ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • mwb19 ਜੂਨ ਸਫ਼ਾ 4
  • ਯਹੋਵਾਹ ਕੀ ਸੋਚੇਗਾ?

ਕੋਈ ਵੀਡੀਓ ਉਪਲਬਧ ਨਹੀਂ।

ਮਾਫ਼ ਕਰੋ, ਵੀਡੀਓ ਲੋਡ ਨਹੀਂ ਹੋਇਆ।

  • ਯਹੋਵਾਹ ਕੀ ਸੋਚੇਗਾ?
  • ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2019
  • ਮਿਲਦੀ-ਜੁਲਦੀ ਜਾਣਕਾਰੀ
  • ਤੁਸੀਂ ਆਪਣੀ ਜ਼ਿੰਦਗੀ ਦੇ ਫ਼ੈਸਲੇ ਕਿਵੇਂ ਕਰਦੇ ਹੋ?
    ਪਹਿਰਾਬੁਰਜ ਯਹੋਵਾਹ ਦੇ ਰਾਜ ਦੀ ਘੋਸ਼ਣਾ ਕਰਦਾ ਹੈ (ਸਟੱਡੀ)—2016
  • ਸਹੀ ਫ਼ੈਸਲੇ ਕਿਵੇਂ ਕਰੀਏ?
    ਖ਼ੁਸ਼ੀ-ਖ਼ੁਸ਼ੀ ਹਮੇਸ਼ਾ ਲਈ ਜੀਓ!—ਰੱਬ ਦੇ ਬਚਨ ਤੋਂ ਸਿੱਖੋ
  • ਪਰਮੇਸ਼ੁਰ ਦੇ ਸਿਧਾਂਤ ਲਾਗੂ ਕਰੋ
    ਪਹਿਰਾਬੁਰਜ ਯਹੋਵਾਹ ਦੇ ਰਾਜ ਦੀ ਘੋਸ਼ਣਾ ਕਰਦਾ ਹੈ—2002
  • ਨਿਹਚਾ ਰੱਖੋ ਸਮਝਦਾਰੀ ਨਾਲ ਫ਼ੈਸਲੇ ਕਰੋ
    ਪਹਿਰਾਬੁਰਜ ਯਹੋਵਾਹ ਦੇ ਰਾਜ ਦੀ ਘੋਸ਼ਣਾ ਕਰਦਾ ਹੈ (ਸਟੱਡੀ)—2017
ਹੋਰ ਦੇਖੋ
ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2019
mwb19 ਜੂਨ ਸਫ਼ਾ 4

ਸਾਡੀ ਮਸੀਹੀ ਜ਼ਿੰਦਗੀ

ਯਹੋਵਾਹ ਕੀ ਸੋਚੇਗਾ?

ਕੀ ਛੋਟੇ-ਵੱਡੇ ਫ਼ੈਸਲੇ ਲੈਣ ਤੋਂ ਪਹਿਲਾਂ ਅਸੀਂ ਆਪਣੇ ਤੋਂ ਪੁੱਛਦੇ ਹਾਂ, ‘ਯਹੋਵਾਹ ਕੀ ਸੋਚੇਗਾ?’ ਭਾਵੇਂ ਅਸੀਂ ਕਦੇ ਵੀ ਯਹੋਵਾਹ ਬਾਰੇ ਸਾਰਾ ਕੁਝ ਨਹੀਂ ਜਾਣ ਸਕਦੇ, ਪਰ ਉਸ ਨੇ ਆਪਣੇ ਬਚਨ ਵਿਚ ਇੰਨੀ ਕੁ ਜਾਣਕਾਰੀ ਦਿੱਤੀ ਹੈ ਜੋ ਸਾਨੂੰ “ਹਰ ਚੰਗਾ ਕੰਮ ਕਰਨ ਲਈ” ਤਿਆਰ ਕਰਦੀ ਹੈ। (2 ਤਿਮੋ 3:16, 17; ਰੋਮੀ 11:33, 34) ਯਿਸੂ ਨੇ ਯਹੋਵਾਹ ਦੀ ਇੱਛਾ ਨੂੰ ਪੂਰੀ ਤਰ੍ਹਾਂ ਸਮਝ ਕੇ ਇਸ ਨੂੰ ਪਹਿਲ ਦਿੱਤੀ ਸੀ। (ਯੂਹੰ 4:34) ਆਓ ਆਪਾਂ ਯਿਸੂ ਦੀ ਰੀਸ ਕਰਦਿਆਂ ਉਹ ਫ਼ੈਸਲੇ ਕਰਨ ਦੀ ਪੂਰੀ ਕੋਸ਼ਿਸ਼ ਕਰੀਏ ਜਿਨ੍ਹਾਂ ਤੋਂ ਯਹੋਵਾਹ ਨੂੰ ਖ਼ੁਸ਼ੀ ਹੋਵੇ।​—ਯੂਹੰ 8:28, 29; ਅਫ਼ 5:15-17.

