ਰੱਬ ਦਾ ਬਚਨ ਖ਼ਜ਼ਾਨਾ ਹੈ | ਯੂਹੰਨਾ 11-12
ਯਿਸੂ ਦੀ ਹਮਦਰਦੀ ਦੀ ਰੀਸ ਕਰੋ
ਯਿਸੂ ਦੁਆਰਾ ਦਿਖਾਈ ਹਮਦਰਦੀ ਇੰਨੀ ਲਾਜਵਾਬ ਕਿਉਂ ਸੀ?
ਭਾਵੇਂ ਯਿਸੂ ਨੇ ਦੂਜਿਆਂ ਵਾਂਗ ਹਰ ਤਰ੍ਹਾਂ ਦੇ ਮੁਸ਼ਕਲ ਹਾਲਾਤਾਂ ਦਾ ਸਾਮ੍ਹਣਾ ਨਹੀਂ ਕੀਤਾ ਸੀ, ਪਰ ਫਿਰ ਵੀ ਉਸ ਨੇ ਆਪਣੇ ਆਪ ਨੂੰ ਉਨ੍ਹਾਂ ਦੀ ਜਗ੍ਹਾ ਰੱਖ ਕੇ ਦੇਖਿਆ ਅਤੇ ਉਨ੍ਹਾਂ ਦਾ ਦਰਦ ਮਹਿਸੂਸ ਕੀਤਾ
ਉਸ ਨੇ ਖੁੱਲ੍ਹੇ-ਆਮ ਆਪਣੀਆਂ ਭਾਵਨਾਵਾਂ ਦਿਖਾਉਣ ਵਿਚ ਸ਼ਰਮਿੰਦਗੀ ਮਹਿਸੂਸ ਨਹੀਂ ਕੀਤੀ
ਉਸ ਨੇ ਲੋੜਵੰਦਾਂ ਦੀ ਮਦਦ ਕਰਨ ਵਿਚ ਪਹਿਲ ਕੀਤੀ