ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • mwb22 ਮਾਰਚ ਸਫ਼ਾ 3
  • ਕਹਿਣਾ ਮੰਨਣਾ ਬਲ਼ੀ ਚੜ੍ਹਾਉਣ ਨਾਲੋਂ ਜ਼ਿਆਦਾ ਚੰਗਾ ਹੈ

ਕੋਈ ਵੀਡੀਓ ਉਪਲਬਧ ਨਹੀਂ।

ਮਾਫ਼ ਕਰੋ, ਵੀਡੀਓ ਲੋਡ ਨਹੀਂ ਹੋਇਆ।

  • ਕਹਿਣਾ ਮੰਨਣਾ ਬਲ਼ੀ ਚੜ੍ਹਾਉਣ ਨਾਲੋਂ ਜ਼ਿਆਦਾ ਚੰਗਾ ਹੈ
  • ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2022
  • ਮਿਲਦੀ-ਜੁਲਦੀ ਜਾਣਕਾਰੀ
  • ਗੁਸਤਾਖ਼ੀ ਕਰਨ ਨਾਲ ਅਪਮਾਨ ਹੀ ਹੁੰਦਾ ਹੈ
    ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2022
  • ਪ੍ਰਾਰਥਨਾ ਵਿਚ ਯਹੋਵਾਹ ਅੱਗੇ ਆਪਣਾ ਦਿਲ ਖੋਲ੍ਹੋ
    ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2022
  • ਤੁਹਾਡਾ ਰਾਜਾ ਕੌਣ ਹੈ?
    ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2022
  • ਦਾਊਦ ਦੇ ਫ਼ੌਜੀ ਦਾਅ-ਪੇਚ
    ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2022
ਹੋਰ ਦੇਖੋ
ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ—2022
mwb22 ਮਾਰਚ ਸਫ਼ਾ 3
ਇਕ ਫ਼ੌਜੀ ਨੇ ਹੱਥ ਵਿਚ ਤਲਵਾਰ ਫੜੀ ਹੋਈ ਹੈ ਤੇ ਰਾਜਾ ਸ਼ਾਊਲ ਉਸ ਨੂੰ ਕਹਿੰਦਾ ਹੋਇਆ ਕਿ ਉਹ ਅਗਾਗ ਨੂੰ ਨਾ ਮਾਰੇ। ਪਿੱਛੇ ਇਕ ਹੋਰ ਫ਼ੌਜੀ ਭੇਡਾਂ ਦੀ ਦੇਖ-ਭਾਲ ਕਰਦਾ ਹੋਇਆ।

ਰੱਬ ਦਾ ਬਚਨ ਖ਼ਜ਼ਾਨਾ ਹੈ

ਕਹਿਣਾ ਮੰਨਣਾ ਬਲ਼ੀ ਚੜ੍ਹਾਉਣ ਨਾਲੋਂ ਜ਼ਿਆਦਾ ਚੰਗਾ ਹੈ

ਯਹੋਵਾਹ ਦੇ ਨਬੀ ਨੇ ਰਾਜਾ ਸ਼ਾਊਲ ਨੂੰ ਸਾਫ਼-ਸਾਫ਼ ਹਿਦਾਇਤਾਂ ਦਿੱਤੀਆਂ ਸਨ (1 ਸਮੂ 15:3)

ਸ਼ਾਊਲ ਨੇ ਯਹੋਵਾਹ ਦੀਆਂ ਕੁਝ ਹਿਦਾਇਤਾਂ ਨਾ ਮੰਨਣ ਦੇ ਬਹਾਨੇ ਬਣਾਏ (1 ਸਮੂ 15:13-15)

ਯਹੋਵਾਹ ਉਨ੍ਹਾਂ ਦੀ ਭਗਤੀ ਸਵੀਕਾਰ ਨਹੀਂ ਕਰਦਾ ਜੋ ਉਸ ਦਾ ਕਹਿਣਾ ਨਹੀਂ ਮੰਨਦੇ (1 ਸਮੂ 15:22, 23; w07 6/15 26 ਪੈਰਾ 4; it-2 521 ਪੈਰਾ 2)

ਖ਼ੁਦ ਨੂੰ ਪੁੱਛੋ, ‘ਕੀ ਮੈਂ ਯਹੋਵਾਹ ਦੇ ਸੰਗਠਨ ਵੱਲੋਂ ਦਿੱਤੀਆਂ ਜਾਂਦੀਆਂ ਹਿਦਾਇਤਾਂ ਨੂੰ ਉਸੇ ਵੇਲੇ ਅਤੇ ਪੂਰੀ ਤਰ੍ਹਾਂ ਮੰਨਦਾ ਹਾਂ?’

    ਪੰਜਾਬੀ ਪ੍ਰਕਾਸ਼ਨ (1987-2025)
    ਲਾਗ-ਆਊਟ
    ਲਾਗ-ਇਨ
    • ਪੰਜਾਬੀ
    • ਲਿੰਕ ਭੇਜੋ
    • ਮਰਜ਼ੀ ਮੁਤਾਬਕ ਬਦਲੋ
    • Copyright © 2025 Watch Tower Bible and Tract Society of Pennsylvania
    • ਵਰਤੋਂ ਦੀਆਂ ਸ਼ਰਤਾਂ
    • ਪ੍ਰਾਈਵੇਸੀ ਪਾਲਸੀ
    • ਪ੍ਰਾਈਵੇਸੀ ਸੈਟਿੰਗ
    • JW.ORG
    • ਲਾਗ-ਇਨ
    ਲਿੰਕ ਭੇਜੋ