ਰੱਬ ਦਾ ਬਚਨ ਖ਼ਜ਼ਾਨਾ ਹੈ | ਇਬਰਾਨੀਆਂ 9-10
“ਆਉਣ ਵਾਲੀਆਂ ਚੰਗੀਆਂ ਚੀਜ਼ਾਂ ਦਾ ਪਰਛਾਵਾਂ”
ਡੇਰੇ ਦੇ ਪ੍ਰਬੰਧ ਤੋਂ ਸਾਡੀ ਇਹ ਸਮਝਣ ਵਿਚ ਮਦਦ ਹੁੰਦੀ ਹੈ ਕਿ ਕਿਵੇਂ ਯਹੋਵਾਹ ਨੇ ਰਿਹਾਈ ਦੀ ਕੀਮਤ ਦੇ ਜ਼ਰੀਏ ਸਾਡੇ ਪਾਪਾਂ ਨੂੰ ਮਾਫ਼ ਕਰਨ ਦਾ ਪ੍ਰਬੰਧ ਕੀਤਾ। ਹੇਠਾਂ ਦਿੱਤੀਆਂ ਗੱਲਾਂ ਨੂੰ ਸਹੀ ਤਸਵੀਰਾਂ ਨਾਲ ਜੋੜੋ।
|
|