ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • mwb17 ਅਕਤੂਬਰ ਸਫ਼ਾ 1
  • ਪ੍ਰਚਾਰ ਵਿਚ ਕੀ ਕਹੀਏ

ਕੋਈ ਵੀਡੀਓ ਉਪਲਬਧ ਨਹੀਂ।

ਮਾਫ਼ ਕਰੋ, ਵੀਡੀਓ ਲੋਡ ਨਹੀਂ ਹੋਇਆ।

  • ਪ੍ਰਚਾਰ ਵਿਚ ਕੀ ਕਹੀਏ
  • ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2017
  • ਸਿਰਲੇਖ
  • ਮਿਲਦੀ-ਜੁਲਦੀ ਜਾਣਕਾਰੀ
  • ਕੀ ਸਾਡੇ ਮਰ ਚੁੱਕੇ ਅਜ਼ੀਜ਼ ਦੁਬਾਰਾ ਜੀ ਉੱਠਣਗੇ? (T-35)
  • ਸੱਚਾਈ ਸਿਖਾਓ
  • ਕੀ ਸਾਡੇ ਮਰ ਚੁੱਕੇ ਅਜ਼ੀਜ਼ ਦੁਬਾਰਾ ਜੀ ਉੱਠਣਗੇ? (T-35)
  • ਖ਼ੁਦ ਪੇਸ਼ਕਾਰੀ ਤਿਆਰ ਕਰੋ
  • ਪ੍ਰਚਾਰ ਵਿਚ ਕੀ ਕਹੀਏ
    ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2016
  • ਪ੍ਰਚਾਰ ਵਿਚ ਕੀ ਕਹੀਏ
    ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2016
  • ਪ੍ਰਚਾਰ ਵਿਚ ਕੀ ਕਹੀਏ
    ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2017
  • ਪ੍ਰਚਾਰ ਵਿਚ ਕੀ ਕਹੀਏ?
    ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2017
ਹੋਰ ਦੇਖੋ
ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2017
mwb17 ਅਕਤੂਬਰ ਸਫ਼ਾ 1
ਇਕ ਭਰਾ ਟੂਵਾਲੂ ਵਿਚ ਕੀ ਸਾਡੇ ਮਰ ਚੁੱਕੇ ਅਜ਼ੀਜ਼ ਦੁਬਾਰਾ ਜੀ ਉੱਠਣਗੇ ਪਰਚਾ ਪੇਸ਼ ਕਰਦਾ ਹੋਇਆ

ਟੂਵਾਲੂ ਵਿਚ ਕੀ ਸਾਡੇ ਮਰ ਚੁੱਕੇ ਅਜ਼ੀਜ਼ ਦੁਬਾਰਾ ਜੀ ਉੱਠਣਗੇ ਪਰਚਾ ਪੇਸ਼ ਕਰਦੇ ਹੋਏ

ਪ੍ਰਚਾਰ ਵਿਚ ਕੀ ਕਹੀਏ

ਕੀ ਸਾਡੇ ਮਰ ਚੁੱਕੇ ਅਜ਼ੀਜ਼ ਦੁਬਾਰਾ ਜੀ ਉੱਠਣਗੇ? (T-35)

T-35 ਪਰਚਾ | ਕੀ ਸਾਡੇ ਮਰ ਚੁੱਕੇ ਅਜ਼ੀਜ਼ ਦੁਬਾਰਾ ਜੀ ਉੱਠਣਗੇ?

ਸਵਾਲ: ਦੁਨੀਆਂ ਦੇ ਬਹੁਤ ਸਾਰੇ ਲੋਕ ਮਰਿਆਂ ਦੀ ਯਾਦ ਵਿਚ ਬਰਸੀ ਮਨਾਉਂਦੇ ਹਨ। ਤੁਹਾਡੇ ਖ਼ਿਆਲ ਨਾਲ ਕੀ ਅਸੀਂ ਉਨ੍ਹਾਂ ਨੂੰ ਦੁਬਾਰਾ ਮਿਲਾਂਗੇ?

