ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • mwb16 ਅਪ੍ਰੈਲ ਸਫ਼ਾ 1
  • ਪ੍ਰਚਾਰ ਵਿਚ ਕੀ ਕਹੀਏ

ਕੋਈ ਵੀਡੀਓ ਉਪਲਬਧ ਨਹੀਂ।

ਮਾਫ਼ ਕਰੋ, ਵੀਡੀਓ ਲੋਡ ਨਹੀਂ ਹੋਇਆ।

  • ਪ੍ਰਚਾਰ ਵਿਚ ਕੀ ਕਹੀਏ
  • ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2016
  • ਸਿਰਲੇਖ
  • ਮਿਲਦੀ-ਜੁਲਦੀ ਜਾਣਕਾਰੀ
  • ਜ਼ਿੰਦਗੀ ਦੇ ਅਹਿਮ ਸਵਾਲਾਂ ਦੇ ਜਵਾਬ ਕਿੱਥੋਂ ਮਿਲ ਸਕਦੇ ਹਨ? (T-37)
  • ਜ਼ਿੰਦਗੀ ਦੇ ਅਹਿਮ ਸਵਾਲਾਂ ਦੇ ਜਵਾਬ ਕਿੱਥੋਂ ਮਿਲ ਸਕਦੇ ਹਨ? (T-37-ਸਫ਼ਾ 2)
  • ਰੱਬ ਦੀ ਸੁਣੋ
  • ਖ਼ੁਦ ਪੇਸ਼ਕਾਰੀ ਤਿਆਰ ਕਰੋ
  • ਪ੍ਰਚਾਰ ਵਿਚ ਕੀ ਕਹੀਏ
    ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2016
  • ਪ੍ਰਚਾਰ ਵਿਚ ਕੀ ਕਹੀਏ
    ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2016
  • ਪ੍ਰਚਾਰ ਵਿਚ ਕੀ ਕਹੀਏ
    ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2017
  • ਪ੍ਰਚਾਰ ਵਿਚ ਕੀ ਕਹੀਏ
    ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2016
ਹੋਰ ਦੇਖੋ
ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2016
mwb16 ਅਪ੍ਰੈਲ ਸਫ਼ਾ 1
ਨਿਊ ਜਰਸੀ, ਅਮਰੀਕਾ ਵਿਚ 2014 ਦੇ ਅੰਤਰਰਾਸ਼ਟਰੀ ਸੰਮੇਲਨ ਵਿਚ ਹਾਜ਼ਰ ਹੋਏ ਲੋਕ

ਨਿਊ ਜਰਸੀ, ਅਮਰੀਕਾ ਵਿਚ 2014 ਦੇ ਅੰਤਰਰਾਸ਼ਟਰੀ ਸੰਮੇਲਨ ਵਿਚ ਭੈਣ-ਭਰਾ

ਪ੍ਰਚਾਰ ਵਿਚ ਕੀ ਕਹੀਏ

ਜ਼ਿੰਦਗੀ ਦੇ ਅਹਿਮ ਸਵਾਲਾਂ ਦੇ ਜਵਾਬ ਕਿੱਥੋਂ ਮਿਲ ਸਕਦੇ ਹਨ? (T-37)

ਪਰਚਾ | ਜ਼ਿੰਦਗੀ ਦੇ ਅਹਿਮ ਸਵਾਲਾਂ ਦੇ ਜਵਾਬ ਕਿੱਥੋਂ ਮਿਲ ਸਕਦੇ ਹਨ?

ਸਵਾਲ: ਕੀ ਤੁਸੀਂ ਕਦੇ ਸੋਚਿਆ ਕਿ ਜ਼ਿੰਦਗੀ ਦਾ ਕੀ ਮਕਸਦ ਹੈ, ਰੱਬ ਸਾਨੂੰ ਦੁੱਖ ਕਿਉਂ ਦਿੰਦਾ ਹੈ ਅਤੇ ਮਰਨ ਤੋਂ ਬਾਅਦ ਇਨਸਾਨ ਨੂੰ ਕੀ ਹੁੰਦਾ ਹੈ? ਤੁਹਾਡੇ ਖ਼ਿਆਲ ਵਿਚ ਇਨ੍ਹਾਂ ਸਵਾਲਾਂ ਦੇ ਜਵਾਬ ਕਿੱਥੋਂ ਮਿਲ ਸਕਦੇ ਹਨ? [ਗੱਲਬਾਤ ਜਾਰੀ ਰੱਖੋ ਜੇ ਘਰ-ਮਾਲਕ ਦਿਲਚਸਪੀ ਦਿਖਾਉਂਦਾ ਹੈ।]

