ਰੱਬ ਦਾ ਬਚਨ ਖ਼ਜ਼ਾਨਾ ਹੈ | 1 ਯੂਹੰਨਾ 1-5
ਤੁਸੀਂ ਦੁਨੀਆਂ ਅਤੇ ਦੁਨੀਆਂ ਦੀਆਂ ਚੀਜ਼ਾਂ ਨੂੰ ਪਿਆਰ ਨਾ ਕਰੋ
ਸ਼ੈਤਾਨ ਹੇਠ ਲਿਖੇ ਤਿੰਨ ਤਰੀਕਿਆਂ ਨਾਲ ਲੁਭਾ ਕੇ ਸਾਨੂੰ ਯਹੋਵਾਹ ਤੋਂ ਦੂਰ ਕਰਨ ਦੀ ਕੋਸ਼ਿਸ਼ ਕਰਦਾ ਹੈ। ਤੁਸੀਂ ਕਿਸੇ ਨੂੰ ਇਨ੍ਹਾਂ ਬਾਰੇ ਕਿਵੇਂ ਸਮਝਾਓਗੇ?
“ਸਰੀਰ ਦੀ ਲਾਲਸਾ”
“ਅੱਖਾਂ ਦੀ ਲਾਲਸਾ”
“ਆਪਣੀ ਧਨ-ਦੌਲਤ ਤੇ ਹੈਸੀਅਤ ਦਾ ਦਿਖਾਵਾ”