ਰੱਬ ਦਾ ਬਚਨ ਖ਼ਜ਼ਾਨਾ ਹੈ | ਓਬਦਯਾਹ 1–ਯੂਨਾਹ 4
ਆਪਣੀਆਂ ਗ਼ਲਤੀਆਂ ਤੋਂ ਸਿੱਖੋ
ਯੂਨਾਹ ਦੀ ਕਿਤਾਬ ਤੋਂ ਅਸੀਂ ਸਿੱਖਦੇ ਹਾਂ ਕਿ ਜਦੋਂ ਅਸੀਂ ਗ਼ਲਤੀਆਂ ਕਰਦੇ ਹਾਂ, ਤਾਂ ਯਹੋਵਾਹ ਸਾਨੂੰ ਤਿਆਗਦਾ ਨਹੀਂ। ਪਰ ਉਹ ਚਾਹੁੰਦਾ ਹੈ ਕਿ ਅਸੀਂ ਆਪਣੀਆਂ ਗ਼ਲਤੀਆਂ ਤੋਂ ਸਿੱਖੀਏ ਅਤੇ ਉਨ੍ਹਾਂ ਨੂੰ ਸੁਧਾਰੀਏ।
ਯਹੋਵਾਹ ਤੋਂ ਜ਼ਿੰਮੇਵਾਰੀ ਮਿਲਣ ਤੇ ਯੂਨਾਹ ਨੇ ਕਿਹੜੀ ਗ਼ਲਤੀ ਕੀਤੀ?
ਯੂਨਾਹ ਨੇ ਕਿਸ ਗੱਲ ਬਾਰੇ ਪ੍ਰਾਰਥਨਾ ਕੀਤੀ ਅਤੇ ਯਹੋਵਾਹ ਨੇ ਕੀ ਜਵਾਬ ਦਿੱਤਾ?
ਕਿਸ ਗੱਲ ਤੋਂ ਪਤਾ ਲੱਗਦਾ ਹੈ ਕਿ ਯੂਨਾਹ ਨੇ ਆਪਣੀਆਂ ਗ਼ਲਤੀਆਂ ਤੋਂ ਸਬਕ ਸਿੱਖੇ?