ਪੇਸ਼ ਕਰੋ: ਇਸ ਪਰਚੇ ਦੀ ਮਦਦ ਨਾਲ ਤੁਸੀਂ jw.org ਵੈੱਬਸਾਈਟ ਤੋਂ ਕਾਫ਼ੀ ਜਾਣਕਾਰੀ ਲੈ ਸਕਦੇ ਹੋ।

ਹਵਾਲਾ: ਜ਼ਬੂ 119:144, 160

ਜ਼ਿੰਦਗੀ ਦੇ ਅਹਿਮ ਸਵਾਲਾਂ ਦੇ ਜਵਾਬ ਕਿੱਥੋਂ ਮਿਲ ਸਕਦੇ ਹਨ? (T-37-ਸਫ਼ਾ 2)

ਸਵਾਲ: ਅਸੀਂ ਲੋਕਾਂ ਨੂੰ ਮਿਲ ਕੇ ਦੱਸ ਰਹੇ ਹਾਂ ਕਿ ਕਿੰਨੀ ਆਸਾਨੀ ਨਾਲ ਪਰਿਵਾਰਾਂ, ਨੌਜਵਾਨਾਂ ਅਤੇ ਬੱਚਿਆਂ ਨੂੰ ਮਦਦ ਮਿਲ ਸਕਦੀ ਹੈ। [ਜੇ ਘਰ-ਮਾਲਕ ਹੋਰ ਜਾਣਨ ਵਿਚ ਦਿਲਚਸਪੀ ਦਿਖਾਉਂਦਾ ਹੈ, ਤਾਂ ਪਰਚਾ ਦਿਓ।]

ਪੇਸ਼ ਕਰੋ: [ਪਰਚੇ ਦਾ ਦੂਜਾ ਸਫ਼ਾ ਦਿਖਾਓ।] jw.org ਵੈੱਬਸਾਈਟ ਉੱਤੇ ਲੇਖਾਂ ਅਤੇ ਵੀਡੀਓ ਦੇ ਰੂਪ ਵਿਚ ਕਾਫ਼ੀ ਵਧੀਆ ਜਾਣਕਾਰੀ ਮਿਲਦੀ ਹੈ।

ਹਵਾਲਾ: ਜ਼ਬੂ 119:105

ਰੱਬ ਦੀ ਸੁਣੋ

ਰੱਬ ਦੀ ਸੁਣੋ

ਸਵਾਲ: ਅੱਜ ਲੋਕਾਂ ਨੂੰ ਸਿਹਤ ਦੀ ਬਹੁਤ ਜ਼ਿਆਦਾ ਚਿੰਤਾ ਹੈ। ਕੀ ਤੁਹਾਨੂੰ ਪਤਾ ਕਿ ਰੱਬ ਸਾਰੀਆਂ ਸਿਹਤ ਸਮੱਸਿਆਵਾਂ ਨੂੰ ਖ਼ਤਮ ਕਰਨ ਦਾ ਵਾਅਦਾ ਕਰਦਾ ਹੈ? [ਜੇ ਘਰ-ਮਾਲਕ ਰਾਜ਼ੀ ਹੁੰਦਾ ਹੈ, ਤਾਂ ਥੱਲੇ ਦਿੱਤਾ ਹਵਾਲਾ ਪੜ੍ਹੋ।]

ਹਵਾਲਾ: ਪ੍ਰਕਾ 21:3, 4

ਪੇਸ਼ ਕਰੋ: ਇਹ ਬਰੋਸ਼ਰ ਸਾਡੇ ਸਿਰਜਣਹਾਰ ਦੇ ਵਾਅਦਿਆਂ ਬਾਰੇ ਹੋਰ ਜ਼ਿਆਦਾ ਸਿੱਖਣ ਵਿਚ ਮਦਦ ਕਰਨ ਲਈ ਤਿਆਰ ਕੀਤਾ ਗਿਆ ਹੈ। [ਸਫ਼ੇ 22, 23.]

ਖ਼ੁਦ ਪੇਸ਼ਕਾਰੀ ਤਿਆਰ ਕਰੋ

ਖ਼ੁਦ ਪੇਸ਼ਕਾਰੀ ਤਿਆਰ ਕਰਨ ਲਈ ਅਗਲੀਆਂ ਮਿਸਾਲਾਂ ਵਿਚ ਫਾਰਮੈਟ ਵਰਤੋ

    ਪੰਜਾਬੀ ਪ੍ਰਕਾਸ਼ਨ (1987-2025)
    ਲਾਗ-ਆਊਟ
    ਲਾਗ-ਇਨ
    • ਪੰਜਾਬੀ
    • ਲਿੰਕ ਭੇਜੋ
    • ਮਰਜ਼ੀ ਮੁਤਾਬਕ ਬਦਲੋ
    • Copyright © 2025 Watch Tower Bible and Tract Society of Pennsylvania
    • ਵਰਤੋਂ ਦੀਆਂ ਸ਼ਰਤਾਂ
    • ਪ੍ਰਾਈਵੇਸੀ ਪਾਲਸੀ
    • ਪ੍ਰਾਈਵੇਸੀ ਸੈਟਿੰਗ
    • JW.ORG
    • ਲਾਗ-ਇਨ
    ਲਿੰਕ ਭੇਜੋ