ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • mwb18 ਜੁਲਾਈ ਸਫ਼ਾ 5
  • “ਤੁਸੀਂ ਇਨ੍ਹਾਂ ਸਾਰੀਆਂ ਚਿੜੀਆਂ ਨਾਲੋਂ ਬਹੁਤ ਕੀਮਤੀ ਹੋ”

ਕੋਈ ਵੀਡੀਓ ਉਪਲਬਧ ਨਹੀਂ।

ਮਾਫ਼ ਕਰੋ, ਵੀਡੀਓ ਲੋਡ ਨਹੀਂ ਹੋਇਆ।

  • “ਤੁਸੀਂ ਇਨ੍ਹਾਂ ਸਾਰੀਆਂ ਚਿੜੀਆਂ ਨਾਲੋਂ ਬਹੁਤ ਕੀਮਤੀ ਹੋ”
  • ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2018
  • ਮਿਲਦੀ-ਜੁਲਦੀ ਜਾਣਕਾਰੀ
  • ਅਸੀਂ ਪਰਮੇਸ਼ੁਰ ਦੀ ਨਜ਼ਰ ਵਿਚ ਕੀਮਤੀ ਹਾਂ
    ਪਹਿਰਾਬੁਰਜ ਯਹੋਵਾਹ ਦੇ ਰਾਜ ਦੀ ਘੋਸ਼ਣਾ ਕਰਦਾ ਹੈ—2008
  • ਯਹੋਵਾਹ ਨੇ “ਤੁਹਾਡੇ ਸਿਰ ਦੇ ਵਾਲ ਵੀ ਸਭ ਗਿਣੇ ਹੋਏ ਹਨ”
    ਪਹਿਰਾਬੁਰਜ ਯਹੋਵਾਹ ਦੇ ਰਾਜ ਦੀ ਘੋਸ਼ਣਾ ਕਰਦਾ ਹੈ—2005
  • ਸਤਾਹਟਾਂ ਝੱਲ ਰਹੇ ਮਸੀਹੀਆਂ ਲਈ ਪ੍ਰਾਰਥਨਾ ਕਰਨੀ ਨਾ ਭੁੱਲੋ
    ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2017
  • ਧਰਤੀ ਨੇ “ਦਰਿਆ ਦਾ ਸਾਰਾ ਪਾਣੀ ਪੀ ਲਿਆ”
    ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2019
ਹੋਰ ਦੇਖੋ
ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2018
mwb18 ਜੁਲਾਈ ਸਫ਼ਾ 5

ਰੱਬ ਦਾ ਬਚਨ ਖ਼ਜ਼ਾਨਾ ਹੈ | ਲੂਕਾ 12-13

“ਤੁਸੀਂ ਇਨ੍ਹਾਂ ਸਾਰੀਆਂ ਚਿੜੀਆਂ ਨਾਲੋਂ ਬਹੁਤ ਕੀਮਤੀ ਹੋ”

12:6, 7

ਦੋ ਚਿੜੀਆਂ

ਲੂਕਾ 12:6, 7 ਦੀ ਗੱਲ ਕਹਿਣ ਤੋਂ ਪਹਿਲਾਂ ਯਿਸੂ ਕਿਸ ਬਾਰੇ ਗੱਲ ਕਰ ਰਿਹਾ ਸੀ? ਆਇਤ 4 ਵਿਚ ਅਸੀਂ ਪੜ੍ਹਦੇ ਹਾਂ ਕਿ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ ਕਿ ਉਨ੍ਹਾਂ ਤੋਂ ਨਾ ਡਰੋ ਜੋ ਉਨ੍ਹਾਂ ਦਾ ਵਿਰੋਧ ਕਰ ਸਕਦੇ ਸਨ ਜਾਂ ਉਨ੍ਹਾਂ ਨੂੰ ਜਾਨੋਂ ਵੀ ਮਾਰ ਸਕਦੇ ਸਨ। ਯਿਸੂ ਆਪਣੇ ਚੇਲਿਆਂ ਨੂੰ ਆਉਣ ਵਾਲੇ ਵਿਰੋਧ ਦਾ ਸਾਮ੍ਹਣਾ ਕਰਨ ਲਈ ਤਿਆਰ ਕਰ ਰਿਹਾ ਸੀ। ਉਸ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਯਹੋਵਾਹ ਲਈ ਉਸ ਦਾ ਹਰੇਕ ਸੇਵਕ ਕੀਮਤੀ ਹੈ। ਨਾਲੇ ਪਰਮੇਸ਼ੁਰ ਉਨ੍ਹਾਂ ਦਾ ਅਜਿਹਾ ਕੋਈ ਵੀ ਨੁਕਸਾਨ ਨਹੀਂ ਹੋਣ ਦੇਵੇਗਾ ਜਿਸ ਦੀ ਭਰਪਾਈ ਨਾ ਕੀਤੀ ਜਾ ਸਕੇ।

ਯਹੋਵਾਹ ਦੀ ਰੀਸ ਕਰਦਿਆਂ ਅਸੀਂ ਸਤਾਏ ਜਾਣ ਵਾਲਿਆਂ ਲਈ ਪਰਵਾਹ ਕਿਵੇਂ ਦਿਖਾ ਸਕਦੇ ਹਾਂ?

ਯਹੋਵਾਹ ਦੇ ਜਿਨ੍ਹਾਂ ਗਵਾਹਾਂ ਨੂੰ ਨਿਹਚਾ ਕਰਕੇ ਜੇਲ੍ਹ ਹੋਈ ਹੈ, ਅਸੀਂ ਉਨ੍ਹਾਂ ਬਾਰੇ ਤਾਜ਼ਾ ਜਾਣਕਾਰੀ ਕਿੱਥੋਂ ਲੈ ਸਕਦੇ ਹਾਂ?

ਕਿੰਨੇ ਭੈਣ-ਭਰਾ ਜੇਲ੍ਹ ਵਿਚ ਹਨ?

ਇਕ ਭਰਾ ਜੇਲ੍ਹ ਵਿਚ ਪ੍ਰਾਰਥਨਾ ਕਰਦਾ ਹੋਇਆ
    ਪੰਜਾਬੀ ਪ੍ਰਕਾਸ਼ਨ (1987-2025)
    ਲਾਗ-ਆਊਟ
    ਲਾਗ-ਇਨ
    • ਪੰਜਾਬੀ
    • ਲਿੰਕ ਭੇਜੋ
    • ਮਰਜ਼ੀ ਮੁਤਾਬਕ ਬਦਲੋ
    • Copyright © 2025 Watch Tower Bible and Tract Society of Pennsylvania
    • ਵਰਤੋਂ ਦੀਆਂ ਸ਼ਰਤਾਂ
    • ਪ੍ਰਾਈਵੇਸੀ ਪਾਲਸੀ
    • ਪ੍ਰਾਈਵੇਸੀ ਸੈਟਿੰਗ
    • JW.ORG
    • ਲਾਗ-ਇਨ
    ਲਿੰਕ ਭੇਜੋ