ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • mwb19 ਨਵੰਬਰ ਸਫ਼ਾ 7
  • ਯਹੋਵਾਹ ਖ਼ੁਸ਼ੀ ਨਾਲ ਦੇਣ ਵਾਲੇ ਨੂੰ ਪਿਆਰ ਕਰਦਾ ਹੈ

ਕੋਈ ਵੀਡੀਓ ਉਪਲਬਧ ਨਹੀਂ।

ਮਾਫ਼ ਕਰੋ, ਵੀਡੀਓ ਲੋਡ ਨਹੀਂ ਹੋਇਆ।

  • ਯਹੋਵਾਹ ਖ਼ੁਸ਼ੀ ਨਾਲ ਦੇਣ ਵਾਲੇ ਨੂੰ ਪਿਆਰ ਕਰਦਾ ਹੈ
  • ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2019
  • ਮਿਲਦੀ-ਜੁਲਦੀ ਜਾਣਕਾਰੀ
  • ‘ਦੋ ਸਿੱਕਿਆਂ’ ਦੀ ਕੀਮਤ
    ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2020
  • ਯਹੋਵਾਹ ਲਈ ਭੇਟ
    ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2018
  • ਯਹੋਵਾਹ ਦੇ ਗਵਾਹਾਂ ਦੇ ਕੰਮ ਲਈ ਪੈਸਾ ਕਿੱਥੋਂ ਆਉਂਦਾ ਹੈ?
    ਯਹੋਵਾਹ ਦੇ ਗਵਾਹਾਂ ਬਾਰੇ ਆਮ ਪੁੱਛੇ ਜਾਂਦੇ ਸਵਾਲ
  • ਅਸੀਂ ਯਹੋਵਾਹ ਨੂੰ ਕਿਹੜਾ ਤੋਹਫ਼ਾ ਦੇ ਸਕਦੇ ਹਾਂ?
    ਪਹਿਰਾਬੁਰਜ ਯਹੋਵਾਹ ਦੇ ਰਾਜ ਦੀ ਘੋਸ਼ਣਾ ਕਰਦਾ ਹੈ (ਸਟੱਡੀ)—2018
ਹੋਰ ਦੇਖੋ
ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2019
mwb19 ਨਵੰਬਰ ਸਫ਼ਾ 7
ਇਕ ਭੈਣ ਨੇ ਫ਼ੋਨ ਫੜਿਆ ਹੋਇਆ

ਸਾਡੀ ਮਸੀਹੀ ਜ਼ਿੰਦਗੀ

ਯਹੋਵਾਹ ਖ਼ੁਸ਼ੀ ਨਾਲ ਦੇਣ ਵਾਲੇ ਨੂੰ ਪਿਆਰ ਕਰਦਾ ਹੈ

2 ਕੁਰਿੰਥੀਆਂ 9:7 ਵਿਚ ਸਾਨੂੰ ਕਿਹਾ ਗਿਆ ਹੈ: “ਹਰੇਕ ਜਣਾ ਉਹੀ ਕਰੇ ਜੋ ਉਸ ਨੇ ਆਪਣੇ ਦਿਲ ਵਿਚ ਧਾਰਿਆ ਹੈ, ਨਾ ਕਿ ਬੇਦਿਲੀ ਨਾਲ ਜਾਂ ਮਜਬੂਰੀ ਨਾਲ ਕਿਉਂਕਿ ਪਰਮੇਸ਼ੁਰ ਖ਼ੁਸ਼ੀ ਨਾਲ ਦੇਣ ਵਾਲੇ ਨੂੰ ਪਿਆਰ ਕਰਦਾ ਹੈ।” ਅੱਜ ਸਾਡੇ ਕੋਲ ਦੁਨੀਆਂ ਭਰ ਜਾਂ ਸਥਾਨਕ ਇਲਾਕੇ ਵਿਚ ਕੀਤੇ ਜਾਂਦੇ ਯਹੋਵਾਹ ਦੇ ਗਵਾਹਾਂ ਦੇ ਕੰਮਾਂ ਦਾ ਸਮਰਥਨ ਕਰਨ ਲਈ ਆਨ-ਲਾਈਨ ਦਾਨ ਕਰਨ ਦਾ ਪ੍ਰਬੰਧ ਹੈ।

