ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • mwb18 ਸਤੰਬਰ ਸਫ਼ਾ 4
  • ਸਹੀ ਇਰਾਦੇ ਨਾਲ ਯਿਸੂ ਦੇ ਪਿੱਛੇ-ਪਿੱਛੇ ਚੱਲੋ

ਕੋਈ ਵੀਡੀਓ ਉਪਲਬਧ ਨਹੀਂ।

ਮਾਫ਼ ਕਰੋ, ਵੀਡੀਓ ਲੋਡ ਨਹੀਂ ਹੋਇਆ।

  • ਸਹੀ ਇਰਾਦੇ ਨਾਲ ਯਿਸੂ ਦੇ ਪਿੱਛੇ-ਪਿੱਛੇ ਚੱਲੋ
  • ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2018
  • ਮਿਲਦੀ-ਜੁਲਦੀ ਜਾਣਕਾਰੀ
  • ਧਰਮੀ ਕਿਸੇ ਵੀ ਗੱਲੋਂ ਨਿਹਚਾ ਕਰਨੀ ਨਹੀਂ ਛੱਡਦਾ
    ਪਹਿਰਾਬੁਰਜ ਯਹੋਵਾਹ ਦੇ ਰਾਜ ਦੀ ਘੋਸ਼ਣਾ ਕਰਦਾ ਹੈ (ਸਟੱਡੀ)—2021
  • ਕੀ ਤੁਸੀਂ ਯਿਸੂ ʼਤੇ ਨਿਹਚਾ ਕਰਨੀ ਛੱਡੋਗੇ?
    ਪਹਿਰਾਬੁਰਜ ਯਹੋਵਾਹ ਦੇ ਰਾਜ ਦੀ ਘੋਸ਼ਣਾ ਕਰਦਾ ਹੈ (ਸਟੱਡੀ)—2021
  • ਖ਼ੁਦ ਨੂੰ ਅਤੇ ਦੂਜਿਆਂ ਨੂੰ ਠੋਕਰ ਖੁਆਉਣ ਤੋਂ ਬਚੋ
    ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2018
  • ਤੁਸੀਂ ਕਿਸ ਵਾਂਗ ਸੋਚਦੇ ਹੋ?
    ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2018
ਹੋਰ ਦੇਖੋ
ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2018
mwb18 ਸਤੰਬਰ ਸਫ਼ਾ 4

ਰੱਬ ਦਾ ਬਚਨ ਖ਼ਜ਼ਾਨਾ ਹੈ | ਯੂਹੰਨਾ 5-6

ਸਹੀ ਇਰਾਦੇ ਨਾਲ ਯਿਸੂ ਦੇ ਪਿੱਛੇ-ਪਿੱਛੇ ਚੱਲੋ

6:9-11, 25-27, 54, 66-69

ਯਿਸੂ ਨੇ ਚੇਲਿਆਂ ਨੂੰ ਇਕ ਮਿਸਾਲ ਦਿੱਤੀ ਜਿਸ ਦੀ ਚੇਲਿਆਂ ਨੂੰ ਸਮਝ ਨਹੀਂ ਲੱਗੀ। ਇਸ ਕਰਕੇ ਕੁਝ ਜਣਿਆਂ ਨੇ ਠੋਕਰ ਖਾਧੀ ਅਤੇ ਯਿਸੂ ਦਾ ਸਾਥ ਛੱਡ ਕੇ ਚਲੇ ਗਏ। ਇਕ ਦਿਨ ਪਹਿਲਾਂ ਹੀ, ਯਿਸੂ ਨੇ ਉਨ੍ਹਾਂ ਨੂੰ ਚਮਤਕਾਰ ਕਰ ਕੇ ਰੋਟੀ ਖਿਲਾਈ ਸੀ ਅਤੇ ਕਿਹਾ ਸੀ ਕਿ ਉਸ ਨੇ ਇਹ ਚਮਤਕਾਰ ਪਰਮੇਸ਼ੁਰ ਦੀ ਤਾਕਤ ਨਾਲ ਕੀਤਾ ਸੀ। ਫਿਰ ਉਨ੍ਹਾਂ ਨੇ ਠੋਕਰ ਕਿਉਂ ਖਾਧੀ? ਕਿਉਂਕਿ ਉਹ ਸੁਆਰਥ ਕਰਕੇ ਯਿਸੂ ਦੇ ਪਿੱਛੇ-ਪਿੱਛੇ ਚੱਲ ਰਹੇ ਸਨ। ਉਹ ਯਿਸੂ ਕੋਲ ਇਸ ਲਈ ਆਉਂਦੇ ਸਨ ਤਾਂਕਿ ਉਹ ਉਨ੍ਹਾਂ ਦੀਆਂ ਜ਼ਰੂਰਤਾਂ ਪੂਰੀਆਂ ਕਰੇ।

