ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • mwb21 ਮਈ ਸਫ਼ਾ 14
  • “ਤੁਸੀਂ ਉਨ੍ਹਾਂ ਨਾਲ ਰਿਸ਼ਤੇਦਾਰੀ ਨਾ ਜੋੜਿਓ”

ਕੋਈ ਵੀਡੀਓ ਉਪਲਬਧ ਨਹੀਂ।

ਮਾਫ਼ ਕਰੋ, ਵੀਡੀਓ ਲੋਡ ਨਹੀਂ ਹੋਇਆ।

  • “ਤੁਸੀਂ ਉਨ੍ਹਾਂ ਨਾਲ ਰਿਸ਼ਤੇਦਾਰੀ ਨਾ ਜੋੜਿਓ”
  • ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2021
  • ਮਿਲਦੀ-ਜੁਲਦੀ ਜਾਣਕਾਰੀ
  • ਯਹੋਵਾਹ ਨੇ ਦੋ ਔਰਤਾਂ ਰਾਹੀਂ ਆਪਣੇ ਲੋਕਾਂ ਨੂੰ ਬਚਾਇਆ
    ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2021
  • ਸਿਖਲਾਈ ਬਾਰੇ ਵਿਚ ਵਧੀਆ ਮਿਸਾਲ
    ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2022
  • ਪਰਮੇਸ਼ੁਰ ਦੇ ਅਟੱਲ ਪਿਆਰ ਕਰਕੇ ਸ਼ੈਤਾਨ ਦੀਆਂ ਝੂਠੀਆਂ ਗੱਲਾਂ ਤੋਂ ਸਾਡੀ ਰਾਖੀ ਹੁੰਦੀ ਹੈ
    ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2023
  • ਕੀ ਤੁਹਾਨੂੰ ਯਾਦ ਹੈ?
    ਪਹਿਰਾਬੁਰਜ ਯਹੋਵਾਹ ਦੇ ਰਾਜ ਦੀ ਘੋਸ਼ਣਾ ਕਰਦਾ ਹੈ (ਸਟੱਡੀ)—2016
ਹੋਰ ਦੇਖੋ
ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2021
mwb21 ਮਈ ਸਫ਼ਾ 14
ਇਕ ਕਨਾਨੀ ਔਰਤ ਇਕ ਇਜ਼ਰਾਈਲੀ ਆਦਮੀ ਨੂੰ ਮੂਰਤ ਅੱਗੇ ਝੁਕਣ ਨੂੰ ਕਹਿੰਦੀ ਹੋਈ ਜਦ ਕਿ ਹੋਰ ਜਣੇ ਅਲੱਗ-ਅਲੱਗ ਤਰੀਕੇ ਨਾਲ ਮੂਰਤੀ-ਪੂਜਾ ਕਰ ਰਹੇ ਹਨ।

ਰੱਬ ਦਾ ਬਚਨ ਖ਼ਜ਼ਾਨਾ ਹੈ

“ਤੁਸੀਂ ਉਨ੍ਹਾਂ ਨਾਲ ਰਿਸ਼ਤੇਦਾਰੀ ਨਾ ਜੋੜਿਓ”

ਯਹੋਵਾਹ ਚਾਹੁੰਦਾ ਸੀ ਕਿ ਇਜ਼ਰਾਈਲੀ ਸਿਰਫ਼ ਉਸ ਦੀ ਭਗਤੀ ਕਰਨ ਵਾਲਿਆਂ ਨਾਲ ਹੀ ਵਿਆਹ ਕਰਾਉਣ (ਬਿਵ 7:3; w12 7/1 29 ਪੈਰਾ 2)

ਯਹੋਵਾਹ ਆਪਣੇ ਸੇਵਕਾਂ ਨੂੰ ਮੁਸ਼ਕਲਾਂ ਤੇ ਚਿੰਤਾਵਾਂ ਤੋਂ ਬਚਾਉਣਾ ਚਾਹੁੰਦਾ ਹੈ (ਬਿਵ 7:4; w15 3/15 30-31)

ਵਿਆਹ ਪ੍ਰਤੀ ਯਹੋਵਾਹ ਦਾ ਨਜ਼ਰੀਆ ਬਦਲਿਆ ਨਹੀਂ ਹੈ (1 ਕੁਰਿੰ 7:39; 2 ਕੁਰਿੰ 6:14; w15 8/15 26 ਪੈਰਾ 12)

ਆਪਣੇ ਆਪ ਤੋਂ ਪੁੱਛੋ, ‘“ਸਿਰਫ਼ ਪ੍ਰਭੂ ਦੇ ਕਿਸੇ ਚੇਲੇ ਨਾਲ” ਨਾਲ ਵਿਆਹ ਕਰਾਉਣ ਵਿਚ ਮੇਰਾ ਭਲਾ ਕਿਉਂ ਹੈ?’

    ਪੰਜਾਬੀ ਪ੍ਰਕਾਸ਼ਨ (1987-2025)
    ਲਾਗ-ਆਊਟ
    ਲਾਗ-ਇਨ
    • ਪੰਜਾਬੀ
    • ਲਿੰਕ ਭੇਜੋ
    • ਮਰਜ਼ੀ ਮੁਤਾਬਕ ਬਦਲੋ
    • Copyright © 2025 Watch Tower Bible and Tract Society of Pennsylvania
    • ਵਰਤੋਂ ਦੀਆਂ ਸ਼ਰਤਾਂ
    • ਪ੍ਰਾਈਵੇਸੀ ਪਾਲਸੀ
    • ਪ੍ਰਾਈਵੇਸੀ ਸੈਟਿੰਗ
    • JW.ORG
    • ਲਾਗ-ਇਨ
    ਲਿੰਕ ਭੇਜੋ