ਆਨ-ਲਾਈਨ ਦਾਨ ਕਿਵੇਂ ਕਰੀਏ? ਨਾਂ ਦੀ ਵੀਡੀਓ ਚਲਾਓ ਅਤੇ ਫਿਰ ਹੇਠਾਂ ਦਿੱਤੇ ਸਵਾਲਾਂ ਦੇ ਜਵਾਬ ਦਿਓ:

  • ਇਕ ਟੈਬਲੇਟ ਅਤੇ ਫ਼ੋਨ ’ਤੇ jw.org ਵੈੱਬਸਾਈਟ ਦਿਖਾਈ ਜਾ ਰਹੀ ਹੈ

    ਅਸੀਂ ਉਹ ਜਾਣਕਾਰੀ ਕਿਵੇਂ ਦੇਖ ਸਕਦੇ ਹਾਂ ਜਿਸ ਵਿਚ ਦੱਸਿਆ ਗਿਆ ਹੈ ਕਿ ਅਸੀਂ ਕਿਨ੍ਹਾਂ ਤਰੀਕਿਆਂ ਨਾਲ ਆਪਣੇ ਦੇਸ਼ ਵਿਚ ਦਾਨ ਦੇ ਸਕਦੇ ਹਾਂ?

  • ਇਕ ਜੋੜਾ ਦਾਨ ਦੇਣ ਬਾਰੇ ਚਰਚਾ ਕਰਦਾ ਹੋਇਆ

    ਕਈਆਂ ਨੂੰ ਆਨ-ਲਾਈਨ ਦਾਨ ਦੇ ਕੇ ਕਿਵੇਂ ਫ਼ਾਇਦਾ ਹੋਇਆ ਹੈ?

  • ਵੱਖੋ-ਵੱਖਰੇ ਤਰੀਕਿਆਂ ਨਾਲ ਦਾਨ ਕਰਨ ਦੀ  ਤਸਵੀਰ

    ਦਾਨ ਦੇਣ ਦੇ ਕਿਹੜੇ ਕੁਝ ਤਰੀਕੇ ਹਨ?

  • ਇਕ ਜਵਾਨ ਭਰਾ ਇਕ ਬਜ਼ੁਰਗ ਭਰਾ ਨੂੰ ਆਨ-ਲਾਈਨ ਦਾਨ ਕਰਨਾ ਸਿਖਾਉਂਦਾ ਹੋਇਆ

    ਜੇ ਸਾਨੂੰ ਨਵੇਂ ਇਲੈਕਟ੍ਰਾਨਿਕ ਔਜ਼ਾਰ ਵਰਤਣੇ ਨਹੀਂ ਆਉਂਦੇ, ਤਾਂ ਅਸੀਂ ਕੀ ਕਰ ਸਕਦੇ ਹਾਂ?

    ਪੰਜਾਬੀ ਪ੍ਰਕਾਸ਼ਨ (1987-2025)
    ਲਾਗ-ਆਊਟ
    ਲਾਗ-ਇਨ
    • ਪੰਜਾਬੀ
    • ਲਿੰਕ ਭੇਜੋ
    • ਮਰਜ਼ੀ ਮੁਤਾਬਕ ਬਦਲੋ
    • Copyright © 2025 Watch Tower Bible and Tract Society of Pennsylvania
    • ਵਰਤੋਂ ਦੀਆਂ ਸ਼ਰਤਾਂ
    • ਪ੍ਰਾਈਵੇਸੀ ਪਾਲਸੀ
    • ਪ੍ਰਾਈਵੇਸੀ ਸੈਟਿੰਗ
    • JW.ORG
    • ਲਾਗ-ਇਨ
    ਲਿੰਕ ਭੇਜੋ