ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • mwb19 ਨਵੰਬਰ ਸਫ਼ਾ 4
  • ਸੱਚਾਈ ਵਿਚ ਬਣੇ ਰਹਿਣ ਲਈ ਲੜੋ

ਕੋਈ ਵੀਡੀਓ ਉਪਲਬਧ ਨਹੀਂ।

ਮਾਫ਼ ਕਰੋ, ਵੀਡੀਓ ਲੋਡ ਨਹੀਂ ਹੋਇਆ।

  • ਸੱਚਾਈ ਵਿਚ ਬਣੇ ਰਹਿਣ ਲਈ ਲੜੋ
  • ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2019
  • ਮਿਲਦੀ-ਜੁਲਦੀ ਜਾਣਕਾਰੀ
  • ‘ਨਿਹਚਾ ਦੇ ਲਈ ਸਖ਼ਤ ਲੜਾਈ ਲੜੋ’!
    ਪਹਿਰਾਬੁਰਜ ਯਹੋਵਾਹ ਦੇ ਰਾਜ ਦੀ ਘੋਸ਼ਣਾ ਕਰਦਾ ਹੈ—1998
  • ਯੂਹੰਨਾ ਤੇ ਯਹੂਦਾਹ ਦੀਆਂ ਪੋਥੀਆਂ ਦੇ ਖ਼ਾਸ ਨੁਕਤੇ
    ਪਹਿਰਾਬੁਰਜ ਯਹੋਵਾਹ ਦੇ ਰਾਜ ਦੀ ਘੋਸ਼ਣਾ ਕਰਦਾ ਹੈ—2008
  • ਨਿਹਚਾ, ਚਾਲ-ਚਲਣ ਤੇ ਪਿਆਰ ਬਾਰੇ ਸਲਾਹਾਂ
    ਪਵਿੱਤਰ ਬਾਈਬਲ ਸਾਡੇ ਲਈ ਇਸ ਧਰਮ-ਗ੍ਰੰਥ ਦਾ ਕੀ ਸੰਦੇਸ਼ ਹੈ?
  • ਉਨ੍ਹਾਂ ਨੇ ਯਿਸੂ ਬਾਰੇ ਲਿਖਿਆ
    ਆਪਣੇ ਬੱਚਿਆਂ ਨੂੰ ਸਿਖਾਓ
ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2019
mwb19 ਨਵੰਬਰ ਸਫ਼ਾ 4

ਰੱਬ ਦਾ ਬਚਨ ਖ਼ਜ਼ਾਨਾ ਹੈ | 2 ਯੂਹੰਨਾ 1-13; 3 ਯੂਹੰਨਾ 1-14–ਯਹੂਦਾਹ 1-25

ਸੱਚਾਈ ਵਿਚ ਬਣੇ ਰਹਿਣ ਲਈ ਲੜੋ

ਯਹੂਦਾਹ 3

ਇਕ ਆਦਮੀ ਭੀੜੇ ਦਰਵਾਜ਼ੇ ਰਾਹੀਂ ਲੰਘਣ ਲਈ ਅੱਡੀ-ਚੋਟੀ ਦਾ ਜ਼ੋਰ ਲਾਉਂਦਾ ਹੋਇਆ

ਯਿਸੂ ਨੇ ਸਲਾਹ ਦਿੱਤੀ: “ਭੀੜੇ ਦਰਵਾਜ਼ੇ ਵਿੱਚੋਂ ਵੜਨ ਲਈ ਅੱਡੀ ਚੋਟੀ ਦਾ ਜ਼ੋਰ ਲਾਓ।” (ਲੂਕਾ 13:24) ਯਿਸੂ ਦੇ ਕਹਿਣ ਦਾ ਮਤਲਬ ਸੀ ਕਿ ਸਾਨੂੰ ਪਰਮੇਸ਼ੁਰ ਦੀ ਮਨਜ਼ੂਰੀ ਪਾਉਣ ਲਈ ਬਹੁਤ ਜ਼ਿਆਦਾ ਜੱਦੋ-ਜਹਿਦ ਕਰਨ ਦੀ ਲੋੜ ਹੈ। ਯਿਸੂ ਦਾ ਭਰਾ ਯਹੂਦਾਹ ਵੀ ਇਸ ਤਰ੍ਹਾਂ ਦੀ ਗੱਲ ਲਿਖਣ ਲਈ ਪ੍ਰੇਰਿਤ ਹੋਇਆ: “ਤੁਸੀਂ ਮਸੀਹੀ ਸਿੱਖਿਆਵਾਂ ਦੀ ਰਾਖੀ ਕਰਨ ਲਈ ਪੂਰਾ ਜ਼ੋਰ ਲਾ ਕੇ ਲੜੋ।” ਹੇਠ ਲਿਖੀਆਂ ਗੱਲਾਂ ਕਰਨ ਲਈ ਸਾਨੂੰ ਬਹੁਤ ਜ਼ਿਆਦਾ ਕੋਸ਼ਿਸ਼ ਕਰਨ ਦੀ ਲੋੜ ਹੈ:

  • ਹਰਾਮਕਾਰੀ ਤੋਂ ਦੂਰ ਰਹੋ।—ਯਹੂ 6, 7

  • ਅਧਿਕਾਰ ਰੱਖਣ ਵਾਲਿਆਂ ਦਾ ਆਦਰ ਕਰੋ।—ਯਹੂ 8, 9

  • “ਅੱਤ ਪਵਿੱਤਰ ਨਿਹਚਾ” ਯਾਨੀ ਮਸੀਹੀ ਸਿੱਖਿਆਵਾਂ ʼਤੇ ਆਪਣਾ ਵਿਸ਼ਵਾਸ ਮਜ਼ਬੂਤ ਕਰੋ।—ਯਹੂ 20, 21

    ਪੰਜਾਬੀ ਪ੍ਰਕਾਸ਼ਨ (1987-2025)
    ਲਾਗ-ਆਊਟ
    ਲਾਗ-ਇਨ
    • ਪੰਜਾਬੀ
    • ਲਿੰਕ ਭੇਜੋ
    • ਮਰਜ਼ੀ ਮੁਤਾਬਕ ਬਦਲੋ
    • Copyright © 2025 Watch Tower Bible and Tract Society of Pennsylvania
    • ਵਰਤੋਂ ਦੀਆਂ ਸ਼ਰਤਾਂ
    • ਪ੍ਰਾਈਵੇਸੀ ਪਾਲਸੀ
    • ਪ੍ਰਾਈਵੇਸੀ ਸੈਟਿੰਗ
    • JW.ORG
    • ਲਾਗ-ਇਨ
    ਲਿੰਕ ਭੇਜੋ