ਰੱਬ ਦਾ ਬਚਨ ਖ਼ਜ਼ਾਨਾ ਹੈ | ਕੂਚ 19-20
ਦਸ ਹੁਕਮ ਤੁਹਾਡੇ ਲਈ ਕੀ ਮਾਅਨੇ ਰੱਖਦੇ ਹਨ?
ਮਸੀਹੀ ਮੂਸਾ ਦੇ ਕਾਨੂੰਨ ਅਧੀਨ ਨਹੀਂ ਹਨ। (ਕੁਲੁ 2:13, 14) ਤਾਂ ਫਿਰ ਸਾਨੂੰ ਉਨ੍ਹਾਂ ਦਸ ਹੁਕਮਾਂ ਅਤੇ ਬਾਕੀ ਦੇ ਕਾਨੂੰਨ ਤੋਂ ਕਿਵੇਂ ਫ਼ਾਇਦਾ ਹੁੰਦਾ ਹੈ?
ਇਨ੍ਹਾਂ ਤੋਂ ਕੁਝ ਮਾਮਲਿਆਂ ਬਾਰੇ ਯਹੋਵਾਹ ਦਾ ਨਜ਼ਰੀਆ ਪਤਾ ਲੱਗਦਾ ਹੈ
ਇਨ੍ਹਾਂ ਤੋਂ ਪਤਾ ਲੱਗਦਾ ਹੈ ਕਿ ਯਹੋਵਾਹ ਪ੍ਰਤੀ ਸਾਡੀਆਂ ਕਿਹੜੀਆਂ ਜ਼ਿੰਮੇਵਾਰੀਆਂ ਹਨ
ਇਨ੍ਹਾਂ ਤੋਂ ਪਤਾ ਲੱਗਦਾ ਹੈ ਕਿ ਸਾਨੂੰ ਲੋਕਾਂ ਨਾਲ ਕਿਵੇਂ ਪੇਸ਼ ਆਉਣਾ ਚਾਹੀਦਾ ਹੈ
ਦਸ ਹੁਕਮਾਂ ਤੋਂ ਤੁਸੀਂ ਯਹੋਵਾਹ ਬਾਰੇ ਕੀ ਸਿੱਖਦੇ ਹੋ?