ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • mwb20 ਜੁਲਾਈ ਸਫ਼ਾ 2
  • “ਹੁਣ ਤੂੰ ਵੇਖੇਂਗਾ ਕਿ ਮੈਂ ਫ਼ਿਰਊਨ ਨਾਲ ਕੀ ਕਰਾਂਗਾ”

ਕੋਈ ਵੀਡੀਓ ਉਪਲਬਧ ਨਹੀਂ।

ਮਾਫ਼ ਕਰੋ, ਵੀਡੀਓ ਲੋਡ ਨਹੀਂ ਹੋਇਆ।

  • “ਹੁਣ ਤੂੰ ਵੇਖੇਂਗਾ ਕਿ ਮੈਂ ਫ਼ਿਰਊਨ ਨਾਲ ਕੀ ਕਰਾਂਗਾ”
  • ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2020
  • ਮਿਲਦੀ-ਜੁਲਦੀ ਜਾਣਕਾਰੀ
  • ਮਿਸਰ ਦਾ ਇਕ ਭੈੜਾ ਰਾਜਾ
    ਬਾਈਬਲ ਕਹਾਣੀਆਂ ਦੀ ਕਿਤਾਬ
  • ‘ਯਹੋਵਾਹ ਮੇਰਾ ਛੁਟਕਾਰਾ ਹੈ’
    ਪਹਿਰਾਬੁਰਜ ਯਹੋਵਾਹ ਦੇ ਰਾਜ ਦੀ ਘੋਸ਼ਣਾ ਕਰਦਾ ਹੈ—2006
  • ਉਨ੍ਹਾਂ ਨੇ ਲਾਲ ਸਮੁੰਦਰ ਪਾਰ ਕੀਤਾ
    ਬਾਈਬਲ ਕਹਾਣੀਆਂ ਦੀ ਕਿਤਾਬ
  • ਯਹੋਵਾਹ ਹਮੇਸ਼ਾ ਆਪਣੇ ਵਾਅਦੇ ਨਿਭਾਉਂਦਾ ਹੈ
    ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2020
ਹੋਰ ਦੇਖੋ
ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2020
mwb20 ਜੁਲਾਈ ਸਫ਼ਾ 2
ਇਜ਼ਰਾਈਲੀ ਅਤੇ ਗ਼ੈਰ-ਇਜ਼ਰਾਈਲੀਆਂ ਦੀ ਮਿਲੀ ਜੁਲੀ ਵੱਡੀ ਭੀੜ ਮਿਸਰ ਤੋਂ ਜਾਂਦੀ ਹੋਈ।

ਰੱਬ ਦਾ ਬਚਨ ਖ਼ਜ਼ਾਨਾ ਹੈ | ਕੂਚ 6-7

“ਹੁਣ ਤੂੰ ਵੇਖੇਂਗਾ ਕਿ ਮੈਂ ਫ਼ਿਰਊਨ ਨਾਲ ਕੀ ਕਰਾਂਗਾ”

6:1, 6, 7; 7:4, 5

ਮਿਸਰ ਉੱਤੇ ਬਿਪਤਾਵਾਂ ਲਿਆਉਣ ਅਤੇ ਇਜ਼ਰਾਈਲੀਆਂ ਨੂੰ ਬਚਾਉਣ ਤੋਂ ਪਹਿਲਾਂ ਯਹੋਵਾਹ ਨੇ ਇਜ਼ਰਾਈਲੀਆਂ ਨੂੰ ਦੱਸਿਆ ਕਿ ਉਹ ਕੀ ਕਰਨ ਵਾਲਾ ਸੀ। ਉਨ੍ਹਾਂ ਨੇ ਯਹੋਵਾਹ ਦੀ ਤਾਕਤ ਨੂੰ ਇਕ ਵੱਖਰੇ ਹੀ ਤਰੀਕੇ ਨਾਲ ਕੰਮ ਕਰਦਿਆਂ ਦੇਖਣਾ ਸੀ ਅਤੇ ਮਿਸਰੀਆਂ ਨੂੰ ਪਤਾ ਲੱਗ ਜਾਣਾ ਸੀ ਕਿ ਯਹੋਵਾਹ ਕੌਣ ਹੈ। ਯਹੋਵਾਹ ਦੇ ਵਾਅਦਿਆਂ ਨੂੰ ਪੂਰਾ ਹੁੰਦਾ ਦੇਖ ਕੇ ਇਜ਼ਰਾਈਲੀਆਂ ਦੀ ਨਿਹਚਾ ਮਜ਼ਬੂਤ ਹੋਈ ਜਿਸ ਕਰਕੇ ਉਹ ਮਿਸਰੀਆਂ ਦੇ ਧਾਰਮਿਕ ਪ੍ਰਭਾਵਾਂ ਤੋਂ ਬਚ ਸਕੇ।

ਬਾਈਬਲ ਦਾ ਇਹ ਬਿਰਤਾਂਤ ਭਵਿੱਖ ਵਿਚ ਪਰਮੇਸ਼ੁਰ ਦੇ ਵਾਅਦਿਆਂ ਦੇ ਪੂਰਾ ਹੋਣ ਸੰਬੰਧੀ ਤੁਹਾਡੀ ਨਿਹਚਾ ਕਿਵੇਂ ਮਜ਼ਬੂਤ ਕਰਦਾ ਹੈ?

ਯਹੋਵਾਹ ਦੇ ਵਫ਼ਾਦਾਰ ਸੇਵਕ ਮਹਾਂਕਸ਼ਟ ਵਿੱਚੋਂ ਨਿਕਲਦੇ ਹੋਏ।
    ਪੰਜਾਬੀ ਪ੍ਰਕਾਸ਼ਨ (1987-2025)
    ਲਾਗ-ਆਊਟ
    ਲਾਗ-ਇਨ
    • ਪੰਜਾਬੀ
    • ਲਿੰਕ ਭੇਜੋ
    • ਮਰਜ਼ੀ ਮੁਤਾਬਕ ਬਦਲੋ
    • Copyright © 2025 Watch Tower Bible and Tract Society of Pennsylvania
    • ਵਰਤੋਂ ਦੀਆਂ ਸ਼ਰਤਾਂ
    • ਪ੍ਰਾਈਵੇਸੀ ਪਾਲਸੀ
    • ਪ੍ਰਾਈਵੇਸੀ ਸੈਟਿੰਗ
    • JW.ORG
    • ਲਾਗ-ਇਨ
    ਲਿੰਕ ਭੇਜੋ