ਯਹੋਵਾਹ ਦੀ ਇੱਛਾ ਸਮਝਣ ਦੀ ਕੋਸ਼ਿਸ਼ ਕਰਦੇ ਰਹੋ (ਲੇਵੀ 19:18) ਨਾਂ ਦੀ ਵੀਡੀਓ ਦੇਖੋ ਅਤੇ ਹੇਠਾਂ ਦਿੱਤੇ ਸਵਾਲਾਂ ਦੇ ਜਵਾਬ ਦਿਓ:

  • ਸਾਨੂੰ ਆਪਣੀ ਜ਼ਿੰਦਗੀ ਵਿਚ ਬਾਈਬਲ ਦੇ ਅਸੂਲ ਕਿਉਂ ਲਾਗੂ ਕਰਨੇ ਚਾਹੀਦੇ ਹਨ?

  • ਸੰਗੀਤ ਦੀ ਚੋਣ ਕਰਦਿਆਂ ਸਾਨੂੰ ਬਾਈਬਲ ਦੇ ਕਿਹੜੇ ਅਸੂਲ ਮੰਨਣੇ ਚਾਹੀਦੇ ਹਨ?

  • ਪਹਿਰਾਵੇ ਤੇ ਹਾਰ-ਸ਼ਿੰਗਾਰ ਦੀ ਚੋਣ ਕਰਦਿਆਂ ਸਾਨੂੰ ਬਾਈਬਲ ਦੇ ਕਿਹੜੇ ਅਸੂਲ ਮੰਨਣੇ ਚਾਹੀਦੇ ਹਨ?

  • ਹੋਰ ਕਿਹੜੇ ਮਾਮਲਿਆਂ ਵਿਚ ਸਾਨੂੰ ਬਾਈਬਲ ਦੇ ਅਸੂਲ ਲਾਗੂ ਕਰਨੇ ਚਾਹੀਦੇ ਹਨ?

  • ਯਹੋਵਾਹ ਦੀ ਇੱਛਾ ਹੋਰ ਚੰਗੀ ਤਰ੍ਹਾਂ ਜਾਣਨ ਲਈ ਅਸੀਂ ਕੀ ਕਰ ਸਕਦੇ ਹਾਂ?

ਅਲੱਗ-ਅਲੱਗ ਪਿਛੋਕੜਾਂ ਦੇ ਨੌਜਵਾਨ ਗਵਾਹ, ਅਲੱਗ-ਅਲੱਗ ਤਰ੍ਹਾਂ ਦੇ ਕੱਪੜੇ ਪਾਏ ਹੋਏ, ਫੋਟੋ ਖਿਚਾਉਂਦੇ ਹੋਏ

ਮੇਰੇ ਫ਼ੈਸਲਿਆਂ ਤੋਂ ਯਹੋਵਾਹ ਨਾਲ ਮੇਰੇ ਰਿਸ਼ਤੇ ਬਾਰੇ ਕੀ ਪਤਾ ਲੱਗਦਾ ਹੈ?

    ਪੰਜਾਬੀ ਪ੍ਰਕਾਸ਼ਨ (1987-2025)
    ਲਾਗ-ਆਊਟ
    ਲਾਗ-ਇਨ
    • ਪੰਜਾਬੀ
    • ਲਿੰਕ ਭੇਜੋ
    • ਮਰਜ਼ੀ ਮੁਤਾਬਕ ਬਦਲੋ
    • Copyright © 2025 Watch Tower Bible and Tract Society of Pennsylvania
    • ਵਰਤੋਂ ਦੀਆਂ ਸ਼ਰਤਾਂ
    • ਪ੍ਰਾਈਵੇਸੀ ਪਾਲਸੀ
    • ਪ੍ਰਾਈਵੇਸੀ ਸੈਟਿੰਗ
    • JW.ORG
    • ਲਾਗ-ਇਨ
    ਲਿੰਕ ਭੇਜੋ