧ ਨਹੀਂ।

ਮਾਫ਼ ਕਰੋ, ਵੀਡੀਓ ਲੋਡ ਨਹੀਂ ਹੋਇਆ।

  • ਅੱਯੂਬ ਨੇ ਅਜ਼ਮਾਇਸ਼ਾਂ ਦੌਰਾਨ ਵਫ਼ਾਦਾਰੀ ਬਣਾਈ ਰੱਖੀ
  • ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2016
  • ਮਿਲਦੀ-ਜੁਲਦੀ ਜਾਣਕਾਰੀ
  • ਅੱਯੂਬ ਨੇ ਯਹੋਵਾਹ ਦੇ ਨਾਂ ਨੂੰ ਉੱਚਾ ਕੀਤਾ
    ਪਹਿਰਾਬੁਰਜ ਯਹੋਵਾਹ ਦੇ ਰਾਜ ਦੀ ਘੋਸ਼ਣਾ ਕਰਦਾ ਹੈ—2009
  • ‘ਮੈਂ ਆਪਣੀ ਖਰਿਆਈ ਨਾ ਛੱਡਾਂਗਾ!’
    ਉਨ੍ਹਾਂ ਦੀ ਨਿਹਚਾ ਦੀ ਰੀਸ ਕਰੋ
  • ਅੱਯੂਬ ਨੇ ਆਪਣੀ ਵਫ਼ਾਦਾਰੀ ਕਾਇਮ ਰੱਖੀ
    ਪਵਿੱਤਰ ਬਾਈਬਲ ਸਾਡੇ ਲਈ ਇਸ ਧਰਮ-ਗ੍ਰੰਥ ਦਾ ਕੀ ਸੰਦੇਸ਼ ਹੈ?
  • ਅੱਯੂਬ ਦੀ ਪੋਥੀ ਦੇ ਕੁਝ ਖ਼ਾਸ ਨੁਕਤੇ
    ਪਹਿਰਾਬੁਰਜ ਯਹੋਵਾਹ ਦੇ ਰਾਜ ਦੀ ਘੋਸ਼ਣਾ ਕਰਦਾ ਹੈ—2006
ਹੋਰ ਦੇਖੋ
ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2016
mwb16 ਮਾਰਚ ਸਫ਼ਾ 4

ਰੱਬ ਦਾ ਬਚਨ ਖ਼ਜ਼ਾਨਾ ਹੈ | ਅੱਯੂਬ 1-5

ਅੱਯੂਬ ਨੇ ਅਜ਼ਮਾਇਸ਼ਾਂ ਦੌਰਾਨ ਵਫ਼ਾਦਾਰੀ ਬਣਾਈ ਰੱਖੀ

ਸਵਰਗ ਤੋਂ ਸ਼ੈਤਾਨ ਅੱਯੂਬ ਵੱਲ ਦੇਖਦਾ ਹੋਇਆ

ਜਦੋਂ ਇਜ਼ਰਾਈਲੀ ਮਿਸਰ ਵਿਚ ਗ਼ੁਲਾਮ ਸਨ, ਉਸ ਵੇਲੇ ਅੱਯੂਬ ਊਸ ਨਾਂ ਦੇ ਸ਼ਹਿਰ ਵਿਚ ਰਹਿੰਦਾ ਸੀ। ਭਾਵੇਂ ਅੱਯੂਬ ਇਜ਼ਰਾਈਲੀ ਨਹੀਂ ਸੀ, ਫਿਰ ਵੀ ਉਹ ਯਹੋਵਾਹ ਦਾ ਵਫ਼ਾਦਾਰ ਭਗਤ ਸੀ। ਉਸ ਦਾ ਵੱਡਾ ਪਰਿਵਾਰ ਸੀ, ਉਸ ਕੋਲ ਬਹੁਤ ਸਾਰਾ ਪੈਸਾ ਸੀ ਅਤੇ ਲੋਕਾਂ ਵਿਚ ਉਸ ਦਾ ਇੱਜ਼ਤ-ਮਾਣ ਸੀ। ਉਹ ਬਹੁਤ ਵਧੀਆ ਸਲਾਹਕਾਰ ਅਤੇ ਨਿਰਪੱਖ ਨਿਆਂਕਾਰ ਸੀ। ਉਹ ਗ਼ਰੀਬਾਂ ਅਤੇ ਲੋੜਵੰਦਾਂ ʼਤੇ ਦਇਆ ਕਰਦਾ ਸੀ। ਅੱਯੂਬ ਵਫ਼ਾਦਾਰ ਇਨਸਾਨ ਸੀ।