ਸਾਨੂੰ ਸਾਰਿਆਂ ਨੂੰ ਆਪਣੇ ਆਪ ਤੋਂ ਪੁੱਛਣਾ ਚਾਹੀਦਾ ਹੈ: ‘ਮੈਂ ਯਿਸੂ ਦੇ ਪਿੱਛੇ ਕਿਉਂ ਚੱਲਦਾ ਹਾਂ? ਕੀ ਮੈਂ ਹੁਣ ਅਤੇ ਭਵਿੱਖ ਵਿਚ ਸਿਰਫ਼ ਬਰਕਤਾਂ ਪਾਉਣ ਲਈ ਹੀ ਇੱਦਾਂ ਕਰਦਾ ਹਾਂ? ਜਾਂ ਕੀ ਮੈਂ ਯਹੋਵਾਹ ਨੂੰ ਪਿਆਰ ਕਰਦਾ ਹਾਂ ਅਤੇ ਉਸ ਨੂੰ ਖ਼ੁਸ਼ ਕਰਨਾ ਚਾਹੁੰਦਾ ਹਾਂ?’

ਯਿਸੂ ਚਮਤਕਾਰ ਕਰ ਕੇ ਲੋਕਾਂ ਨੂੰ ਖਾਣਾ ਖਿਲਾਉਂਦਾ ਹੋਇਆ; ਬਹੁਤ ਸਾਰੇ ਚੇਲੇ ਯਿਸੂ ਨੂੰ ਛੱਡ ਕੇ ਜਾਂਦੇ ਹੋਏ ਅਤੇ ਉਹ ਆਪਣੇ ਰਸੂਲਾਂ ਨੂੰ ਪੁੱਛਦਾ ਹੋਇਆ ਕਿ ਉਹ ਵੀ ਉਸ ਨੂੰ ਛੱਡ ਕੇ ਜਾਣਾ ਚਾਹੁੰਦੇ ਹਨ

ਸਾਨੂੰ ਠੋਕਰ ਕਿਉਂ ਲੱਗ ਸਕਦੀ ਹੈ ਜੇ ਅਸੀਂ ਮੁੱਖ ਤੌਰ ਤੇ ਹੇਠ ਲਿਖੇ ਕਾਰਨਾਂ ਕਰਕੇ ਹੀ ਯਹੋਵਾਹ ਦੀ ਸੇਵਾ ਕਰਦੇ ਹਾਂ?

  • ਸਾਨੂੰ ਪਰਮੇਸ਼ੁਰ ਦੇ ਲੋਕਾਂ ਨਾਲ ਸਮਾਂ ਬਿਤਾਉਣਾ ਪਸੰਦ ਹੈ

  • ਅਸੀਂ ਸੋਹਣੀ ਧਰਤੀ ʼਤੇ ਰਹਿਣਾ ਚਾਹੁੰਦੇ ਹਾਂ

    ਪੰਜਾਬੀ ਪ੍ਰਕਾਸ਼ਨ (1987-2025)
    ਲਾਗ-ਆਊਟ
    ਲਾਗ-ਇਨ
    • ਪੰਜਾਬੀ
    • ਲਿੰਕ ਭੇਜੋ
    • ਮਰਜ਼ੀ ਮੁਤਾਬਕ ਬਦਲੋ
    • Copyright © 2025 Watch Tower Bible and Tract Society of Pennsylvania
    • ਵਰਤੋਂ ਦੀਆਂ ਸ਼ਰਤਾਂ
    • ਪ੍ਰਾਈਵੇਸੀ ਪਾਲਸੀ
    • ਪ੍ਰਾਈਵੇਸੀ ਸੈਟਿੰਗ
    • JW.ORG
    • ਲਾਗ-ਇਨ
    ਲਿੰਕ ਭੇਜੋ