ਹਵਾਲਾ: ਰਸੂ 24:15

ਪੇਸ਼ ਕਰੋ: ਇਸ ਪਰਚੇ ਵਿਚ ਦੱਸਿਆ ਹੈ ਕਿ ਅਸੀਂ ਆਪਣੇ ਪਿਆਰਿਆਂ ਦੇ ਦੁਬਾਰਾ ਜੀ ਉਠਾਏ ਜਾਣ ਦੀ ਉਮੀਦ ਕਿਉਂ ਰੱਖ ਸਕਦੇ ਹਾਂ। [ਜੇ ਹੋ ਸਕੇ, ਤਾਂ ਕੀ ਮਰ ਚੁੱਕੇ ਲੋਕਾਂ ਲਈ ਕੋਈ ਉਮੀਦ ਹੈ? ਨਾਂ ਦਾ ਵੀਡੀਓ ਦਿਖਾਓ।]

ਸੱਚਾਈ ਸਿਖਾਓ

ਇਕ ਖੁੱਲ੍ਹੀ ਬਾਈਬਲ

ਸਵਾਲ: ਅਸੀਂ ਕਿਵੇਂ ਦਿਖਾ ਸਕਦੇ ਹਾਂ ਕਿ ਅਸੀਂ ਪਰਮੇਸ਼ੁਰ ਨੂੰ ਪਿਆਰ ਕਰਦੇ ਹਾਂ?

ਹਵਾਲਾ: 1 ਯੂਹੰ 5:3

ਸੱਚਾਈ: ਪਰਮੇਸ਼ੁਰ ਦੇ ਹੁਕਮ ਮੰਨ ਕੇ ਅਸੀਂ ਦਿਖਾਉਂਦੇ ਹਾਂ ਕਿ ਅਸੀਂ ਉਸ ਨੂੰ ਪਿਆਰ ਕਰਦੇ ਹਾਂ।

ਕੀ ਸਾਡੇ ਮਰ ਚੁੱਕੇ ਅਜ਼ੀਜ਼ ਦੁਬਾਰਾ ਜੀ ਉੱਠਣਗੇ? (T-35)

ਕੀ ਸਾਡੇ ਮਰ ਚੁੱਕੇ ਅਜ਼ੀਜ਼ ਦੁਬਾਰਾ ਜੀ ਉੱਠਣਗੇ?

ਸਵਾਲ: ਅੱਜ ਇਨਸਾਨ ਸਿਰਫ਼ 70 ਜਾਂ 80 ਸਾਲਾਂ ਤਕ ਹੀ ਜੀਉਂਦਾ ਹੈ। ਪਰ ਕੁਝ ਕੱਛੂ 150 ਸਾਲ ਤਕ ਅਤੇ ਕੁਝ ਦਰਖ਼ਤ ਹਜ਼ਾਰਾਂ ਸਾਲਾਂ ਤਕ ਜੀਉਂਦੇ ਰਹਿੰਦੇ ਹਨ। ਫਿਰ ਇਨਸਾਨ ਦੀ ਜ਼ਿੰਦਗੀ ਇੰਨੀ ਛੋਟੀ ਕਿਉਂ ਹੈ?

ਹਵਾਲਾ: ਉਤ 3:17-19

ਪੇਸ਼ ਕਰੋ: ਇਸ ਪਰਚੇ ਵਿਚ ਸਾਡੇ ਮਰੇ ਹੋਏ ਅਜ਼ੀਜ਼ਾਂ ਲਈ ਆਸ ਦਿੱਤੀ ਗਈ ਹੈ।

ਖ਼ੁਦ ਪੇਸ਼ਕਾਰੀ ਤਿਆਰ ਕਰੋ

ਖ਼ੁਦ ਪੇਸ਼ਕਾਰੀ ਤਿਆਰ ਕਰਨ ਲਈ ਅਗਲੀਆਂ ਮਿਸਾਲਾਂ ਵਿਚ ਫਾਰਮੈਟ ਵਰਤੋ

    ਪੰਜਾਬੀ ਪ੍ਰਕਾਸ਼ਨ (1987-2025)
    ਲਾਗ-ਆਊਟ
    ਲਾਗ-ਇਨ
    • ਪੰਜਾਬੀ
    • ਲਿੰਕ ਭੇਜੋ
    • ਮਰਜ਼ੀ ਮੁਤਾਬਕ ਬਦਲੋ
    • Copyright © 2025 Watch Tower Bible and Tract Society of Pennsylvania
    • ਵਰਤੋਂ ਦੀਆਂ ਸ਼ਰਤਾਂ
    • ਪ੍ਰਾਈਵੇਸੀ ਪਾਲਸੀ
    • ਪ੍ਰਾਈਵੇਸੀ ਸੈਟਿੰਗ
    • JW.ORG
    • ਲਾਗ-ਇਨ
    ਲਿੰਕ ਭੇਜੋ