ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • mwb17 ਮਾਰਚ ਸਫ਼ਾ 2
  • “ਮੈਂ ਤੈਨੂੰ ਛੁਡਾਉਣ ਲਈ ਤੇਰੇ ਅੰਗ ਸੰਗ ਹਾਂ”

ਕੋਈ ਵੀਡੀਓ ਉਪਲਬਧ ਨਹੀਂ।

ਮਾਫ਼ ਕਰੋ, ਵੀਡੀਓ ਲੋਡ ਨਹੀਂ ਹੋਇਆ।

  • “ਮੈਂ ਤੈਨੂੰ ਛੁਡਾਉਣ ਲਈ ਤੇਰੇ ਅੰਗ ਸੰਗ ਹਾਂ”
  • ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2017
  • ਮਿਲਦੀ-ਜੁਲਦੀ ਜਾਣਕਾਰੀ
  • ਯਿਰਮਿਯਾਹ ਵਾਂਗ ਹਿੰਮਤੀ ਬਣੋ
    ਪਹਿਰਾਬੁਰਜ ਯਹੋਵਾਹ ਦੇ ਰਾਜ ਦੀ ਘੋਸ਼ਣਾ ਕਰਦਾ ਹੈ—2004
  • ਯਹੋਵਾਹ ਨੇ ਯਿਰਮਿਯਾਹ ਨੂੰ ਪ੍ਰਚਾਰ ਕਰਨ ਲਈ ਭੇਜਿਆ
    ਬਾਈਬਲ ਤੋਂ ਸਿੱਖੋ ਅਹਿਮ ਸਬਕ
  • ਯਿਰਮਿਯਾਹ ਦੀ ਪੋਥੀ ਦੇ ਕੁਝ ਖ਼ਾਸ ਨੁਕਤੇ
    ਪਹਿਰਾਬੁਰਜ ਯਹੋਵਾਹ ਦੇ ਰਾਜ ਦੀ ਘੋਸ਼ਣਾ ਕਰਦਾ ਹੈ—2007
  • ਯਿਰਮਿਯਾਹ ਵਾਂਗ ਜਾਗਦੇ ਰਹੋ
    ਪਹਿਰਾਬੁਰਜ ਯਹੋਵਾਹ ਦੇ ਰਾਜ ਦੀ ਘੋਸ਼ਣਾ ਕਰਦਾ ਹੈ—2011
ਹੋਰ ਦੇਖੋ
ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2017
mwb17 ਮਾਰਚ ਸਫ਼ਾ 2

ਰੱਬ ਦਾ ਬਚਨ ਖ਼ਜ਼ਾਨਾ ਹੈ | ਯਿਰਮਿਯਾਹ 1-4

“ਮੈਂ ਤੈਨੂੰ ਛੁਡਾਉਣ ਲਈ ਤੇਰੇ ਅੰਗ ਸੰਗ ਹਾਂ”

ਛਾਪਿਆ ਐਡੀਸ਼ਨ

ਯਿਰਮਿਯਾਹ 25 ਕੁ ਸਾਲਾਂ ਦਾ ਹੋਣਾ ਜਦੋਂ ਯਹੋਵਾਹ ਨੇ ਉਸ ਨੂੰ ਨਬੀ ਚੁਣਿਆ। ਯਿਰਮਿਯਾਹ ਨੂੰ ਲੱਗਦਾ ਸੀ ਕਿ ਉਹ ਇਸ ਜ਼ਿੰਮੇਵਾਰੀ ਦੇ ਕਾਬਲ ਨਹੀਂ ਸੀ, ਪਰ ਯਹੋਵਾਹ ਨੇ ਯਿਰਮਿਯਾਹ ਨੂੰ ਯਕੀਨ ਦਿਵਾਇਆ ਕਿ ਉਹ ਹਮੇਸ਼ਾ ਉਸ ਦੀ ਮਦਦ ਕਰੇਗਾ।

ਯਿਰਮਿਯਾਹ ਨਬੀ ਨੂੰ ਕਾਠ ਵਿਚ ਪਾਇਆ ਹੋਇਆ, ਚਿੱਕੜ ਨਾਲ ਭਰੇ ਟੋਏ ਵਿੱਚੋਂ ਬਚਾਉਂਦੇ ਹੋਏ ਅਤੇ ਯਰੂਸ਼ਲਮ ਦੇ ਨਾਸ਼ ’ਤੇ ਰੋਂਦਾ ਹੋਇਆ
  1. 647

    ਯਿਰਮਿਯਾਹ ਨੂੰ ਨਬੀ ਚੁਣਿਆ ਗਿਆ

  2. 607

    ਯਰੂਸ਼ਲਮ ਦਾ ਨਾਸ਼

  3. 580

    ਕਿਤਾਬ ਪੂਰੀ ਹੋਈ

ਸਾਰੀਆਂ ਤਾਰੀਖ਼ਾਂ ਈ.ਪੂ.

    ਪੰਜਾਬੀ ਪ੍ਰਕਾਸ਼ਨ (1987-2025)
    ਲਾਗ-ਆਊਟ
    ਲਾਗ-ਇਨ
    • ਪੰਜਾਬੀ
    • ਲਿੰਕ ਭੇਜੋ
    • ਮਰਜ਼ੀ ਮੁਤਾਬਕ ਬਦਲੋ
    • Copyright © 2025 Watch Tower Bible and Tract Society of Pennsylvania
    • ਵਰਤੋਂ ਦੀਆਂ ਸ਼ਰਤਾਂ
    • ਪ੍ਰਾਈਵੇਸੀ ਪਾਲਸੀ
    • ਪ੍ਰਾਈਵੇਸੀ ਸੈਟਿੰਗ
    • JW.ORG
    • ਲਾਗ-ਇਨ
    ਲਿੰਕ ਭੇਜੋ