ਰੱਬ ਦਾ ਬਚਨ ਖ਼ਜ਼ਾਨਾ ਹੈ | ਕੂਚ 4-5
“ਮੈਂ ਤੇਰੇ ਮੂੰਹ ਦੇ ਨਾਲ ਹੋਵਾਂਗਾ”
ਯਹੋਵਾਹ ਦੀ ਮਦਦ ਨਾਲ ਮੂਸਾ ਆਪਣੇ ਡਰ ʼਤੇ ਕਾਬੂ ਪਾ ਸਕਿਆ। ਯਹੋਵਾਹ ਨੇ ਮੂਸਾ ਨੂੰ ਜੋ ਕਿਹਾ ਉਸ ਤੋਂ ਅਸੀਂ ਕੀ ਸਿੱਖ ਸਕਦੇ ਹਾਂ?
ਸਾਨੂੰ ਆਪਣੀਆਂ ਕਮੀਆਂ-ਕਮਜ਼ੋਰੀਆਂ ਬਾਰੇ ਹੀ ਨਹੀਂ ਸੋਚਦੇ ਰਹਿਣਾ ਚਾਹੀਦਾ
ਸਾਨੂੰ ਭਰੋਸਾ ਰੱਖਣਾ ਚਾਹੀਦਾ ਹੈ ਕਿ ਯਹੋਵਾਹ ਜ਼ਿੰਮੇਵਾਰੀ ਪੂਰੀ ਕਰਨ ਵਿਚ ਸਾਡੀ ਜ਼ਰੂਰ ਮਦਦ ਕਰੇਗਾ
ਜੇ ਅਸੀਂ ਪਰਮੇਸ਼ੁਰ ʼਤੇ ਨਿਹਚਾ ਕਰਾਂਗੇ, ਤਾਂ ਅਸੀਂ ਇਨਸਾਨਾਂ ਤੋਂ ਨਹੀਂ ਡਰਾਂਗੇ
ਪ੍ਰਚਾਰ ਵਿਚ ਆਉਂਦੀਆਂ ਮੁਸ਼ਕਲਾਂ ਦਾ ਸਾਮ੍ਹਣਾ ਕਰਨ ਵਿਚ ਯਹੋਵਾਹ ਨੇ ਮੇਰੀ ਕਿਵੇਂ ਮਦਦ ਕੀਤੀ ਹੈ?