ਰੱਬ ਦਾ ਬਚਨ ਖ਼ਜ਼ਾਨਾ ਹੈ | ਮਰਕੁਸ 1-2
“ਤੇਰੇ ਪਾਪ ਮਾਫ਼ ਹੋ ਗਏ ਹਨ”
ਇਸ ਚਮਤਕਾਰ ਤੋਂ ਅਸੀਂ ਕੀ ਸਿੱਖਦੇ ਹਾਂ?
ਬੀਮਾਰੀ ਵਿਰਸੇ ਵਿਚ ਮਿਲੇ ਪਾਪ ਦਾ ਨਤੀਜਾ ਹੈ
ਯਿਸੂ ਕੋਲ ਪਾਪਾਂ ਨੂੰ ਮਾਫ਼ ਕਰਨ ਦਾ ਅਧਿਕਾਰ ਅਤੇ ਬੀਮਾਰਾਂ ਨੂੰ ਚੰਗੇ ਕਰਨ ਦੀ ਤਾਕਤ ਹੈ
ਰਾਜ ਅਧੀਨ ਯਿਸੂ ਪਾਪ ਅਤੇ ਬੀਮਾਰੀ ਨੂੰ ਹਮੇਸ਼ਾ-ਹਮੇਸ਼ਾ ਲਈ ਖ਼ਤਮ ਕਰ ਦੇਵੇਗਾ
ਬੀਮਾਰੀ ਦਾ ਸਾਮ੍ਹਣਾ ਕਰਨ ਵਿਚ ਮਰਕੁਸ 2:5-12 ਮੇਰੀ ਕਿਵੇਂ ਮਦਦ ਕਰ ਸਕਦਾ ਹੈ?