ਰੱਬ ਦਾ ਬਚਨ ਖ਼ਜ਼ਾਨਾ ਹੈ
ਆਪਣੇ ਬੱਚਿਆਂ ਨੂੰ ਯਹੋਵਾਹ ਨਾਲ ਪਿਆਰ ਕਰਨਾ ਸਿਖਾਓ
ਮਾਪਿਆਂ ਨੂੰ ਪਹਿਲਾਂ ਆਪਣੇ ਦਿਲ ਵਿਚ ਯਹੋਵਾਹ ਲਈ ਪਿਆਰ ਪੈਦਾ ਕਰਨਾ ਚਾਹੀਦਾ ਹੈ (ਬਿਵ 6:5; w05 6/15 20 ਪੈਰਾ 11)
ਉਨ੍ਹਾਂ ਨੂੰ ਆਪਣੇ ਬੱਚਿਆਂ ਲਈ ਵਧੀਆ ਮਿਸਾਲ ਰੱਖਣੀ ਚਾਹੀਦੀ ਹੈ (ਬਿਵ 6:6; w07 5/15 15-16)
ਉਨ੍ਹਾਂ ਨੂੰ ਮੌਕਾ ਮਿਲਣ ਤੇ ਆਪਣੇ ਬੱਚਿਆਂ ਨੂੰ ਯਹੋਵਾਹ ਬਾਰੇ ਸਿਖਾਉਣਾ ਚਾਹੀਦਾ ਹੈ (ਬਿਵ 6:7; w05 6/15 21 ਪੈਰਾ 14)
ਪਰਿਵਾਰਕ ਸਟੱਡੀ ਦੇ ਨਾਲ-ਨਾਲ ਤੁਸੀਂ ਹੋਰ ਕਿਹੜੇ ਕੁਝ ਮੌਕਿਆਂ ʼਤੇ ਆਪਣੇ ਬੱਚਿਆਂ ਦੇ ਦਿਲਾਂ ਵਿਚ ਯਹੋਵਾਹ ਤੇ ਉਸ ਦੇ ਅਸੂਲਾਂ ਲਈ ਪਿਆਰ ਪੈਦਾ ਕਰ ਸਕਦੇ ਹੋ?