ਮੂਸਾ ਆਪਣਾ ਹੱਥ ਵਧਾ ਕੇ ਲਾਲ ਸਮੁੰਦਰ ਨੂੰ ਦੋ ਹਿੱਸਿਆਂ ਵਿਚ ਵੰਡਦਾ ਹੈ
ਗੱਲਬਾਤ ਕਰਨ ਲਈ ਸੁਝਾਅ
●○ ਪਹਿਲੀ ਮੁਲਾਕਾਤ
ਸਵਾਲ: ਮੌਤ ਦਾ ਗਮ ਸਹਿਣ ਲਈ ਸਾਨੂੰ ਦਿਲਾਸਾ ਕਿੱਥੋਂ ਮਿਲ ਸਕਦਾ ਹੈ?
ਹਵਾਲਾ: 2 ਕੁਰਿੰ 1:3, 4
ਅੱਗੋਂ: ਮਰਨ ਤੋਂ ਬਾਅਦ ਕੀ ਹੁੰਦਾ ਹੈ?
○● ਦੂਜੀ ਮੁਲਾਕਾਤ
ਸਵਾਲ: ਮਰਨ ਤੋਂ ਬਾਅਦ ਕੀ ਹੁੰਦਾ ਹੈ?
ਅੱਗੋਂ: ਮਰੇ ਹੋਏ ਲੋਕਾਂ ਲਈ ਕੀ ਉਮੀਦ ਹੈ?