ਰੱਬ ਦਾ ਬਚਨ ਖ਼ਜ਼ਾਨਾ ਹੈ | ਰਸੂਲਾਂ ਦੇ ਕੰਮ 17-18
ਪ੍ਰਚਾਰ ਅਤੇ ਸਿਖਾਉਣ ਦੇ ਕੰਮ ਵਿਚ ਪੌਲੁਸ ਰਸੂਲ ਦੀ ਰੀਸ ਕਰੋ
ਅਸੀਂ ਪੌਲੁਸ ਰਸੂਲ ਦੀ ਰੀਸ ਕਿਵੇਂ ਕਰ ਸਕਦੇ ਹਾਂ?
ਅਸੀਂ ਲੋਕਾਂ ਨਾਲ ਬਾਈਬਲ ਵਿੱਚੋਂ ਚਰਚਾ ਕਰ ਸਕਦੇ ਹਾਂ ਅਤੇ ਸੁਣਨ ਵਾਲਿਆਂ ਮੁਤਾਬਕ ਆਪਣੀ ਚਰਚਾ ਨੂੰ ਢਾਲ਼ ਸਕਦੇ ਹਾਂ
ਸਾਨੂੰ ਜਿੱਥੇ ਕਿਤੇ ਵੀ ਲੋਕ ਮਿਲਦੇ ਹਨ, ਅਸੀਂ ਉਨ੍ਹਾਂ ਨੂੰ ਪ੍ਰਚਾਰ ਕਰ ਸਕਦੇ ਹਾਂ
ਸਮਝਦਾਰੀ ਨਾਲ ਗੱਲ ਕਰਦਿਆਂ ਅਸੀਂ ਲੋਕਾਂ ਦੇ ਵਿਸ਼ਵਾਸਾਂ ਵਿੱਚੋਂ ਸਹੀ ਗੱਲਾਂ ਦੀ ਤਾਰੀਫ਼ ਕਰ ਸਕਦੇ ਹਾਂ ਤਾਂਕਿ ਗੱਲਬਾਤ ਅੱਗੇ ਤੋਰੀ ਜਾ ਸਕੇ