ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • mwb21 ਮਾਰਚ ਸਫ਼ਾ 6
  • ਨਿਹਚਾ ਸਾਨੂੰ ਦਲੇਰ ਕਿਵੇਂ ਬਣਾਉਂਦੀ ਹੈ?

ਕੋਈ ਵੀਡੀਓ ਉਪਲਬਧ ਨਹੀਂ।

ਮਾਫ਼ ਕਰੋ, ਵੀਡੀਓ ਲੋਡ ਨਹੀਂ ਹੋਇਆ।

  • ਨਿਹਚਾ ਸਾਨੂੰ ਦਲੇਰ ਕਿਵੇਂ ਬਣਾਉਂਦੀ ਹੈ?
  • ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2021
  • ਮਿਲਦੀ-ਜੁਲਦੀ ਜਾਣਕਾਰੀ
  • ਰਾਹਾਬ ਨੇ ਜਾਸੂਸਾਂ ਦੀ ਮਦਦ ਕੀਤੀ
    ਬਾਈਬਲ ਕਹਾਣੀਆਂ ਦੀ ਕਿਤਾਬ
  • 12 ਜਾਸੂਸ
    ਬਾਈਬਲ ਤੋਂ ਸਿੱਖੋ ਅਹਿਮ ਸਬਕ
  • “ਉਸ ਦੇਸ਼ ਦੇ ਸਾਰੇ ਵਾਸੀਆਂ ਨੂੰ . . . ਜ਼ਰੂਰ ਕੱਢ ਦੇਣਾ”
    ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2021
  • 12 ਜਾਸੂਸ
    ਬਾਈਬਲ ਕਹਾਣੀਆਂ ਦੀ ਕਿਤਾਬ
ਹੋਰ ਦੇਖੋ
ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2021
mwb21 ਮਾਰਚ ਸਫ਼ਾ 6
ਯਹੋਸ਼ੁਆ ਅਤੇ ਕਾਲੇਬ ਹੋਰ ਜਾਸੂਸਾਂ ਨੂੰ ਅੰਗੂਰਾਂ ਦਾ ਵੱਡਾ ਗੁੱਛਾ ਦਿਖਾਉਂਦੇ ਹੋਏ।

ਰੱਬ ਦਾ ਬਚਨ ਖ਼ਜ਼ਾਨਾ ਹੈ

ਨਿਹਚਾ ਸਾਨੂੰ ਦਲੇਰ ਕਿਵੇਂ ਬਣਾਉਂਦੀ ਹੈ?

ਬੁਰੀ ਖ਼ਬਰ ਲਿਆਉਣ ਵਾਲੇ ਜਾਸੂਸਾਂ ਵਿਚ ਨਿਹਚਾ ਦੀ ਘਾਟ ਸੀ (ਗਿਣ 13:31-33; 14:11)

ਦਸ ਜਾਸੂਸਾਂ ਨੇ ਨਿਹਚਾ ਦੀ ਘਾਟ ਕਰਕੇ ਆਪਣੇ ਭਰਾਵਾਂ ਨੂੰ ਨਿਰਾਸ਼ ਕੀਤਾ (ਗਿਣ 14:1-4)

ਦਲੇਰੀ ਬਣਾਈ ਰੱਖਣ ਵਾਲੇ ਜਾਸੂਸਾਂ ਦੀ ਨਿਹਚਾ ਬਹੁਤ ਮਜ਼ਬੂਤ ਸੀ (ਗਿਣ 14:6-9; w06 10/1 16-17 ਪੈਰੇ 5-6)

ਇਜ਼ਰਾਈਲੀਆਂ ਨੇ ਆਪਣੀ ਅੱਖੀਂ ਦੇਖਿਆ ਸੀ ਕਿ ਯਹੋਵਾਹ ਨੇ ਉਨ੍ਹਾਂ ਨੂੰ ਪਹਿਲਾਂ ਕਿਨ੍ਹਾਂ-ਕਿਨ੍ਹਾਂ ਤਰੀਕਿਆਂ ਨਾਲ ਬਚਾਇਆ ਸੀ। ਇਸ ਕਰਕੇ ਉਨ੍ਹਾਂ ਦੀ ਨਿਹਚਾ ਹੋਰ ਮਜ਼ਬੂਤ ਹੋਣੀ ਚਾਹੀਦੀ ਸੀ ਕਿ ਉਹ ਉਨ੍ਹਾਂ ਨੂੰ ਕਨਾਨ ʼਤੇ ਜਿੱਤ ਦਿਵਾਏਗਾ।

    ਪੰਜਾਬੀ ਪ੍ਰਕਾਸ਼ਨ (1987-2025)
    ਲਾਗ-ਆਊਟ
    ਲਾਗ-ਇਨ
    • ਪੰਜਾਬੀ
    • ਲਿੰਕ ਭੇਜੋ
    • ਮਰਜ਼ੀ ਮੁਤਾਬਕ ਬਦਲੋ
    • Copyright © 2025 Watch Tower Bible and Tract Society of Pennsylvania
    • ਵਰਤੋਂ ਦੀਆਂ ਸ਼ਰਤਾਂ
    • ਪ੍ਰਾਈਵੇਸੀ ਪਾਲਸੀ
    • ਪ੍ਰਾਈਵੇਸੀ ਸੈਟਿੰਗ
    • JW.ORG
    • ਲਾਗ-ਇਨ
    ਲਿੰਕ ਭੇਜੋ