ਅੱਯੂਬ ਨੇ ਦਿਖਾਇਆ ਕਿ ਯਹੋਵਾਹ ਉਸ ਦੀ ਜ਼ਿੰਦਗੀ ਵਿਚ ਸਭ ਤੋਂ ਅਹਿਮ ਸ਼ਖ਼ਸ ਸੀ

1:8-11, 22; 2:2-5

  • ਸ਼ੈਤਾਨ ਨੇ ਅੱਯੂਬ ਦੀ ਵਫ਼ਾਦਾਰੀ ਦੇਖੀ। ਉਸ ਨੇ ਇਸ ਗੱਲ ਤੋਂ ਇਨਕਾਰ ਨਹੀਂ ਕੀਤਾ ਕਿ ਅੱਯੂਬ ਪਰਮੇਸ਼ੁਰ ਦਾ ਕਹਿਣਾ ਮੰਨਦਾ ਸੀ, ਪਰ ਸ਼ੈਤਾਨ ਨੇ ਉਸ ਦੇ ਇਰਾਦਿਆਂ ʼਤੇ ਸ਼ੱਕ ਕੀਤਾ

  • ਸ਼ੈਤਾਨ ਨੇ ਦਾਅਵਾ ਕੀਤਾ ਕਿ ਅੱਯੂਬ ਆਪਣੇ ਫ਼ਾਇਦੇ ਲਈ ਯਹੋਵਾਹ ਦੀ ਭਗਤੀ ਕਰਦਾ ਸੀ

  • ਸ਼ੈਤਾਨ ਦੇ ਦੋਸ਼ ਨੂੰ ਝੂਠਾ ਸਾਬਤ ਕਰਨ ਲਈ ਯਹੋਵਾਹ ਨੇ ਉਸ ਨੂੰ ਆਗਿਆ ਦੇ ਦਿੱਤੀ ਕਿ ਉਹ ਵਫ਼ਾਦਾਰ ਅੱਯੂਬ ਨੂੰ ਪਰਖ ਸਕਦਾ ਸੀ। ਸ਼ੈਤਾਨ ਨੇ ਅੱਯੂਬ ਦੀ ਜ਼ਿੰਦਗੀ ਤਬਾਹ ਕਰਨ ਲਈ ਅੱਡੀ-ਚੋਟੀ ਦਾ ਜ਼ੋਰ ਲਾਇਆ

  • ਜਦ ਅੱਯੂਬ ਨੇ ਯਹੋਵਾਹ ਪ੍ਰਤੀ ਵਫ਼ਾਦਾਰੀ ਬਣਾਈ ਰੱਖੀ, ਤਾਂ ਸ਼ੈਤਾਨ ਨੇ ਸਾਰੇ ਇਨਸਾਨਾਂ ਦੀ ਵਫ਼ਾਦਾਰੀ ʼਤੇ ਸਵਾਲ ਖੜ੍ਹਾ ਕੀਤਾ

  • ਅੱਯੂਬ ਨੇ ਨਾ ਪਾਪ ਕੀਤਾ ਅਤੇ ਨਾ ਹੀ ਪਰਮੇਸ਼ੁਰ ਉੱਤੇ ਦੋਸ਼ ਲਾਇਆ ਕਿ ਉਸ ਨੇ ਕੁਝ ਗ਼ਲਤ ਕੀਤਾ ਸੀ

ਅੱਯੂਬ ਦਾ ਘਰ-ਬਾਰ ਤਬਾਹ ਹੋ ਗਿਆ
    ਪੰਜਾਬੀ ਪ੍ਰਕਾਸ਼ਨ (1987-2025)
    ਲਾਗ-ਆਊਟ
    ਲਾਗ-ਇਨ
    • ਪੰਜਾਬੀ
    • ਲਿੰਕ ਭੇਜੋ
    • ਮਰਜ਼ੀ ਮੁਤਾਬਕ ਬਦਲੋ
    • Copyright © 2025 Watch Tower Bible and Tract Society of Pennsylvania
    • ਵਰਤੋਂ ਦੀਆਂ ਸ਼ਰਤਾਂ
    • ਪ੍ਰਾਈਵੇਸੀ ਪਾਲਸੀ
    • ਪ੍ਰਾਈਵੇਸੀ ਸੈਟਿੰਗ
    • JW.ORG
    • ਲਾਗ-ਇਨ
    ਲਿੰਕ ਭੇਜੋ