ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • mwb20 ਦਸੰਬਰ ਸਫ਼ਾ 2
  • ਪਰਿਵਾਰ ਨਾਲੋਂ ਜ਼ਿਆਦਾ ਯਹੋਵਾਹ ਨੂੰ ਪਿਆਰ ਕਰੋ

ਕੋਈ ਵੀਡੀਓ ਉਪਲਬਧ ਨਹੀਂ।

ਮਾਫ਼ ਕਰੋ, ਵੀਡੀਓ ਲੋਡ ਨਹੀਂ ਹੋਇਆ।

  • ਪਰਿਵਾਰ ਨਾਲੋਂ ਜ਼ਿਆਦਾ ਯਹੋਵਾਹ ਨੂੰ ਪਿਆਰ ਕਰੋ
  • ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2020
  • ਮਿਲਦੀ-ਜੁਲਦੀ ਜਾਣਕਾਰੀ
  • ਛੇਕੇ ਗਏ ਵਿਅਕਤੀ ਨਾਲ ਕਿਵੇਂ ਪੇਸ਼ ਆਈਏ?
    ਪਰਮੇਸ਼ੁਰ ਨਾਲ ਆਪਣਾ ਪਿਆਰ ਬਰਕਰਾਰ ਰੱਖੋ
  • ਪਾਠਕਾਂ ਵੱਲੋਂ ਸਵਾਲ
    ਪਹਿਰਾਬੁਰਜ ਯਹੋਵਾਹ ਦੇ ਰਾਜ ਦੀ ਘੋਸ਼ਣਾ ਕਰਦਾ ਹੈ—2013
  • ਕਿਸੇ ਰਿਸ਼ਤੇਦਾਰ ਦੇ ਛੇਕੇ ਜਾਣ ਤੇ ਮਸੀਹੀ ਵਫ਼ਾਦਾਰੀ ਦਿਖਾਓ
    ਸਾਡੀ ਰਾਜ ਸੇਵਕਾਈ—2002
  • ਜਦੋਂ ਸਾਡਾ ਕੋਈ ਪਿਆਰਾ ਯਹੋਵਾਹ ਨੂੰ ਛੱਡ ਦਿੰਦਾ ਹੈ
    ਪਹਿਰਾਬੁਰਜ ਯਹੋਵਾਹ ਦੇ ਰਾਜ ਦੀ ਘੋਸ਼ਣਾ ਕਰਦਾ ਹੈ (ਸਟੱਡੀ)—2021
ਹੋਰ ਦੇਖੋ
ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2020
mwb20 ਦਸੰਬਰ ਸਫ਼ਾ 2
ਮਹਾਂ ਪੁਜਾਰੀ ਹਾਰੂਨ ਡੇਰੇ ਦੇ ਵਿਹੜੇ ਵਿਚ ਖੜ੍ਹਾ ਹੈ। ਹਾਰੂਨ ਦੇ ਚਾਚੇ ਦੇ ਦੋ ਮੁੰਡੇ ਨਾਦਾਬ ਅਤੇ ਅਬੀਹੂ ਦੀਆਂ ਲਾਸ਼ਾਂ ਡੇਰੇ ਤੋਂ ਬਾਹਰ ਲੈ ਕੇ ਜਾਂਦੇ ਹੋਏ।

ਰੱਬ ਦਾ ਬਚਨ ਖ਼ਜ਼ਾਨਾ ਹੈ | ਲੇਵੀਆਂ 10-11

ਪਰਿਵਾਰ ਨਾਲੋਂ ਜ਼ਿਆਦਾ ਯਹੋਵਾਹ ਨੂੰ ਪਿਆਰ ਕਰੋ

10:1, 2, 4-7

ਨਾਦਾਬ ਅਤੇ ਅਬੀਹੂ ਧੂਪਦਾਨੀ ਵਿਚ ਧੂਪ ਲੈ ਕੇ ਜਾਂਦੇ ਹੋਏ।

ਸਾਡੇ ਕਿਸੇ ਪਿਆਰੇ ਨੂੰ ਛੇਕੇ ਜਾਣ ਤੇ ਯਹੋਵਾਹ ਪ੍ਰਤੀ ਸਾਡੀ ਵਫ਼ਾਦਾਰੀ ਪਰਖੀ ਜਾਂਦੀ ਹੈ। ਯਹੋਵਾਹ ਨੇ ਹਾਰੂਨ ਨੂੰ ਜੋ ਹਿਦਾਇਤਾਂ ਦਿੱਤੀਆਂ ਸਨ, ਉਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਸਾਨੂੰ ਛੇਕੇ ਗਏ ਰਿਸ਼ਤੇਦਾਰਾਂ ਨਾਲ ਮਿਲਣਾ-ਗਿਲ਼ਣਾ ਨਹੀਂ ਚਾਹੀਦਾ। ਯਹੋਵਾਹ ਲਈ ਸਾਡਾ ਪਿਆਰ ਛੇਕੇ ਗਏ ਵਿਅਕਤੀ ਨਾਲੋਂ ਕਿਤੇ ਜ਼ਿਆਦਾ ਮਜ਼ਬੂਤ ਹੋਣਾ ਚਾਹੀਦਾ ਹੈ।

ਉਨ੍ਹਾਂ ਨੂੰ ਕਿਹੜੀਆਂ ਬਰਕਤਾਂ ਮਿਲ ਸਕਦੀਆਂ ਹਨ ਜੋ ਛੇਕੇ ਜਾਣ ਦੇ ਪ੍ਰਬੰਧ ਬਾਰੇ ਯਹੋਵਾਹ ਦੀਆਂ ਹਿਦਾਇਤਾਂ ਮੰਨਦੇ ਹਨ?—1 ਕੁਰਿੰ 5:11; 2 ਯੂਹੰ 10, 11

    ਪੰਜਾਬੀ ਪ੍ਰਕਾਸ਼ਨ (1987-2025)
    ਲਾਗ-ਆਊਟ
    ਲਾਗ-ਇਨ
    • ਪੰਜਾਬੀ
    • ਲਿੰਕ ਭੇਜੋ
    • ਮਰਜ਼ੀ ਮੁਤਾਬਕ ਬਦਲੋ
    • Copyright © 2025 Watch Tower Bible and Tract Society of Pennsylvania
    • ਵਰਤੋਂ ਦੀਆਂ ਸ਼ਰਤਾਂ
    • ਪ੍ਰਾਈਵੇਸੀ ਪਾਲਸੀ
    • ਪ੍ਰਾਈਵੇਸੀ ਸੈਟਿੰਗ
    • JW.ORG
    • ਲਾਗ-ਇਨ
    ਲਿੰਕ ਭੇਜੋ